Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing ਲੜਕੀ ਨੂੰ ਵਰਗਲਾ ਫੁਸਲਾ ਕਿਧਰੇ ਭਜਾ ਕੇ ਲੈ ਜਾਣ ਵਾਲੇ ਦੋਸ਼ੀ ਨੂੰ….

ਲੜਕੀ ਨੂੰ ਵਰਗਲਾ ਫੁਸਲਾ ਕਿਧਰੇ ਭਜਾ ਕੇ ਲੈ ਜਾਣ ਵਾਲੇ ਦੋਸ਼ੀ ਨੂੰ….

ਹਾਜੀਪੁਰ / ਦਸੂਹਾ (ਚੌਧਰੀ) 

ਲੜਕੀ ਨੂੰ ਵਰਗਲਾ ਫੁਸਲਾ ਕਿਧਰੇ ਭਜਾ ਕੇ ਲੈ ਜਾਣ ਵਾਲੇ ਦੋਸ਼ੀ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

30 ਅਗਸਤ : ਹਾਜੀਪੁਰ ਪੁਲਿਸ ਵਲੋਂ ਲੜਕੀ ਨੂੰ ਵਰਗਲਾ ਫੁਸਲਾ ਕਿਧਰੇ ਭਜਾ ਕੇ ਲੈ ਜਾਣ ਵਾਲੇ ਦੋਸ਼ੀ ਨੂੰ ਗ੍ਰਿਫਤਾਰ  ਅਤੇ ਲੜਕੀ ਨੂੰ ਉਕਤ ਪਾਸੋਂ ਬ੍ਰਾਮਦ ਕੀਤਾ ਹੈ।

ਸਰਤਾਜ ਸਿੰਘ ਚਾਹਲ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਅਤੇ  ਕੁਲਵਿੰਦਰ ਸਿੰਘ ਵਿਰਕ ਡੀ.ਐਸ.ਪੀ. ਸਬ ਡਵੀਜਨ ਮੁਕੇਰੀਆਂ ਦੀਆਂ ਹਦਾਇਤਾਂ ਅਨੁਸਾਰ ਇੰਸ: ਅਮਰਜੀਤ ਕੋਰ ਥਾਣਾ ਮੁੱਖੀ ਦੀ ਨਿਗਰਾਨੀ ਤਹਿਤ ਲੜਕੀ ਨੂੰ ਵਰਗਲਾ ਕੇ ਭਜਾ ਕੇ ਲੈ ਜਾਣ ਵਾਲਾ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ।

ਮਿਤੀ 12.06.2022 ਨੂੰ ਏ.ਐਸ.ਆਈ ਪਵਨ ਕੁਮਾਰ 994/ਹੁਸ਼ਿ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਦੇ ਸਬੰਧ ਵਿੱਚ ਅੱਡਾ ਰੈਲੀ ਮੋੜ ਮੌਜੂਦ ਸੀ ਤਾਂ ਮੁਹੰਮਦ ਤਾਹਿਰ ਨੇ ਸਮੇਤ ਰਾਮ ਗੋਪਾਲ ਜਮਾਦਾਰ ਦੇ ਮਲਾਕੀ ਹੋ ਕੇ ਆਪਣਾ ਬਿਆਨ ਤਹਿਰੀਰ ਕਰਵਾਇਆ ਕਿ ਉਸਦੀ ਲੜਕੀ ਨੂੰ ਅਕਬਰ ਪੁੱਤਰ ਕੱਲੂ ਵਾਸੀ ਨੋਗਾਉ ਸ਼ੀਤਲਾ ਮਾਤਾ ਰੋੜ ਥਾਣਾ ਕੰਪੂ ਜਿਲਾ ਗਵਾਲੀਅਰ ਸਟੇਟ ਮੱਧ ਪ੍ਰਦੇਸ਼ ਵਰਗਲਾ ਫੈਸਲਾ ਕੇ ਵਿਆਹ ਕਰਵਾਉਣ ਦੀ ਨੀਯਤ ਨਾਲ ਕਿਧਰੇ ਲੈ ਗਿਆ ਹੈ। ਜਿਸਤੇ ਮੁਕੱਦਮਾ ਨੰਬਰ 35 ਮਿਤੀ 12.06.2022 ਅ/ਧ 366 ਭ.ਦ ਥਾਣਾ ਹਾਜੀਪੁਰ ਦਰਜ ਰਜਿਸਟਰ ਕੀਤਾ ਗਿਆ ਸੀ। ਦੋਰਾਨੇ ਤਫਤੀਸ਼ ਮਿਤੀ 29.08.2022 ਨੂੰ ਏ ਐਸ ਆਈ ਰਾਕੇਸ਼ ਕੁਮਾਰ ਨੇ ਦੋਸ਼ੀ ਅਕਬਰ ਉਕਤ ਨੂੰ ਹਸਬ ਜਾਬਤਾ ਅਨੁਸਾਰ ਗ੍ਰਿਫਤਾਰ ਕੀਤਾ ਅਤੇ ਲੜਕੀ ਨੂੰ ਉਕਤ ਪਾਸੋਂ ਬ੍ਰਾਮਦ ਕੀਤਾ ਅਤੇ ਵਾਰਿਸਾਂ ਹਵਾਲੇ ਕੀਤਾ ਗਿਆ।

error: copy content is like crime its probhihated