Prime Punjab Times

Latest news
ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਰਸਤਾ ਯਾਤਰਾ ਦਾ ਗੜ੍ਹਦੀਵਾਲਾ ਪਹੁੰਚਣ ਤੇ ਭਾਜਪਾ ਆਗੂਆ... ਖ਼ਾਲਸਾ ਕਾਲਜ ਦੀ ਵਾਲੀਬਾਲ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਜਨਗਣਨਾ-2027: ਸਵੈ-ਗਣਨਾ ਪ੍ਰਕਿਰਿਆ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਤੇਜ਼ NPS ਪੀੜ੍ਹਤ ਕਰਮਚਾਰੀ 18 ਨਵੰਬਰ ਨੂੰ ਮੁੱਖ ਮੰਤਰੀ ਦਾ ਪੁਤਲਾ ਅਤੇ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕਣਗੇ ਮਨਦੀਪ ਸਿੰਘ ਸੈਣੀ ਵਲੋਂ ਸਬ ਤਹਿਸੀਲ ਗੜ੍ਹਦੀਵਾਲਾ ਵਿਖੇ ਬਤੌਰ ਨਾਇਬ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਿਆ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦਾ ਦੌਰਾ ਬੰਦੂਕ ਦੀ ਨੋਕ ’ਤੇ ਖੋਹੀ ਚਿੱਟੀ XUV ਕਾਰ, ਇਲਾਕੇ 'ਚ ਦਹਿਸ਼ਤ ਦਾ ਮਾਹੌਲ.. ਭਾਜਪਾ ਵਰਕਰ ਅਤੇ ਆਗੂ ਅਗਾਮੀ ਚੋਣਾਂ ਲਈ ਕਰ ਰਹੇ ਹਨ ਸਖਤ ਮਿਹਨਤ : ਦੁਸ਼ਿਅੰਤ ਮਿਨਹਾਸ ਨੌਲੱਖਾ ਨੇ ਸਤਨਾਮ ਕਲੱਬ ਨੂੰ ਹਰਾ ਕੇ 12ਵੀਂ ਨਾਰਥ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਗੜਦੀਵਾਲਾ ਤੇ ਕੀਤਾ ਕਬਜ਼ਾ ਖ਼ਾਲਸਾ ਕਾਲਜ ਵਿਖੇ ‘ਨਸ਼ਾ ਮੁਕਤ ਯੁਵਾ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ
ADVERTISEMENT
You are currently viewing ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਰਸਤਾ ਯਾਤਰਾ ਦਾ ਗੜ੍ਹਦੀਵਾਲਾ ਪਹੁੰਚਣ ਤੇ ਭਾਜਪਾ ਆਗੂਆਂ ਵਲੋਂ ਭਰਵਾਂ ਸਵਾਗਤ

ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਰਸਤਾ ਯਾਤਰਾ ਦਾ ਗੜ੍ਹਦੀਵਾਲਾ ਪਹੁੰਚਣ ਤੇ ਭਾਜਪਾ ਆਗੂਆਂ ਵਲੋਂ ਭਰਵਾਂ ਸਵਾਗਤ

ਗੜ੍ਹਦੀਵਾਲਾ 18 ਨਵੰਬਰ (ਚੌਧਰੀ)

: ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਰਸਤਾ ਯਾਤਰਾ ਦਾ ਅੱਜ ਗੜ੍ਹਦੀਵਾਲਾ ਵਿਖੇ ਪਹੁੰਚਣ ਤੇ ਭਾਜਪਾ ਆਗੂ  ਵਿਜੈ ਸਾਂਪਲਾ, ਜਿਲਾ ਦੇਹਾਤੀ ਪ੍ਰਧਾਨ ਸੰਜੀਵ ਮਨਹਾਸ, ਜਵਾਹਰ ਖੁਰਾਨਾ, ਰਵਿੰਦਰ ਸਿੰਘ ਕਾਹਲੋਂ, ਸੁਲੇਸ਼ ਕੁਮਾਰ, ਸੀਨੀਅਰ ਭਾਜਪਾ ਆਗੂ ਈਸ਼ੂ ਗੁਪਤਾ, ਅਵਿਨਾਸ਼ ਧੁੱਗਾ ਵਲੋਂ ਭਰਵਾਂ ਸਵਾਗਤ ਕੀਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਭਾਜਪਾ ਆਗੂ ਈਸ਼ੂ ਗੁਪਤਾ ਨੇ ਦੱਸਿਆ ਕਿ ਇਸ ਸਮਰਸਤਾ ਯਾਤਰਾ ਦਾ ਗੜ੍ਹਦੀਵਾਲਾ ਤੋਂ ਬਾਅਦ ਸ੍ਰੀ ਗੁਰੂ ਹਰਗੋਬਿੰਦ ਪੈਟਰੋਲ ਪੰਪ ਦਸੂਹਾ ਤੇ ਮੁਕੇਰੀਆਂ ਸੀਤਲਾ ਮਾਤਾ ਮੰਦਰ ਤੇ ਹੋਰ ਵੱਖ-ਵੱਖ ਸਥਾਨਾਂ ਤੇ ਭਰਵਾਂ ਸਵਾਗਤ ਕੀਤਾ ਜਾਵੇਗਾ।