Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਅਮਰੀਕਾ ਤੋਂ ਅੱਜ ਪੰਜਾਬ ਪੁੱਜੇਗੀ ਅਮਨਦੀਪ ਸਿੰਘ ਦੀ ਮ੍ਰਿਤਕ ਦੇਹ , ਅੰਤਿਮ ਸੰਸਕਾਰ ਕੱਲ੍ਹ 10 ਵਜੇ ਹੋਵੇਗਾ : ਚੌਧਰੀ ਰਾਜਾ

ਅਮਰੀਕਾ ਤੋਂ ਅੱਜ ਪੰਜਾਬ ਪੁੱਜੇਗੀ ਅਮਨਦੀਪ ਸਿੰਘ ਦੀ ਮ੍ਰਿਤਕ ਦੇਹ , ਅੰਤਿਮ ਸੰਸਕਾਰ ਕੱਲ੍ਹ 10 ਵਜੇ ਹੋਵੇਗਾ : ਚੌਧਰੀ ਰਾਜਾ

ਗੜ੍ਹਦੀਵਾਲਾ (ਯੋਗੇਸ਼ ਗੁਪਤਾ)-

ਪਿਛਲੇ ਦਿਨੀਂ ਗੜ੍ਹਦੀਵਾਲਾ ਦੇ ਨੌਜਵਾਨ ਸ. ਅਮਨਦੀਪ ਸਿੰਘ ਸੌਂਖਲਾ ਦੀ ਅਮਰੀਕਾ ਦੇ ਵਿੱਚ 18 ਅਗਸਤ ਨੂੰ ਮੌਤ ਹੋ ਗਈ ਸੀ । ਜਿਸ ਦੀ ਮ੍ਰਿਤਕ ਦੇਹ ਭਾਰਤ ਮੰਗਾਉਣ ਲਈ ਵੱਖ ਵੱਖ ਯਤਨ ਚੱਲ ਰਹੇ ਸਨ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਆਪ ਪਾਰਟੀ ਦੇ ਜਿਲਾ ਯੂਥ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ ਨੇ ਦੱਸਿਆ ਕਿ ਅਮਨਦੀਪ ਸਿੰਘ ਸੌਂਖਲਾ ਦੀ ਮ੍ਰਿਤਿਕ ਦੇਹ ਅੱਜ ਗੜ੍ਹਦੀਵਾਲਾ ਵਿਖੇ ਪੁੱਜ ਜਾਵੇਗੀ । ਜਿਸਦਾ ਅੰਤਮ ਸੰਸਕਾਰ ਕੱਲ੍ਹ 1 ਸਿਤੰਬਰ ਸਵੇਰੇ 10 ਵਜੇ ਕੀਤਾ ਜਾਵੇਗਾ ਅਤੇ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸਹਿਜ ਪਾਠ ਦਾ ਭੋਗ 8 ਸਿਤੰਬਰ ਨੂੰ ਗੁਰਦੁਆਰਾ ਸਿੰਘ ਸਭਾ ਗੜ੍ਹਦੀਵਾਲਾ ਵਿਖੇ ਦੁਪਹਿਰ 12 ਵਜੇ ਪਾਏ ਜਾਣਗੇ

error: copy content is like crime its probhihated