Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਜਾਣੋ ਕਿਸ ਦਿਨ ਵਿੱਦਿਅਕ ਅਦਾਰਿਆਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ

ਜਾਣੋ ਕਿਸ ਦਿਨ ਵਿੱਦਿਅਕ ਅਦਾਰਿਆਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ

ਹੁਸ਼ਿਆਰਪੁਰ, 3 ਅਕਤੂਬਰ (ਪ੍ਰਾਈਮ ਪੰਜਾਬ ਟਾਈਮਜ਼) 
: ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ 6 ਅਕਤੂਬਰ ਨੂੰ ਜ਼ਿਲ੍ਹੇ ਵਿਚ ਕੱਢੀ ਜਾਣ ਵਾਲੀ ਵਿਸ਼ਾਲ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸਾਰੇ ਸਕੂਲਾਂ, ਕਾਲਜਾਂ, ਵਿੱਦਿਅਕ ਸੰਸਥਾਵਾਂ (ਸਰਕਾਰੀ/ਸਹਾਇਤਾ ਪ੍ਰਾਪਤ/ਪ੍ਰਾਈਵੇਟ) ਵਿਚ ਦੁਪਹਿਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਆਮ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਇਹ ਹੁਕਮ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਜਾਰੀ ਕੀਤਾ ਹੈ।