Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਸਪੈਨ ਗਏ ਨੌਜਵਾਨ ਦੀ ਭੇਦਭਰੇ ਹਲਾਤਾਂ ਵਿਚ ਮੌਤ,ਇਲਾਕੇ ‘ਚ ਸੋਗ ਦੀ ਲਹਿਰ

ਸਪੈਨ ਗਏ ਨੌਜਵਾਨ ਦੀ ਭੇਦਭਰੇ ਹਲਾਤਾਂ ਵਿਚ ਮੌਤ,ਇਲਾਕੇ ‘ਚ ਸੋਗ ਦੀ ਲਹਿਰ

ਸਪੈਨ ਗਏ ਨੌਜਵਾਨ ਦੀ ਭੇਦਭਰੇ ਹਲਾਤਾਂ ਵਿਚ ਮੌਤ, ਇਲਾਕੇ ‘ਚ ਸੋਗ ਦੀ ਲਹਿਰ

ਬਲਾਚੌਰ (ਜਤਿੰਦਰ ਪਾਲ ਸਿੰਘ ਕਲੇਰ ) : ਸਬ ਡਵੀਜਨ ਬਲਾਚੌਰ ਵਿੱਚ ਪੈਂਦੇ ਪਿੰਡ ਖੋਜਾਬੇਟ ਦਾ ਨੌਜਵਾਨ ਜਿਹੜਾ ਕਿ ਆਪਣੇ ਪਰਿਵਾਰ ਦੀ ਰੋਜੀ ਰੋਟੀ ਅਤੇ ਆਪਣੇ ਚੰਗੇ ਭਵਿੱਖ ਦੀ ਤਲਾਸ਼ ਵਿੱਚ ਵਿਦੇਸ਼ ਸਪੈਨ ਗਿਆ ਸੀ ਦੀ ਬੀਤੇ ਦਿਨ ਭੇਦ ਭਰੇ ਹਾਲਤਾ ਵਿੱਚ ਮੌਤ ਹੋ ਜਾਣ ਦਾ ਦੁਖਦਾਇਕ ਸਮਾਚਾਰ ਪ੍ਰਾਪਤ ਹੋਇਆ ਹੈ ਜਿਸ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਸੂਤਰਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਚਰਨਜੀਤ ਸਿੰਘ ਚੰਨੀ ਜਿਹੜੀ ਕਿ ਮਹਿਜ਼ 24 ਸਾਲ ਦਾ ਸੀ ਅਤੇ ਅਰਸਾ ਸਾਢੇ ਚਾਰ ਸਾਲ ਪਹਿਲਾ ਵਿਦੇਸ਼ ਸਪੈਨ ਗਿਆ ਹੋਇਆ ਸੀ ਅਤੇ ਉਸ ਦੀ ਬੀਤੇ ਦਿਨ ਇੱਕ ਦੁਰਘਟਨਾ ਦੌਰਾਨ ਮੌਤ ਹੋ ਗਈ ਹੈ , ਮ੍ਰਿਤਕ ਮਾਪਿਆ ਦਾ ਇਕਲੋਤਾ ਪੁੱਤਰ ਅਤੇ ਪੰਜ ਭੈਣਾ ਦਾ ਭਰਾ ਸੀ ਜਿਸ ਦੇ ਪਿਤਾ ਦੀ ਪਹਿਲੋ ਹੀ ਮੌਤ ਹੋ ਚੁੱਕੀ ਹੈ ਜਿਹੜਾ ਕਿ ਮਾਪਿਆ ਦਾ ਇਕਲੋਤਾ ਕਮਾਊ ਪੁੱਤ ਸੀ ਜਿਹੜਾ ਕਿ ਗੁਰਪ੍ਰੀਤ ਸਿੰਘ ਪੰਮੇ ਪਿੰਡ ਖੋਜਾਬੇਟ ਦਾ ਭਤੀਜਾ ਸੀ ।ਮ੍ਰਿਤਕ ਚਰਨਜੀਤ ਸਿੰਘ ਚੰਨੀ ਦੀ ਵਿਦੇਸ਼ ਵਿੱਚ ਹੋਈ ਮੌਤ ਦੇ ਕਈ ਤਰ੍ਹਾਂ ਦੇ ਸੰ਼ਕੇ ਪਾਏ ਜਾ ਰਹੇ ਹਨ । ਚਰਨਜੀਤ ਸਿੰਘ ਚੰਨੀ ਦੀ ਮ੍ਰਿਤਕ ਦੇਹ ਵਿਦੇਸ਼ ਤੋਂ ਆਉਣ ਉਪਰੰਤ ਉਸ ਦਾ ਸਸਕਾਰ ਕੀਤਾ ਜਾਵੇਗਾ ।ਹਲਕਾ ਵਿਧਾਇਕ ਬੀਬੀ ਸੰਤੋਸ਼ ਕਟਾਰੀਆ,ਬਾਬਾ ਜੀਵਨ ਸਿੰਘ, ਸੁਨੀਤਾ ਚੌਧਰੀ, ਬਿਗੇ੍ਰਡੀਅਰ ਰਾਜ ਕੁਮਾਰ, ਐਡਵੋਕੇਟ ਰਾਜਪਾਲ ਚੌਹਾਨ, ਐਡਵੋਕੇਟ ਰਾਜਵਿੰਦਰ ਲੱਕੀ, ਸਿ਼ਵ ਰਾਮ ਸਿੰਘ ਚੌਹਾਨ , ਜੰਗਲ ਬੀੜ ਬਲਾਚੌਰ ਦੇ ਪ੍ਰਧਾਨ ਅਮਨ ਵਰਮਾ, ਸੁਨੀਤਾ ਸਰਮਾਂ, ਪਵਨ ਕੁਮਾਰ ਪੰਮਾ ਸਮੇਤ ਹੋਰ ਵੀ ਇਲਾਕੇ ਦੀਆ ਸਿਆਸੀ, ਧਾਰਮਿਕ ਸਮੇਤ ਵੱਖ ਵੱਖ ਸਖਸ਼ੀਅਤਾ ਨੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ।

ਫੋਟੋ : ਇੰਨਸੈਟ ਮ੍ਰਿਤਕ ਚਰਨਜੀਤ ਸਿੰਘ ਚੰਨੀ ਦੀ ਫਾਇਲ ਫੋਟੋ ।