Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਅਣਪਛਾਤੇ ਵਿਅਕਤੀ ਦੀ ਨਹਿਰ ਚੋਂ ਮਿਲੀ ਲਾਸ਼…

ਅਣਪਛਾਤੇ ਵਿਅਕਤੀ ਦੀ ਨਹਿਰ ਚੋਂ ਮਿਲੀ ਲਾਸ਼…

ਹਾਜੀਪੁਰ / ਦਸੂਹਾ (ਚੌਧਰੀ) 

*ਅਣਪਛਾਤੇ ਵਿਅਕਤੀ ਦੀ ਨਹਿਰ ਚੋਂ ਮਿਲੀ ਲਾਸ਼ *

1 ਸਤੰਬਰ  : ਥਾਣਾ ਹਾਜੀਪੁਰ ਅਧੀਨ ਪੈਂਦੇ ਪਿੰਡ ਖੁੰਡਾ ਵਿੱਚ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਏ ਐੱਸ ਆਈ ਰਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਅੱਜ ਪਿੰਡ ਖੰਡਾ ਦੇ ਕੁਝ ਮੋਹਤਬਰ ਵਿਅਕਤੀਆਂ ਵੱਲੋਂ ਥਾਣਾ ਹਾਜੀਪੁਰ ਵਿਖੇ ਇਤਲਾਹ ਦਿੱਤੀ ਗਈ ਸੀ ਕਿ ਉਨ੍ਹਾਂ ਦੇ ਪਿੰਡ ਵਿੱਚ ਪੈਂਦੀ ਛੋਟੀ ਨਹਿਰ ਵਿੱਚ ਕਿਸੇ ਵਿਅਕਤੀ ਦੀ ਲਾਸ਼ ਤੈਰ ਰਹੀ ਹੈ ਜਦੋਂ ਪੁਲਿਸ ਪਾਰਟੀ ਸਮੇਤ ਲਾਸ਼ ਨੂੰ ਬਾਹਰ ਕੱਢਿਆ ਗਿਆ ਤਾਂ ਪਾਣੀ ਵਿੱਚ ਰਹਿਣ ਕਰਕੇ ਲਾਸ਼ ਕਾਫੀ ਗੱਲ ਚੁੱਕੀ ਅਤੇ ਜਿਸ ਦੀ ਪਹਿਚਾਣ ਪਿੰਡ ਵਾਸੀਆਂ ਵੱਲੋਂ ਨਹੀਂ ਹੋ ਸਕੀ ਇਸ ਲਈ ਲਾਸ਼ ਨੂੰ 72 ਘੰਟਿਆਂ ਲਈ ਮੁਕੇਰੀਆਂ ਦੀ ਮਰੋਚਰੀ ਵਿੱਚ ਰੱਖਿਆ ਗਿਆ ਅਤੇ ਪੁਲਿਸ ਵੱਲੋਂ ਤਫਤੀਸ਼ੀ ਕੀਤੀ ਜਾ ਰਹੀ ਹੈ