Prime Punjab Times

Latest news
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਛੇਵੀਂ ਵਾਰ SGPC ਪ੍ਰਧਾਨ ਬਣਨ ’ਤੇ ਮਨਦੀਪ ਸਿੰਘ ਢੀਂਡਸਾ ਅਤੇ ਜਸਵਿੰਦਰ ਸਿੰਘ ਮਾਣਕੂ ... ਬੀਚ ਵਾਲੀਬਾਲ ਦੇ ਸੂਬਾ ਪੱਧਰੀ ਮੁਕਾਬਲੇ ਵਿੱਚ ਨਵਜੋਤ ਸਿੰਘ ਨੇ ਜਿੱਤਿਆ ਸੋਨ ਤਮਗਾ ਖ਼ਾਲਸਾ ਕਾਲਜ ਦੀ ਕਬੱਡੀ (ਨੈਸ਼ਨਲ ਸਟਾਈਲ) ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ ਵਿੱਚ ਜਿੱਤਿਆ ਸੋਨ ਤਮਗ਼ਾ ਸਵਰਗਵਾਸੀ ਪ੍ਰਿੰਸੀਪਲ ਡਾ. ਸ਼ਬਨਮ ਕੌਰ ਜੀ ਦੇ ਸੁਪਨਿਆਂ ਨੂੰ ਸਾਕਾਰ ਕਰਨ ਵੱਲ ਕੇ.ਐਮ.ਐਸ. ਕਾਲਜ ਦਾ ਕਦਮ, ਨਵੇਂ ਮੁੱਖ ਗੇ... 30 ਨਵੰਬਰ ਤੱਕ ਘਰ ਬੈਠੇ ਆਨਲਾਈਨ ਸਵੈ-ਗਣਨਾ ਕਰਕੇ ਜ਼ਿਲ੍ਹਾ ਵਾਸੀ ਨਿਭਾਉਣ ਆਪਣੀ ਜ਼ਿੰਮੇਵਾਰੀ : ਡਿਪਟੀ ਕਮਿਸ਼ਨਰ ਪਿੰਡ ਸੰਸਾਰਪੁਰ ਵਿਖੇ ਅੱਖਾਂ ਦਾ ਮੁਫ਼ਤ ਕੈਂਪ 22 ਨਵੰਬਰ ਨੂੰ ਖਾਲਸਾ ਕਾਲਜ ਦੀ ਕ੍ਰਿਕੇਟ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਕ੍ਰਿਕੇਟ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਰਸਤਾ ਯਾਤਰਾ ਦਾ ਗੜ੍ਹਦੀਵਾਲਾ ਪਹੁੰਚਣ ਤੇ ਭਾਜਪਾ ਆਗੂਆ... ਖ਼ਾਲਸਾ ਕਾਲਜ ਦੀ ਵਾਲੀਬਾਲ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਜਨਗਣਨਾ-2027: ਸਵੈ-ਗਣਨਾ ਪ੍ਰਕਿਰਿਆ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਤੇਜ਼
ADVERTISEMENT
You are currently viewing ਪੁਰਾਨੀ ਰੰਜਿਸ਼ ਦੇ ਚਲਦਿਆਂ ਦੋ ਗੁੱਟਾਂ ਵਿਚਕਾਰ ਚੱਲੀ ਗੋਲੀ, ਇੱਕ ਨੌਜਵਾਨ ਗੰਭੀਰ ਜਖਮੀ

ਪੁਰਾਨੀ ਰੰਜਿਸ਼ ਦੇ ਚਲਦਿਆਂ ਦੋ ਗੁੱਟਾਂ ਵਿਚਕਾਰ ਚੱਲੀ ਗੋਲੀ, ਇੱਕ ਨੌਜਵਾਨ ਗੰਭੀਰ ਜਖਮੀ

ਦਸੂਹਾ 15 ਫਰਵਰੀ ( PPT NEWS )

