Prime Punjab Times

Latest news
*44ਵੇਂ ਮਾਤਾ ਚਿੰਤਪੂਰਨੀ ਮੇਲੇ 'ਚ ਲੰਗਰ ਦੀਆਂ ਤਿਆਰੀਆਂ ਮੁਕੰਮਲ,ਡਿਊਟੀਆਂ ਸੰਬੰਧੀ ਬੈਠਕ ਸੰਪੰਨ* ਨਗਰ ਨਿਗਮ ਨੂੰ ਉਡਾਉਣ ਦੀ ਧਮਕੀ ਨਾਲ ਮਚੀ ਹਫੜਾ-ਦਫੜੀ, ਵਿਕਾਸ ਮੀਟਿੰਗ ਅੱਧ ਵਿਚਾਲੇ ਰੋਕ ਕੇ ਖਾਲੀ ਕਰਵਾਇਆ ਦਫ਼ਤਰ KMS ਕਾਲਜ ਵਿਖੇ ‘ਵਿੱਦਿਆ ਆਰੰਭ 2026’ ਨਾਲ ਦੋ-ਦਿਨਾ ਸਮਾਗਮ ਦੀ ਸ਼ਾਨਦਾਰ ਸਮਾਪਤੀ ਸ੍ਰੀ ਖਾਟੂ ਸ਼ਯਾਮ -ਸਾਲਾਸਰ ਬਾਲਾਜੀ, ਮਥੁਰਾ-ਵਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਲਈ ਸ਼ੁਰੂ ਹੋਣਗੀਆਂ ਬੱਸਾਂ ਖ਼ਾਲਸਾ ਕਾਲਜ ਵਿਖੇ ‘ਨਸ਼ਾ ਮੁਕਤ ਭਾਰਤ’ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਵਿਖੇ ‘ਆਗਾਜ਼-ਏ-ਖ਼ਾਸ’ ਨਾਲ ਨਵੇਂ ਅਕਾਦਮਿਕ ਸੈਸ਼ਨ 2026-27 ਦਾ ਸ਼ਾਨਦਾਰ ਆਗਾਜ਼ ਸੋਸਾਇਟੀ ਨੇ 124 ਵੇਂ ਮਹੀਨਾਵਾਰ  ਸਮਾਰੋਹ ਦੌਰਾਨ 200 ਲੋੜਵੰਦਾਂ ਨੂੰ ਵੰਡਿਆ ਰਾਸ਼ਣ  ਸ.ਸ.ਸ.ਸਕੂਲ ਭੂੰਗਾ ਵਿਖੇ ਨੈਸ਼ਨਲ ਡੀ-ਵਾਰਿਮੰਗ ਦਿਵਸ ਮਨਾਇਆ ਗਿਆ  ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਵਿਖੇ ਨੈਸ਼ਨਲ ਡੀ ਵਾਰਮਿੰਗ ਡੇ ਮਨਾਇਆ गुरु मां की दिव्य संगत में साधकों ने किया सामूहिक ध्यान, 13 अगस्त को देश-विदेश में होगा विशेष योग नि...
ADVERTISEMENT
You are currently viewing ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ… ,

ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ… ,

ਹੁਸ਼ਿਆਰਪੁਰ 18 ਜੁਲਾਈ (ਪ੍ਰਾਈਮ ਪੰਜਾਬ ਟਾਈਮਜ)

: ਅੱਜ ਪੁਲਿਸ ਵਲੋਂ ਟਾਂਡਾ ਦੇ ਸਾਬਕਾ ਸ਼ੋ ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ  ਪੇਸ਼ ਕੀਤਾ ਗਿਆ। ਦਸੂਹਾ ਅਦਾਲਤ ਵਲੋਂ ਉਨ੍ਹਾਂ ਦਾ 3 ਦਿਨਾਂ ਪੁਲਿਸ ਰਿਮਾਂਡ ਦਿੱਤਾ ਗਿਆ ਹੈ। ਹੁਣ ਉਨ੍ਹਾਂ ਨੂੰ ਦੁਆਰਾ 21 ਜੁਲਾਈ ਨੂੰ ਪੇਸ਼ ਕੀਤਾ ਜਾਵੇਗਾ।

ਜ਼ਿਕਰ ਯੋਗ ਹੈ ਕਿ ਕੁਝ ਦਿਨ ਪਹਿਲਾਂ ਜਿਲਾ ਹੁਸ਼ਿਆਰਪੁਰ ਦੇ ਟਾਂਡਾ ਥਾਣਾ ਦੇ ਐੱਸ.ਐੱਚ.ਓ. ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਨਾਲ ਜੁੜੇ ਕਥਿਤ ਉਗਾਹੀ (ਐਕਸਟਾਰਸ਼ਨ) ਮਾਮਲੇ ਨੂੰ ਪੰਜਾਬ ਪੁਲਿਸ ਨੇ ਗੰਭੀਰਤਾ ਨਾਲ ਲੈਂਦਿਆਂ ਉਨ੍ਹਾਂ ਦਾ ਤੁਰੰਤ ਪ੍ਰਭਾਵ ਨਾਲ ਤਬਾਦਲਾ ਕਰਕੇ ਪੁਲਿਸ ਲਾਈਨ ਹੁਸ਼ਿਆਰਪੁਰ ਹਾਜਰ ਕਰ ਦਿੱਤਾ मी।

ਇਹ ਕਾਰਵਾਈ ਅਮਰੀਕੀ ਅਜੈਂਸੀ ਐਫ ਬੀ ਆਈ ਵਲੋਂ ਜਾਰੀ ਮੀਡੀਆ ਰਿਪੋਰਟਾਂ ਅਤੇ ਇੰਟਰਨੈੱਟ ਮੀਡੀਆ ‘ਤੇ ਵਾਇਰਲ ਹੋ ਰਹੀਆਂ ਪੋਸਟਾਂ ਵਿੱਚ ਲਗਾਏ ਗਏ ਦਾਅਵਿਆਂ ਦੇ ਸਾਹਮਣੇ ਆਉਣ ਤੋਂ ਬਾਅਦ ਕੀਤੀ ਗਈ ਸੀ। ਦਾਅਵਿਆਂ ਵਿੱਚ ਐੱਸ.ਐੱਚ.ਓ. ‘ਤੇ 4 ਲੱਖ ਡਾਲਰ ਦੀ ਕਥਿਤ ਉਗਾਹੀ ਨਾਲ ਸੰਬੰਧਿਤ ਦੋਸ਼ ਲਗਾਏ ਗਏ ਸੀ।

ਡੀਆਈਜੀ ਜਲੰਧਰ ਰੇਂਜ ਵੱਲੋਂ ਮਾਮਲੇ ਦੀ ਤੱਥਾਂ ਦੇ ਆਧਾਰ ‘ਤੇ ਜਾਂਚ (ਫੈਕਟ ਫਾਈਂਡਿੰਗ ਇਨਕੁਆਇਰੀ) ਲਈ ਐਸਪੀ (ਇਨਵੈਸਟੀਗੇਸ਼ਨ), ਜਲੰਧਰ ਦਿਹਾਤੀ (ਆਈਪੀਐਸ ਅਧਿਕਾਰੀ) ਨੂੰ ਸੌਂਪੀ ਗਈ ਸੀ।

error: copy content is like crime its probhihated