Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਖ਼ਾਲਸਾ ਕਾਲਜ,ਗੜ੍ਹਦੀਵਾਲਾ ਦੇ ਨਤੀਜੇ ਰਹੇ ਸ਼ਾਨਦਾਰ 

ਖ਼ਾਲਸਾ ਕਾਲਜ,ਗੜ੍ਹਦੀਵਾਲਾ ਦੇ ਨਤੀਜੇ ਰਹੇ ਸ਼ਾਨਦਾਰ 

ਖ਼ਾਲਸਾ ਕਾਲਜ,ਗੜ੍ਹਦੀਵਾਲਾ ਦੇ ਨਤੀਜੇ ਰਹੇ ਸ਼ਾਨਦਾਰ 
ਗੜ੍ਹਦੀਵਾਲਾ 27 ਮਈ (ਚੌਧਰੀ ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਦੇ ਰਜਿਸਟਰਾਰ ਡਾ.ਦਵਿੰਦਰ ਕੁਮਾਰ ਸੰਦਲ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਐਲਾਨੇ ਗਏ। ਐੱਮ.ਏ.ਪੋਲ ਸਾਇੰਸ ਸਮੈਸਟਰ ਪਹਿਲਾ ਤੇ ਤੀਜਾ ਦੇ ਨਤੀਜੇ ਬਹੁਤ ਹੀ ਸ਼ਾਨਦਾਰ ਰਹੇ ।
ਸਮੈਸਟਰ ਪਹਿਲਾ ‘ਚ ਅਮਰਜੋਤ ਕੌਰ ਨੇ 85% ਅੰਕ, ਕਾਜਲ ਦੇਵੀ ਨੇ 84.25 % ਅੰਕ ਅਤੇ ਨਿਕੀਤਾ ਨੇ 83.5% ਅੰਕ ਹਾਸਲ ਕਰਕੇ ਕਾਲਜ ਵਿੱਚੋਂ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ।
ਇਸੇ ਤਰ੍ਹਾਂ ਸਮੈਸਟਰ ਤੀਜਾ ਵਿੱਚੋਂ ਸਿਮਰਨਜੀਤ ਕੌਰ ਨੇ 90.7 % ਅੰਕ, ਪਾਰੁਲ ਨੇ 89.5% ਅਤੇ ਸਲੋਨੀ ਨੇ 86% ਅੰਕ ਹਾਸਲ ਕਰਕੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ।
ਵਿਦਿਆਰਥੀਆਂ ਦੀਆਂ ਇਹਨਾਂ ਪ੍ਰਾਪਤੀਆਂ ਲਈ ਕਾਲਜ ਦੇ ਪ੍ਰਿੰਸੀਪਲ ਡਾ. ਮਲਕੀਤ ਸਿੰਘ ਨੇ ਪੋਲ ਸਾਇੰਸ ਵਿਭਾਗ ਦੇ ਮੁੱਖੀ ਪ੍ਰੋ. ਜਗਦੀਪ ਕੁਮਾਰ, ਪ੍ਰੋ. ਅਰਚਨਾ ਠਾਕੁਰ, ਡਾ. ਗੁਰਪ੍ਰੀਤ ਸਿੰਘ ਅਤੇ ਪ੍ਰੋ. ਜਤਿੰਦਰ ਕੌਰ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ।
ਫੋਟੋ : ਚੰਗੇ ਅੰਕ ਹਾਸਲ ਕਰਨ ਵਾਲੇ ਮੇਧਾਵੀ ਵਿਦਿਆਰਥਣਾਂ