Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਤਹਿਸੀਲ ਕੰਪਲੈਕਸ ਗੜਦੀਵਾਲਾ ਵਿਖੇ ਨੰਬਰਦਾਰਾਂ ਦੀ ਮਹੀਨਾਵਾਰ ਹੋਈ ਮੀਟਿੰਗ

ਤਹਿਸੀਲ ਕੰਪਲੈਕਸ ਗੜਦੀਵਾਲਾ ਵਿਖੇ ਨੰਬਰਦਾਰਾਂ ਦੀ ਮਹੀਨਾਵਾਰ ਹੋਈ ਮੀਟਿੰਗ

ਗੜਦੀਵਾਲਾ 10 ਦਸੰਬਰ (ਚੌਧਰੀ) 

 : ਅੱਜ ਤਹਿਸੀਲ ਕੰਪਲੈਕਸ ਗੜਦੀਵਾਲਾ ਵਿਖੇ ਨੰਬਰਦਾਰਾਂ ਦੀ ਮਹੀਨਾਵਾਰ ਮੀਟਿੰਗ ਮਨੋਹਰ ਲਾਲ ਡੱਫਰ ਦੀ ਪ੍ਰਧਾਨਗੀ ਹੇਠ ਹੋਈ ।ਇਸ ਵਿੱਚ ਇਲਾਕੇ ਦੇ ਨੰਬਰਦਾਰਾਂ ਨੇ ਬੈਠ ਕੇ ਵਿਚਾਰ ਵਿਮਰਸ਼ ਕੀਤਾ ਅਤੇ ਆਪਣੀਆਂ ਮੰਗਾਂ ਪ੍ਰਤੀ ਸਰਕਾਰ ਨੂੰ ਚੇਤੇ ਕਰਦਿਆਂ ਕਿਹਾ ਕਿ ਸਰਕਾਰ ਜੀ ਨੰਬਰਦਾਰਾਂ ਦੀਆਂ ਮੰਗਾਂ ਵੱਲ ਵੀ ਧਿਆਨ ਦਿਓ ।ਨੰਬਰਦਾਰਾਂ ਦੀਆਂ ਮੰਗੀਆਂ ਮੰਨੀਆਂ ਮੰਗਾਂ ਲਾਗੂ ਕਰੋ। ਨੰਬਰਦਾਰਾਂ ਵਿੱਚ ਸਰਕਾਰ ਦੇ  ਖੁਸ਼ਕ ਬਤੀਰੇ ਵਿਰੁੱਧ ਰੋਸ ਪਾਇਆ ਜਾ ਰਿਹਾ ਹੈ । ਜਿਨਾਂ ਨੰਬਰਦਾਰਾਂ ਨੇ ਚੌਂਕੀਦਾਰਾ ਇਕੱਠਾ ਕਰਕੇ ਤਹਿਸੀਲ ਵਿੱਚ ਜਮਾ ਨਹੀਂ ਕਰਾਇਆ ਉਹ ਜਲਦ ਜਮਾ ਕਰਾਉਣ ।ਅੱਜ ਦੀ ਮੀਟਿੰਗ ਵਿੱਚ ਨੰਬਰਦਾਰ ਅਸ਼ਨੀ ਕੁਮਾਰ,ਗੁਰਮੀਤ ਸਿੰਘ, ਧਰਮਿੰਦਰ ਕਲਿਆਣ,ਮਦਨਜੀਤ ਸਿੰਘ, ਮਹਿੰਦਰ ਸਿੰਘ ਬਰੂਹੀ,ਮਲਕੀਤ ਸਿੰਘ, ਰੇਸ਼ਮ ਸਿੰਘ, ਸਵਰਨ ਸਿੰਘ, ਹਰਮੇਸ਼ ਸਿੰਘ, ਗਿਆਨ ਸਿੰਘ, ਉਪਿੰਦਰ ਸਿੰਘ, ਰਾਜ ਕੁਮਾਰ, ਜੋਗਿੰਦਰ ਸਿੰਘ, ਬਲਦੇਵ ਸਿੰਘ,ਰਾਮ ਕ੍ਰਿਸ਼ਨ ਆਦਿ ਸ਼ਾਮਿਲ ਸਨ।