Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing 10 ਵਾਂ ਰਸ ਦਾ ਲੰਗਰ ਲਗਾਉਣ ਲਈ ਗੜਦੀਵਾਲਾ ਤੋਂ ਜੱਥਾ ਰਵਾਨਾ

10 ਵਾਂ ਰਸ ਦਾ ਲੰਗਰ ਲਗਾਉਣ ਲਈ ਗੜਦੀਵਾਲਾ ਤੋਂ ਜੱਥਾ ਰਵਾਨਾ

ਗੜ੍ਹਦੀਵਾਲਾ (ਚੌਧਰੀ) 

: ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੋਸਾਇਟੀ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ਤੇ ਦਸਵਾਂ ਰਸ ਦਾ ਲੰਗਰ ਲਗਾਉਣ ਲਈ ਗੜਦੀਵਾਲਾ ਤੋਂ ਜਥਾ ਰਵਾਨਾ ਕੀਤਾ। ਇਸ ਮੌਕੇ ਤੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਜਦੋਂ ਸੰਸਥਾ ਦੀ ਸ਼ੁਰੂਆਤ ਕੀਤੀ ਗਈ ਉਦੋਂ ਤੋਂ ਹੀ ਰਸ ਦੇ ਲੰਗਰ ਦੀ ਸ਼ੁਰੂਆਤ ਕੀਤੀ ਗਈ ਸੀ ਇਸੇ ਲੰਗਰ ਦੀ ਸੇਵਾ ਵਿੱਚ ਗੜਦੀਵਾਲਾ ਦੇ ਨਾਲ ਨਾਲ ਕਲਰਾ ਪਿੰਡ ਦੇ ਨੌਜਵਾਨਾਂ ਦਾ ਬਹੁਤ ਵੱਡਾ ਸਹਿਯੋਗ ਹੈ। ਇਸ ਮੌਕੇ ਤੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ, ਕੈਸ਼ੀਅਰ ਪਰਸ਼ੋਤਮ ਸਿੰਘ, ਜਸਵਿੰਦਰ ਸਿੰਘ, ਮਨਦੀਪ, ਰਮਨ, ਹਰਜੀ ,ਕੁਲਬੀਰ ,ਗਗਨ, ਸੋਨੂ ,ਅਮਨ, ਸਰਬ ਬੁੱਟਰ, ਲਵਪ੍ਰੀਤ ਸਿੰਘ, ਹਰਮਨ, ਬਲਕਾਰ ਸਿੰਘ, ਤਰਨ, ਕਮਲਜੀਤ ਸਿੰਘ ,ਗੁਰਪ੍ਰੀਤ ਸਿੰਘ, ਮਨਿੰਦਰ ਸਿੰਘ ਅਤੇ ਭਾਰੀ ਗਿਣਤੀ ਵਿੱਚ ਨੌਜਵਾਨ ਹਾਜ਼ਰ ਸਨ।

ਫੋਟੋ ਜਥਾ ਰਵਾਨਾ ਕਰਦੇ ਹੋਏ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਅਤੇ ਸਾਥੀ