Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਹਲਕੇ ਦੇ ਲੋਕਾਂ ਦਾ ਮਿਲ ਰਿਹਾ ਭਰਪੂਰ ਸਮਰਥਨ : ਜਸਵੀਰ ਸਿੰਘ ਰਾਜਾ 

ਹਲਕੇ ਦੇ ਲੋਕਾਂ ਦਾ ਮਿਲ ਰਿਹਾ ਭਰਪੂਰ ਸਮਰਥਨ : ਜਸਵੀਰ ਸਿੰਘ ਰਾਜਾ 

ਉੜਮੁੜ ਟਾਂਡਾ 2 ਫਰਵਰੀ (ਚੌਧਰੀ) : ਅੱਜ ਆਮ ਆਦਮੀ ਪਾਰਟੀ ਦੀ ਅਹਿਮ ਮੀਟਿੰਗ ਟਾਂਡਾ ਵਿਖੇ ਹੋਈ। ਜਿਸ ਵਿਚ ਪਾਰਟੀ ਉਮੀਦਵਾਰ ਜਸਵੀਰ ਸਿੰਘ ਰਾਜਾ ਵਿਸ਼ੇਸ਼ ਤੌਰ ਤੇ ਹਾਜਰ ਹੋਏ। ਇਸ ਮੌਕੇ ਸਮੂਹ ਇੱਕਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਸਵੀਰ ਸਿੰਘ ਰਾਜਾ ਨੇ ਕਿਹਾ ਕਿ ਹਲਕੇ ਦੇ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ। ਲੋਕ ਪਾਰਟੀ ਨਾਲ ਆਪ ਮੁਹਾਰੇ ਲਗਾਤਾਰ ਜੁੜ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਵਾਰ ਪੰਜਾਬ ਚ ਆਮ ਆਦਮੀ ਪਾਰਟੀ ਪਾਰਟੀ ਸਭ ਤੋਂ ਪਾਰਟੀ ਬਣ ਕੇ ਉਭਰੇਗੀ। ਉਨਾਂ ਕਿਹਾ ਕਿ ਪੰਜਾਬ ਲੋਕ ਇਸ ਵਾਰ ਰਿਵਾਇਤੀ ਪਾਰਟੀਆਂ ਤੋਂ ਮੁੰਹ ਮੋੜ ਚੁੱਕੇ ਹਨ ਤੇ ਬੁਜਰਗ, ਮਹਿਲਾਵਾਂ, ਨੌਜਵਾਨ ਵੱਡੀ ਗਿਣਤੀ ਵਿਚ ਆਪ ਮੁਹਾਰੇ ਪਾਰਟੀ ਨਾਲ ਜੁੜ ਅਤੇ ਭਰਪੂਰ ਸਮਰਥਨ ਦੇ ਰਹੇ ਹਨ।ਪੰਜਾਬ ਦੇ ਕੇਜਰੀਵਾਲ ਦੇ ਦਿੱਲੀ ਮਾਡਲ ਨੂੰ ਪਸੰਦ ਕਰ ਰਹੇ ਹਨ ਤੇ ਪੰਜਾਬ ਵਿਚ ਵੀ ਇਸੇ ਤਰਾਂ ਦਾ ਬਦਲਾਅ ਚਾਹੁੰਦੇ ਹਨ। ਇਸ ਮੌਕੇ ਤੇ ਉਨ੍ਹਾਂ ਨਾਲ ਸੁਖਵਿੰਦਰ ਸਿੰਘ ਅਰੋੜਾ, ਜਗਜੀਵਨ ਜੱਗੀ, ਚੌਧਰੀ ਰਾਜਵਿੰਦਰ ਸਿੰਘ ਰਾਜਾ, ਚੌਧਰੀ ਸੁਖਰਾਜ ਸਿੰਘ, ਮੋਹਨਇੰਦਰ ਸੰਘਾ, ਗੁਰਦੀਪ ਹੈਪੀ, ਕਮਲ, ਬੱਬੂ ਸੰਧਰਵਾਲਿਆਂ ਸਮੇਤ ਵੱਡੀ ਗਿਣਤੀ ਵਿਚ ਲੋਕ ਹਾਜਰ ਸਨ।