: ਪੁਰਾਨੀ ਰੰਜਿਸ਼ ਕੇ ਚਲਦਿਆਂ ਦੋ ਗੁਟੋਂ ਦੇ ਵਿਚਕਾਰ ਚਲੀ ਗੋਲੀ ਦੌਰਾਨ ਇੱਕ ਨੌਜਵਾਨ ਗੰਭੀਰ ਰੂਪ ਵਿਚ ਜਖਮੀ ਹੋ ਗਿਆ। ਜਖਮੀ ਨੌਜਵਾਨ ਨੂੰ ਦਸੂਹਾ ਕੇ ਸਿਵਿਲ ਹਸਪਤਾਲ ਲਿਆਂਦਾ ਗਿਆ ।ਨੌਜਵਾਨ ਦੀ ਪਛਾਣ ਮੰਜੀਤ ਸਿੰਘ ਪੁੱਤਰ ਨਾਨਕ ਸਿੰਘ ਨਿਵਾਸੀ ਵੱਡੀ ਮਿਆਣੀ ਦੇ ਰੂਪ ਵਿੱਚ ਹੋਈ ਹੈ। ਡਾਕਟਰਾਂ ਵਲੋਂ ਉਸਦੀ ਹਾਲਤ ਨੂੰ ਗੰਭੀਰ ਦੇਖਦੇ ਹੋਏ ਉਸ ਨੂੰ ਅੰਮ੍ਰਿਤਸਰ ਲਈ ਰੈਫਰ ਕਰ ਦਿੱਤਾ ਗਿਆ। ਡਾਕਟਰਾਂ ਦੇ ਦੱਸਣ ਮੁਤਾਬਕ ਜਖਮੀ ਨੌਜਵਾਨ ਦੀ ਖੱਬੀ ਲੱਤ ਦੇ ਥੱਲਕੇ ਹਿੱਸੇ ਵਿਚ ਗੋਲੀ ਲੱਗੀ ਹੈ। ਉਸ ਦੇ ਸਿਰ ਅਤੇ ਹੱਥਾਂ ਉੱਤੇ ਗੰਭੀਰ ਸੱਟਾਂ ਲੱਗੀਆਂ ਹਨ।

ਡੀਐਸਪੀ ਦਸੂਹਾ ਜਗਦੀਸ਼ ਰਾਜ ਨੇ ਦੱਸਿਆ ਕਿ ਪੁਲਿਸ ਨੂੰ ਲੜਾਈ ਝਗੜੇ ਦੀ ਸੂਚਨਾ ਮਿਲੀ ਸੀ। ਘਟਨਾ ਸਥਾਨ ‘ਤੇ ਪਹੁੰਚੀ ਪੁਲਿਸ ਵੱਲੋਂ ਮੰਜੀਤ ਸਿੰਘ ਨੂੰ ਜਖਮੀ ਹਾਲਤ ਵਿੱਚ ਦਸੂਹਾ ਦੇ ਸਿਵਿਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਉਨਾਂ ਕਿਹਾ ਕਿ ਪਰਿਵਾਰ ਨੂੰ ਸੂਚਿਤ ਕਰਨ ਤੋਂ ਬਾਅਦ ਮੰਜੀਤ ਸਿੰਘ ਨੂੰ ਅੰਮ੍ਰਿਤਸਰ ਲਈ ਰੈਫਰ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਪੁਰਾਨੀ ਰੰਜਿਸ਼ ਕੇ ਚਲਤੇ ਮਿਆਣੀ ਦਰਿਆ ਪਰ ਦੋ ਗੁਟ ਆਪਸ ਵਿੱਚ ਭਿੜ ਗਏ । ਜਿਸ ਕਾਰਨ ਮੰਜੀਤ ਸਿੰਘ ਦੇ ਸਿਰ ਅਤੇ ਹੱਥਾਂ ਉੱਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਅਤੇ ਉਸਦੀ ਲੱਤ ਤੇ ਗੋਲੀ ਚਲਾਈ ਗਈ ਹੈ।