Prime Punjab Times

Latest news
ਖ਼ਾਲਸਾ ਕਾਲਜ ਵਿਖੇ 'ਵਿਸ਼ਵ ਓਜ਼ੋਨ ਦਿਵਸ' ਮੌਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ  ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ
ADVERTISEMENT
You are currently viewing ਸਕੂਲਾਂ ਦੀਆਂ ਛੁੱਟੀਆਂ ਵਾਰੇ ਫੈਸਲਾ ਬਿਲਕੁਲ ਸਹੀ : ਸਤਨਾਮ ਜਲਾਲਪੁਰ

ਸਕੂਲਾਂ ਦੀਆਂ ਛੁੱਟੀਆਂ ਵਾਰੇ ਫੈਸਲਾ ਬਿਲਕੁਲ ਸਹੀ : ਸਤਨਾਮ ਜਲਾਲਪੁਰ

ਸਕੂਲਾਂ ਦੀਆਂ ਛੁੱਟੀਆਂ ਵਾਰੇ ਫੈਸਲਾ ਬਿਲਕੁਲ ਸਹੀ : ਸਤਨਾਮ ਜਲਾਲਪੁਰ

ਕਾਠਗੜ੍ਹ (ਜਤਿੰਦਰ ਪਾਲ ਸਿੰਘ ਕਲੇਰ ) : ਪੰਜਾਬ ਸਰਕਾਰ ਦੁਆਰਾ ਮਈ ਮਹੀਨੇ ਦੀਆਂ ਛੁੱਟੀਆਂ ਦਾ ਫੈਸਲਾ ਵਾਪਿਸ ਲੈਣਾਂ ਬਿਲਕੁਲ ਸਹੀ ਹੈ।ਗਰਮੀ ਨੂੰ ਦੇਖਦਿਆਂ ਇਹ ਫੈਸਲਾ ਕੀਤਾ ਗਿਆ ਸੀ ਪਰ ਬੱਚਿਆਂ ਦੇ ਮਾਪਿਆਂ ਅਤੇ ਸਕੂਲਾਂ ਦੇ ਪ੍ਰਿੰਸੀਪਲਾਂ ਤੋਂ ਸੁਝਾਅ ਲੈਣ ਤੋਂ ਬਾਅਦ ਇਹ ਫੈਸਲਾ ਬਦਲਿਆ ਗਿਆ।ਪ੍ਰਾਈਵੇਟ ਸਕੂਲਾਂ ਦੀ ਫੈਡਰੇਸ਼ਨ ਨੇ ਵੀ 10 ਮਈ ਨੂੰ ਆਪਣੀ ਮੀਟਿੰਗ ਕਰਕੇ ਇਸ ਫੈਸਲੇ ਉਤੇ ਸਰਕਾਰ ਨੂੰ ਦੁਵਾਰਾ ਵਿਚਾਰਨ ਲਈ ਕਿਹਾ ਸੀ। ਬਹੁਮਤ ਦਾ ਵਿਚਾਰ ਸੀ ਕਿ ਪਿਛਲੇ ਦੋ ਸਾਲਾਂ ਵਿਚ ਕਰੋਨਾਂ ਮਹਾਮਾਰੀ ਕਾਰਨ ਪਹਿਲਾਂ ਹੀ ਪੜਾਈ ਦਾ ਬਹੁਤ ਨੁਕਸਾਨ ਹੋ ਗਿਆ ਹੈ।ਲੰਬੀ ਛੁੱਟੀਆਂ ਕਾਰਣ ਸਿਲੇਬਸ ਕਵਰ ਕਰਨ ਵਿੱਚ ਦਿੱਕਤਾਂ ਆ ਸਕਦੀਆਂ ਹਨ।ਇਸ ਲਈ ਇਸ ਫੈਸਲੇ ਨੂੰ ਦੁਵਾਰਾ ਵਿਚਾਰਨ ਲਈ ਬੇਨਤੀ ਕੀਤੀ ਗਈ ਜੋ ਸਰਕਾਰ ਨੇ ਮੰਨ ਲਈ। ਹੁਣ ਛੁੱਟੀਆਂ ਪਹਿਲਾਂ ਵਾਂਗ 1 ਜੂਨ ਤੋਂ ਹੀ ਹੋਣਗੀਆਂ। ਬੱਚਿਆਂ ਦੇ ਮਾਪਿਆਂ ਅਤੇ ਆਮ ਲੋਕਾਂ ਨੇ ਇਸ ਫੈਸਲੇ ਦਾ ਸਵਾਗਤ ਕੀਤਾ।