Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਜੰਗਲਾਤ ਵਿਭਾਗ ਨੇ 7 ਏਕੜ ਜ਼ਮੀਨ ਦਾ ਨਜਾਇਜ਼ ਕਬਜ਼ਾ ਛੁਡਵਾਇਆ

ਜੰਗਲਾਤ ਵਿਭਾਗ ਨੇ 7 ਏਕੜ ਜ਼ਮੀਨ ਦਾ ਨਜਾਇਜ਼ ਕਬਜ਼ਾ ਛੁਡਵਾਇਆ

ਜੰਗਲਾਤ ਵਿਭਾਗ ਨੇ 7 ਏਕੜ ਜ਼ਮੀਨ ਦਾ ਨਜਾਇਜ਼ ਕਬਜ਼ਾ ਛੁਡਵਾਇਆ

ਹੁਸ਼ਿਆਰਪੁਰ, 27 ਮਈ(ਬਿਊਰੋ) : ਜੰਗਲਾਤ ਵਿਭਾਗ ਹੁਸ਼ਿਆਰਪੁਰ ਵਲੋਂ ਪਿੰਡ ਬਸੀ ਪੁਰਾਣੀ ਵਿਖੇ 7 ਏਕੜ ਜ਼ਮੀਨ ਵਿਚ ਕੀਤੇ ਨਜਾਇਜ਼ ਕਬਜ਼ੇ ਨੂੰ ਛੁਡਵਾਉਣ ਵਿਚ ਸਫ਼ਲਤਾ ਹਾਸਲ ਕੀਤੀ ਗਈ ਹੈ। ਵਣ ਰੇਂਜ ਅਫ਼ਸਰ ਸ੍ਰੀ ਸੰਜੀਵ ਕੁਮਾਰ ਨੇ ਦੱਸਿਆ ਕਿ ਜੰਗਲਾਤ ਵਿਭਾਗ ਦੀ ਇਸ ਸਰਕਾਰੀ ਜ਼ਮੀਨ ’ਤੇ ਸਬੰਧਤ ਵਿਅਕਤੀਆਂ ਵਲੋਂ ਲੰਬੇ ਸਮੇਂ ਤੋਂ ਕਬਜ਼ਾ ਕੀਤਾ ਹੋਇਆ ਸੀ। ਉਨ੍ਹਾਂ ਕਿਹਾ ਕਿ ਅੱਜ ਇਹ ਜ਼ਮੀਨ ਦਾ ਜਿਥੇ ਕਬਜ਼ਾ ਛੁਡਵਾ ਲਿਆ ਗਿਆ ਹੈ, ਉਥੇ ਬੁਰਜੀਆਂ ਵੀ ਕਾਇਮ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਜੰਗਲਾਤ ਵਿਭਾਗ ਦੀ ਸਰਕਾਰੀ ਜ਼ਮੀਨ ’ਤੇ ਜਿਸ ਵੀ ਕਿਸੇ ਵਿਅਕਤੀ ਨੇ ਕਬਜ਼ਾ ਕੀਤਾ ਹੋਇਆ ਹੈ, ਉਹ ਇਸ ਕਬਜ਼ੇ ਨੂੰ ਆਪ ਹੀ ਛੱਡ ਦੇਣ, ਨਹੀਂ ਤਾਂ ਵਿਭਾਗ ਵਲੋਂ ਸਖਤ ਕਾਨੂੰਨੀ ਕਾਰਵਾਈ ਆਰੰਭੀ ਜਾਵੇਗੀ।

—