Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਗੜ੍ਹਦੀਵਾਲ ਵਿਖੇ ਖੁੱਲਣ ਜਾ ਰਹੇ ਮੁਹੱਲਾ ਕਲੀਨਿਕ ਦਾ ਉਦਘਾਟਨ ਕੱਲ

ਗੜ੍ਹਦੀਵਾਲ ਵਿਖੇ ਖੁੱਲਣ ਜਾ ਰਹੇ ਮੁਹੱਲਾ ਕਲੀਨਿਕ ਦਾ ਉਦਘਾਟਨ ਕੱਲ

ਗੜ੍ਹਦੀਵਾਲਾ (ਚੌਧਰੀ) 

26 ਜਨਵਰੀ : ਪੰਜਾਬ ਸਰਕਾਰ ਅਤੇ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਦੇ ਯਤਨਾਂ ਸਦਕਾ ਇਲਾਕੇ ਦੇ ਲੋਕਾਂ ਦੀ ਸਿਹਤ ਸਹੂਲਤਾਂ ਨੂੰ ਦੇਖਦੇ ਹੋਏ ਇਲਾਕੇ ਵਿੱਚ ਮੁਹੱਲਾ ਕਲੀਨਿਕ ਖੋਲੇ ਜਾ ਰਹੇ ਹਨ। 27 ਜਨਵਰੀ ਨੂੰ 1 ਵਜੇ ਗੜ੍ਹਦੀਵਾਲ ਵਿਖੇ ਮੁਹੱਲਾ ਕਲੀਨਿਕ ਦਾ ਉਦਘਾਟਨ ਕੀਤਾ ਜਾਵੇਗਾ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ  ਜਿਲਾ ਯੂਥ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ ਨੇ ਇੱਕ ਪ੍ਰੈਸ ਨੋਟ ਜਾਰੀ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਹਲਕੇ ਦੇ ਲੋਕਾਂ ਨੂੰ ਇਸ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ।