Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਤਰਸੇਮ ਸਿੰਘ ਨੇ ਬਤੌਰ ਪ੍ਰਿੰਸੀਪਲ ਵੱਜੋਂ ਚਾਰਜ ਸੰਭਾਲਿਆ

ਤਰਸੇਮ ਸਿੰਘ ਨੇ ਬਤੌਰ ਪ੍ਰਿੰਸੀਪਲ ਵੱਜੋਂ ਚਾਰਜ ਸੰਭਾਲਿਆ

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ)

2 ਮਈ – ਕੇ.ਆਰ.ਕੇ. ਡੀ.ਏ.ਵੀ. ਸੀਨੀਅਰ ਸੰਕੈਡਰੀ ਸਕੂਲ ਗੜ੍ਹਦੀਵਾਲਾ ਵਿਖੇ ਪ੍ਰਿੰਸੀਪਲ ਕੇਸ਼ਵਾਨੰਦ ਸ਼ਰਮਾ ਦੇ ਰਿਟਾਇਡ ਹੋਣ ਉਪਰੰਤ ਸਕੂਲ ਦੇ ਸੀਨੀਅਰ ਮਾਸਟਰ ਤਰਸੇਮ ਸਿੰਘ ਨੇ ਬਤੌਰ ਪ੍ਰਿੰਸੀਪਲ ਦਾ ਚਾਰਜ ਸੰਭਾਲਿਆ।ਇਸ ਮੌਕੇ ਸਕੂਲ ਦੇ ਸਮੂਹ ਸਟਾਫ ਵਲੋਂ ਤਰਸੇਮ ਸਿੰਘ ਨੁੂੰ ਇਸ ਅਹੁਦੇ ਨੂੰ ਸੰਭਾਲਣ ’ਤੇ ਵਧਾਈ ਦਿੰਦੇ ਹੋਏ ਉਨ੍ਹਾਂ ਦਾ ਸਕੂਲ ਪਹੁੰਚਣ ਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਪ੍ਰਿੰ. ਤਰਸੇਮ ਸਿੰਘ ਵੱਲੋਂ ਸਮੂਹ ਸਟਾਫ ਦਾ ਧੰਨਵਾਦ ਕਰਦੇ ਹੋਏ ਬੱਚਿਆਂ ਨੂੰ ਪੁੂਰੀ ਤਨਦੇਹੀ ਨਾਲ ਪੜ੍ਹਾਈ ਕਰਾਉਣ ਅਤੇ ਆਪਸ ਵਿਚ ਮਿਲਜੁਲ ਕੇ ਕੰਮ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਕੂਲ ਦੀ ਬਿਹਤਰੀ ਲਈ ਅਣਥੱਕ ਯਤਨ ਕਰਨਗੇ ਅਤੇ ਸਕੂਲ ਦਾ ਨਾਂ ਹੋਰ ਵੀ ਰੌਸ਼ਨ ਕਰਨਗੇ ।ਜਿਕਰਯੋਗ ਹੈ ਕਿ ਤਰਸੇਮ ਸਿੰਘ ਇਸ ਤੋਂ ਪਹਿਲਾ ਪਿਛਲੇ 28 ਸਾਲ ਤੋਂ ਬਤੌਰ ਐੱਨ.ਸੀ.ਸੀ. ਅਫਸਰ ਵੱਜੋਂ ਕੰਮ ਕਰ ਰਹੇ ਹਨ ਅਤੇ ਇਸ ਦੌਰਾਨ ਉਨਾਂ ਨੇ ਸਕੂਲ ਨੂੰ ਬੁਲੰਧੀਆਂ ਤੇ ਪਹੁਚਾਇਆ ਹੈ ਅਤੇ ਉਨ੍ਹਾਂ ਨੂੰ ਕਈ ਅਵਾਰਡ ਮਿਲ ਚੁੱਕੇ ਹਨ।ਇਸ ਮੌਕੇ ਪਵਨ ਕੁਮਾਰ, ਸੁਨੀਲ ਦੱਤ,ਅਸ਼ੋਕ ਕੁਮਾਰ, ਰਜਨੀ ਬਾਲਾ,ਰਣਜੋਧ ਸਿੰਘ,ਗਗਨ ਕਮਾਰ, ਪ੍ਰਿਆ ਸ਼ਰਮਾ, ਪਰਮਜੀਤ ਕੌਰ, ਕਮਲੇਸ਼ ਕੁਮਾਰੀ, ਮਨਕੀਰਨ ਕੌਰ,ਹਰਮਨਪ੍ਰੀਤ ਕੌਰ, ਪੂਜਾ, ਹਰਮਿੰਦਰ ਕੌਰ, ਰਜਨੀ, ਸੁਖਵਿੰਦਰ ਕੌਰ, ਰੇਖਾ, ਪ੍ਰਿਆ ਸਮੇਤ ਸਮੂਹ ਸਟਾਫ ਮੈਂਬਰ ਹਾਜ਼ਰ ਸਨ।