Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing K.R.K.D.A.V ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਦਾ ਨਤੀਜਾ ਸ਼ਾਨਦਾਰ ਰਿਹਾ

K.R.K.D.A.V ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਦਾ ਨਤੀਜਾ ਸ਼ਾਨਦਾਰ ਰਿਹਾ

K.R.K.D.A.V ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਦਾ ਨਤੀਜਾ ਸ਼ਾਨਦਾਰ ਰਿਹਾ
ਗੜ੍ਹਦੀਵਾਲਾ 30 ਜੂਨ (ਚੌਧਰੀ ) : ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12 ਜਮਾਤ ਦੇ ਐਲਾਨੇ ਗਏ ਨਤੀਜਿਆਂ ਵਿੱਚ ਕੇ ਆਰ ਕੇ ਡੀ ਏ ਵੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਦਾ ਸਾਇੰਸ, ਕਾਮਰਸ ਅਤੇ ਆਰਟਸ ਦਾ ਨਤੀਜਾ 100 ਫੀਸਦੀ ਰਿਹਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਕੇਸ਼ਵਾ ਨੰਦ ਸ਼ਰਮਾ ਨੇ ਦੱਸਿਆ ਕਿ ਨਾਨ ਮੈਡੀਕਲ ਗਰੁੱਪ ਵਿੱਚ ਮੁਸਕਾਨ ਨੇ 488,ਮੇਘਾ ਠਾਕੁਰ ਨੇ 475 ਅੰਕ ਅਤੇ ਹਰਜੋਤ ਕੌਰ ਨੇ 473 ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ ਹੈ।
ਮੈਡੀਕਲ ਗਰੁੱਪ ਵਿੱਚ ਮਨਿੰਦਰ ਕੌਰ ਨੇ 477 ਅੰਕ ਹਾਸਲ ਕਰਕੇ ਪਹਿਲਾ, ਭਵਲੀਨ ਕੌਰ ਨੇ 468 ਅੰਕਾਂ ਨਾਲ ਦੂਜਾ ਅਤੇ ਮਾਨਵੀ ਭਾਟੀਆ ਨੇ 460 ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ ਹੈ।
ਕਾਮਰਸ ਗਰੁੱਪ ਵਿੱਚ ਲਾਮੀਨ ਨੇ 473 ਅੰਕਾਂ ਨਾਲ ਪਹਿਲਾ, ਨੇਹਾ ਦੇਵੀ ਨੇ 448 ਅੰਕਾਂ ਨਾਲ ਦੂਜਾ ਅਤੇ ਮਨਜੋਤ ਕੌਰ ਨੇ 446 ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ ਹੈ।
ਆਰਟਸ ਗਰੁੱਪ ਵਿੱਚ ਹਰਲੀਨ ਕੌਰ ਨੇ 468 ਅੰਕ, ਗੁਰਮੀਤ ਕੌਰ ਨੇ 455 ਅੰਕ ਅਤੇ ਮਧੂ ਨੇ 446 ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾ,ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ ਹੈ
error: copy content is like crime its probhihated