Prime Punjab Times

Latest news
ਸੇਵਾ ਮੁਕਤੀ ਤੇ ਵਿਸ਼ੇਸ਼ - ਲੈਕਚਰਾਰ ਯੁੱਧਵੀਰ ਸਿੰਘ ਚੋਰਾਂ ਨੇ ਤਹਿਸੀਲ ਕੰਪਲੈਕਸ ਦਸੂਹਾ ਦੇ ਫਰਦ ਕੇਂਦਰ ਨੂੰ ਬਣਾਇਆ ਨਿਸ਼ਾਨਾ पुलिस ने ऑपरेशन प्रहार 4.0 के तहत 102 आरोपियों को किया गिरफ्तार अर्बन एस्टेट पुलिस चौकी पर हुए ग्रेनेड हमले का 48 घंटे में पर्दाफाश, दो नाबालिग आरोपी गिरफ्तार, तीसर... ਖ਼ਾਲਸਾ ਕਾਲਜ ਵਿਖੇ ਮੀਰੀ ਪੀਰੀ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਆਯੋਜਿਤ, 31 ਯੂਨਿਟ ਖੂਨ... DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਐਥਲੈਟਿਕਸ ਮੁਕਾਬਲਿਆਂ 'ਚ ਲਹਿਰਾਇਆ ਜਿੱਤ ਦਾ ਪਰਚਮ ਪੰਜਾਬ ਭਾਜਪਾ ਵੱਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ, ਸ਼ੰਜੀਵ ਮਨਹਾਸ ਜਿਲਾ ਹੁਸ਼ਿਆਰਪੁਰ (ਦਿਹਾਤੀ) ਪ੍ਰਧਾਨ ਨਿਯੁ... ਅਰਬਨ ਸਟੇਟ ਪੁਲਿਸ ਚੌਂਕੀ ਵਿਖੇ ਕਥਿਤ ਧਮਾਕੇ ਨੇ ਪੰਜਾਬ ਦੀ ਕਾਨੂੰਨ-ਵਿਵਸਥਾ 'ਤੇ ਖੜ੍ਹੇ ਕੀਤੇ ਗੰਭੀਰ ਸਵਾਲ: ਹਰਸਿਮਰਨ ਸ... ਸਰਕਾਰੀ ਖਜ਼ਾਨੇ ਦੀ ਲੁੱਟ ਬੰਦ ਕਰਕੇ ਸਕੂਲਾਂ 'ਚ ਅਧਿਆਪਕਾਂ ਦੀਆਂ ਖਾਲੀ ਪਈਆਂ ਅਸਾਮੀਆਂ ਤੁਰੰਤ ਭਰੇ ਸਰਕਾਰ : ਬੇਗਮਪੁਰਾ ... "ਪੱਤਰਕਾਰਾਂ ਨੂੰ ਆ ਰਹੀਆਂ ਦਰਪੇਸ਼ *ਮੁਸ਼ਕਲਾਂ ਲਈ ਜਰਨਲਿਸਟ ਐਸੋਸੀਏਸ਼ਨ ਪੰਜਾਬ ਚਟਾਨ ਵਾਂਗ ਖੜੀ ਹੈ - ਪ੍ਰਧਾਨ ਜੋਗਿੰਦਰ...
ADVERTISEMENT
You are currently viewing ਖਾਲਸਾ ਕਾਲਜੀਏਟ ਸਨਿੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਮਨਾਇਆ ਤੀਆਂ ਦਾ ਤਿਉਹਾਰ

ਖਾਲਸਾ ਕਾਲਜੀਏਟ ਸਨਿੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਮਨਾਇਆ ਤੀਆਂ ਦਾ ਤਿਉਹਾਰ

ਖਾਲਸਾ ਕਾਲਜੀਏਟ ਸਨਿੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਮਨਾਇਆ ਤੀਆਂ ਦਾ ਤਿਉਹਾਰ 

ਗੜ੍ਹਦੀਵਾਲਾ 1 ਅਗਸਤ(ਚੌਧਰੀ) : ਖਾਲਸਾ ਕਾਲਜੀਏਟ ਸਨਿੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਦੇ ਇੰਚਾਰਜ ਪ੍ਰੋ. ਅਰਚਨਾ ਠਾਕੁਰ ਦੀ ਅਗਵਾਈ ਹੇਠ ਮਿਤੀ 29 ਜੁਲਾਈ, 2022 ਦਿਨ ਸ਼ਨੀਵਾਰ ਨੂੰ ਤੀਆਂ ਦਾ ਤਿਉਹਾਰ ਮਨਾਇਆ ਗਿਆ। ਜਿਸ ਵਿੱਚ ਲੜਕੀਆਂ ਨੇ ਮਹਿੰਦੀ ਲਗਾਈ ਅਤੇ ਕਿਕਲੀ, ਪੀਘਾਂ ਝੂਟ ਕੇ ਅਤੇ ਗਿੱਧਾ, ਭੰਗੜਾ ਪਾ ਕੇ ਖੂਬ ਰੌਣਕਾਂ ਲਾਈਆਂ।ਇਸ ਮੌਕੇ ਤੇ ਪ੍ਰਿੰਸੀਪਲ ਡਾ. ਮਲਕੀਤ ਸਿੰਘ ਨੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਕਿਹਾ ਕਿ ਸਾਨੂੰ ਅਜਿਹੇ ਤਿਉਹਾਰ ਮਨਾਉਂਦੇ ਰਹਿਣਾ ਚਾਹੀਦਾ ਹੈ ਜਿਹੜੇ ਸਾਨੁੰ ਆਪਣੇ ਸੱਭਿਆਚਾਰਕ ਨਾਲ ਜੋੜਦੇ ਹਨ।ਅੰਤ ਵਿੱਚ ਵਿਦਿਆਰਥੀਆਂ ਨੁੰ ਇਸ ਖੁਸ਼ੀ ਦੇ ਮੌਕੇ ਤੇ ਚਾਹ ਪਾਰਟੀ ਦਿੱਤੀ ਗਈ। ਵਿਦਿਆਰਥੀਆਂ ਨੇ ਇਸ ਤਿਉਹਾਰ ਦਾ ਖੂਬ ਅਨੰਦ ਮਾਣਿਆ।ਇਸ ਮੌਕੇ ਸਕੂਲ/ ਕਾਲਜ ਦਾ ਸਮੂਹ ਸਟਾਫ਼ ਹਾਜ਼ਰ ਸੀ।

error: copy content is like crime its probhihated