Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਕਾਰ ਨੂੰ ਭਿਆਨਕ ਅੱਗ ਲੱਗਣ ਨਾਲ ਬੁਰੀ ਤਰ੍ਹਾਂ….

ਕਾਰ ਨੂੰ ਭਿਆਨਕ ਅੱਗ ਲੱਗਣ ਨਾਲ ਬੁਰੀ ਤਰ੍ਹਾਂ….

ਪੋੋਜੇਵਾਲ ਸਰਾਂ (ਜਤਿੰਦਰ ਪਾਲ ਸਿੰਘ ਕਲੇਰ )

ਕਾਰ ਨੂੰ ਭਿਆਨਕ ਅੱਗ ਲੱਗਣ ਨਾਲ ਬੁਰੀ ਤਰ੍ਹਾਂ ਸੜ ਕੇ ਹੋਈ ਸੁਆਹ

 4 ਅਗਸਤ :  ਬੀਤੀ ਰਾਤ ਪਿੰਡ ਨਵਾਂਗਰਾ ਲਾਗੇ ਗੜ੍ਹਸ਼ੰਕਰ-ਸੀ੍ਰ ਅਨੰਦਪੁਰ ਸਾਹਿਬ ਮਾਰਗ ‘ਤੇ ਇਕ ਕੋਰੋਲ਼ਾ ਕਾਰ ਨੂੰ ਅੱਗ ਲੱਗ ਗਈ, ਪਰ ਜਾਨੀ ਨੁਕਸਾਨ ਹੋਣ ਤੋਂ ਬੱਚ ਗਿਆ ਤੇ ਕਾਰ ਬੁਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ | ਇਸ ਸਬੰਧੀ ਡਿਊਟੀ ਅਫ਼ਸਰ ਏ.ਐੱਸ.ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਰਾਤ 10 ਵਜੇ ਦੇ ਕਰੀਬ ਨਵਾਂਸ਼ਹਿਰ ਵਾਸੀ ਪ੍ਰੇਮ ਸਿੰਘ ਸੀ੍ਰ ਅਨੰਦਪੁਰ ਸਾਹਿਬ ਨੂੰ ਜਾ ਰਹੇ ਸਨ ਤਾਂ ਨਵਾਂਗਰਾ ਲਾਗੇ ਕਿਸੇ ਜਾਨਵਰ ਨੇ ਕਾਰ ਨੂੰ ਟੱਕਰ ਮਾਰੀ ਤੇ ਕਾਰ ਬੇਕਾਬੂ ਹੋ ਗਈ ਤੇ ਇਕਦਮ ਕਾਰ ਵਿਚ ਸਪਾਰਕਿੰਗ ਹੋਣ ਲੱਗ ਪਈ ਜਿਸਨੂੰ ਦੇਖ ਕੇ ਕਾਰ ਚਾਲਕ ਨੇ ਕਾਰ ਉੱਥੇ ਹੀ ਛੱਡ ਦਿੱਤੀ ਤੇ ਮਿੰਟਾਂ ਵਿਚ ਹੀ ਕਾਰ ਵਿਚੋਂ ਅੱਗ ਦੀਆਂ ਲਪਟਾਂ ਨਿਕਲਣ ਲੱਗ ਪਈਆਂ ਤੇ ਮੌਕੇ ਤੇ ਹੀ ਬਲਵਿੰਦਰ ਸਿੰਘ ਦੀ ਅਗਵਾਈ ਵਿਚ ਪੋਜੇਵਾਲ ਪੁਲਿਸ ਪਹੁੰਚ ਗਈ ਤੇ ਉਨ੍ਹਾਂ ਤੁਰੰਤ ਫ਼ੋਨ ਕਰਕੇ ਅੱਗ ਬੁਝਾਉਣ ਵਾਲੀ ਗੱਡੀ ਬੁਲਾਈ ਤੇ ਅੱਗੇ ‘ਤੇ ਕਾਬੂ ਪਾਇਆ ਪਰ ਉਦੋਂ ਤੱਕ ਗੱਡੀ ਬੁਰੀ ਤਰ੍ਹਾਂ ਸੜ ਚੁੱਕੀ ਸੀ | ਪੁਲਿਸ ਵਲੋਂ ਕਾਰਵਾਈ ਆਰੰਭੀ ਹੋਈ ਹੈ |