Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਸਵ.ਚੌਧਰੀ ਦਵਿੰਦਰ ਸਿੰਘ ਬਿੰਦੀ ਜੀ ਦੇ ਪਰਿਵਾਰ ਵਲੋਂ ਜਰੂਰਤਮੰਦ ਪਰਿਵਾਰ ਨੂੰ 50 ਹਜ਼ਾਰ ਰੁਪਏ ਦੀ ਰਾਸ਼ੀ ਭੇਂਟ

ਸਵ.ਚੌਧਰੀ ਦਵਿੰਦਰ ਸਿੰਘ ਬਿੰਦੀ ਜੀ ਦੇ ਪਰਿਵਾਰ ਵਲੋਂ ਜਰੂਰਤਮੰਦ ਪਰਿਵਾਰ ਨੂੰ 50 ਹਜ਼ਾਰ ਰੁਪਏ ਦੀ ਰਾਸ਼ੀ ਭੇਂਟ

ਗੜ੍ਹਦੀਵਾਲਾ (ਯੋਗੇਸ਼ ਗੁਪਤਾ,ਚੌਧਰੀ)

28 ਜੁਲਾਈ : ਅੱਜ ਪਿੰਡ ਰਘਵਾਲ ਵਿੱਖੇ ਸਵ.ਚੌਧਰੀ ਦਵਿੰਦਰ ਸਿੰਘ ਬਿੰਦੀ (ਸਾਬਕਾ ਪ੍ਰਧਾਨ ਨਗਰ ਕੌਂਸਿਲ ਗੜ੍ਹਦੀਵਾਲਾ) ਜੀ ਦੇ ਪਰਿਵਾਰ ਵਲੋਂ ਉਹਨਾਂ ਦੇ ਪੋਤਰੇ ਚੌਧਰੀ ਰਾਜਵਿੰਦਰ ਸਿੰਘ ਰਾਜਾ ਦੀ ਅਗਵਾਈ ਹੇਠ ਆਪਣੇ ਸਮਾਜ ਭਲਾਈ ਕੰਮਾਂ ਨੂੰ ਅੱਗੇ ਵਧਾਉਂਦੇ ਹੋਏ ਬਹੁਤ ਜ਼ਰੂਰਤਮੰਦ ਪਰਿਵਾਰ ਰੋਡਾ ਸਿੰਘ ਵਾਸੀ ਰਘਵਾਲ ਨੂੰ 50 ਹਜਾਰ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਹੈ । ਇਸ ਮੌਕੇ ਆਮ ਆਦਮੀ ਪਾਰਟੀ ਦੇ ਯੂਥ ਜਿਲ੍ਹਾ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਰੋਡਾ ਸਿੰਘ ਜੋ ਕੀ ਬਿਮਾਰ ਰਹਿੰਦੇ ਹਨ ਤੇ ਉਹ ਮੰਜੇ ਤੇ ਹਨ ਤੇ ਉਸਦੀ ਇੱਕ ਲੜਕੀ ਹੈ ਜੋ ਕੀ ਮੰਦਬੁੱਧੀ ਹੈ । ਉਹਨਾਂ ਦੱਸਿਆ ਕੇ ਉਹਨਾਂ ਦੇ ਘਰ ਦੀ ਹਾਲਤ ਬਹੁਤ ਖਸਤਾ ਹੈ ਜੋ ਕੀ ਰਹਿਣਯੋਗ ਬਿਲਕੁਲ ਨਹੀਂ ਸੀ । ਪਰਿਵਾਰ ਚ ਕਮਾਉਣ ਵਾਲਾ ਜੀ ਕੋਈ ਨਹੀਂ ਹੈ । ਪਰਿਵਾਰ ਦੀਆਂ ਮੁਸ਼ਕਿਲਾਂ ਨੂੰ ਦੇਖਦੇ ਹੋਏ ਚੌਧਰੀ ਰਾਜਾ ਨੇ ਉਨ੍ਹਾਂ ਦੇ ਘਰ ਵਿਖੇ ਪਹੁੰਚ ਕੇ ਇਨ੍ਹਾਂ ਨੂੰ ਅੱਜ 50 ਹਜਾਰ ਦੀ ਆਰਥਿਕ ਮਦਦ ਦਿੱਤੀ ਹੈ। ਇਸ ਮੌਕੇ ਪਰਿਵਾਰ ਵੱਲੋਂ ਰਾਸ਼ੀ ਭੇਂਟ ਕਰਨ ਲਈ ਧੰਨਵਾਦ ਕਿੱਤਾ । ਇਸ ਮੋਕੇ ਤੇ ਸਰਪੰਚ ਰਘਵਾਲ ਦਿਲਬਾਗ ਸਿੰਘ,ਕਾਲਾ ਰਘਵਾਲ,ਬਲਵੀਰ ਰਘਵਾਲ,ਹਰਭਜਨ ਸਿੰਘ ਢੱਟ,ਕੈਪਟਨ ਤਰਸੇਮ ਸਿੰਘ,ਜਸਵੀਰ ਸਿੰਘ ,ਸਰਪੰਚ ਮੱਲੇਵਾਲ ਆਦਿ ਹਾਜਰ ਸਨ ।