Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਐਸ.ਐੱਚ.ਜੀ.ਐਨ.ਜੀ.ਸੀਨੀ.ਸੈਕੰਡਰੀ ਸਕੂਲ ਗੜ੍ਹਦੀਵਾਲਾ ਦਾ ਨਤੀਜਾ ਰਿਹਾ 100 ਫੀਸਦੀ 

ਐਸ.ਐੱਚ.ਜੀ.ਐਨ.ਜੀ.ਸੀਨੀ.ਸੈਕੰਡਰੀ ਸਕੂਲ ਗੜ੍ਹਦੀਵਾਲਾ ਦਾ ਨਤੀਜਾ ਰਿਹਾ 100 ਫੀਸਦੀ 

ਐਸ.ਐੱਚ.ਜੀ.ਐਨ.ਜੀ.ਸੀਨੀ.ਸੈਕੰਡਰੀ ਸਕੂਲ ਗੜ੍ਹਦੀਵਾਲਾ ਦਾ ਨਤੀਜਾ ਰਿਹਾ 100 ਫੀਸਦੀ 

ਗੜ੍ਹਦੀਵਾਲਾ (ਚੌਧਰੀ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ +2 ਜਮਾਤ ਦੇ ਨਤੀਜੇ ਅਨੁਸਾਰ ਐਸ.ਐੱਚ.ਜੀ.ਐਨ. ਜੀ.ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਦਾ ਨਤੀਜਾ  ਸ਼ਾਨਦਾਰ ਰਿਹਾ ਹੈ । ਜਿਸ ਵਿੱਚ ਗੜ੍ਹਦੀਵਾਲਾ ਦੀ ਸੁਖਪ੍ਰੀਤ ਕੌਰ ਨੇ 484 ਅੰਕ ਹਾਸਲ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਪ੍ਰਿਯੰਕਾ ਨੇ 481 ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਪ੍ਰਾਪਤ ਕੀਤਾ ਅਤੇ ਉਰਵਸ਼ੀ ਨੇ 474 ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ। ਕਿਸੀ ਤਰ੍ਹਾਂ ਮੁੰਡਿਆਂ ਵਿਚੋਂ ਕਰਨਵੀਰ ਸਿੰਘ ਨੇ 463 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ ਸੋਨੀਲਾ ਰਾਜਪੂਤ ਨੇ ਵਿਦਿਆਰਥੀਆਂ ਦੇ ਇਸ ਵਧੀਆ ਨਤੀਜੇ ਦੇਣ ਲਈ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਦੱਸਿਆ ਕਿ ਸਕੂਲ ਦਾ ਨਤੀਜਾ ਸੌ ਫੀਸਦੀ ਰਿਹਾ ਹੈ ਅਤੇ ਸਾਰੇ ਵਿਦਿਆਰਥੀ ਵਧੀਆ ਨੰਬਰ ਲੈ ਕੇ ਪਾਸ ਹੋਏ ਹਨ।।