Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing ਹਿਮਾਚਲ ਵਿਚ ਹੋਏ ਹਾਦਸੇ ਚ’ ਮੰਗੂ ਮੈਰਾ ਦੇ ਇੱਕ ਪਰਿਵਾਰ ਦੇ ਇਕਲੌਤੇ ਪੁੱਤਰ ਦੀ ਮੌਤ

ਹਿਮਾਚਲ ਵਿਚ ਹੋਏ ਹਾਦਸੇ ਚ’ ਮੰਗੂ ਮੈਰਾ ਦੇ ਇੱਕ ਪਰਿਵਾਰ ਦੇ ਇਕਲੌਤੇ ਪੁੱਤਰ ਦੀ ਮੌਤ

ਹਿਮਾਚਲ ਵਿਚ ਹੋਏ ਹਾਦਸੇ ਚ’ ਮੰਗੂ ਮੈਰਾ ਦੇ ਇੱਕ ਪਰਿਵਾਰ ਦੇ ਇਕਲੌਤੇ ਪੁੱਤਰ ਦੀ ਮੌਤ

ਤਲਵਾੜਾ / ਦਸੂਹਾ (ਚੌਧਰੀ) : ਤਲਵਾੜਾ ਦੇ ਅਧੀਨ ਪੈਂਦੇ ਪਿੰਡ ਮੰਗੂ ਮੈਰਾ ਦੇ ਨੌਜਵਾਨ ਦੀ ਹਿਮਾਚਲ ਪ੍ਰਦੇਸ਼ ਦੇ ਮਨਾਲੀ ਕੋਲ ਇੱਕ ਸੜਕ ਹਾਦਸੇ ਵਿੱਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਹਿਚਾਣ ਨੀਰਜ ਚੌਧਰੀ ਵਜੋਂ ਹੋਈ ਹੈ। ਸੂਤਰਾਂ ਦੀ ਜਾਣਕਾਰੀ ਮੁਤਾਬਿਕ ਮ੍ਰਿਤਕ ਨੀਰਜ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਉਥੇ ਮੋਟਰ ਮਕੈਨਿਕ ਦਾ ਕੰਮ ਕਰਦਾ ਸੀ। ਥਾਣਾ ਤਲਵਾੜਾ ਤੋਂ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੇ ਪਰਿਵਾਰਕ ਮੈਂਬਰ ਉਸਦੀ ਲਾਸ਼ ਲੈਣ ਲਈ ਹਿਮਾਚਲ ਗਏ ਹਨ।

ਫੋਟੋ : ਮ੍ਰਿਤਕ ਨੀਰਜ ਕੁਮਾਰ ਦੀ ਫਾਈਲ ਫੋਟੋ।

error: copy content is like crime its probhihated