Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing 3 ਵਿਅਕਤੀ ਚੋਰੀ ਦੇ ਮੋਬਾਈਲ ਫ਼ੋਨ ਤੇ ਹੋਰ ਸਮਾਨ ਸਮੇਤ ਆਏ ਪੁਲਿਸ ਅੜਿੱਕੇ

3 ਵਿਅਕਤੀ ਚੋਰੀ ਦੇ ਮੋਬਾਈਲ ਫ਼ੋਨ ਤੇ ਹੋਰ ਸਮਾਨ ਸਮੇਤ ਆਏ ਪੁਲਿਸ ਅੜਿੱਕੇ

ਬਟਾਲਾ, 30 ਮਈ (ਅਵਿਨਾਸ਼ ਸ਼ਰਮਾ )

-ਥਾਣਾ ਸਿਟੀ ਦੀ ਪੁਲਿਸ ਨੇ 3 ਵਿਅਕਤੀਆਂ ਨੂੰ ਚੋਰੀ ਦੇ ਮੋਬਾਈਲ ਫ਼ੋਨ, ਘੜੀਆਂ ਅਤੇ ਹੈੱਡ ਫ਼ੋਨ ਸਮੇਤ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੀ ਐਸ.ਐਚ.ਓ ਖੁਸ਼ਬੂ ਸ਼ਰਮਾ ਨੇ ਦੱਸਿਆ ਕਿ ਪੁਲਿਸ ਵੱਲੋਂ 3 ਵਿਅਕਤੀਆਂ ਨੂੰ ਚੋਰੀ ਦੇ 3 ਮੋਬਾਈਲ ਫ਼ੋਨ, 2 ਘੜੀਆਂ ਅਤੇ ਹੈੱਡ ਫ਼ੋਨ ਸਮੇਤ ਕਾਬੂ ਕੀਤਾ ਗਿਆ ਹੈ, ਜਿਨ੍ਹਾਂ ਦੀ ਪਹਿਚਾਣ ਅਜੈ ਕੁਮਾਰ, ਨਵਜੋਤ ਅਤੇ ਦਰਜਨ ਸਿੰਘ ਵਾਸੀ ਬਟਾਲਾ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਰੇਲਵੇ ਟੀ ਪੁਆਇੰਟ ਦੇ ਨਜ਼ਦੀਕ ਤੋਂ ਇਨ੍ਹਾਂ ਤਿੰਨਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਇਨ੍ਹਾਂ ਖਿਲਾਫ ਥਾਣਾ ਸਿਟੀ ‘ਚ ਧਾਰਾ 457, 380 ਆਈ.ਪੀ.ਸੀ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਏ.ਐਸ.ਆਈ ਦਵਿੰਦਰ ਸਿੰਘ, ਏ.ਐਸ.ਆਈ ਦਲਬੀਰ ਰਾਜ ਚੌਂਕੀ ਇੰਚਾਰਜ ਬੱਸ ਸਟੈਂਡ ਆਦਿ ਹਾਜ਼ਰ ਸਨ।

error: copy content is like crime its probhihated