Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 5.50 ਲੱਖ ਦੀ ਠੱਗੀ,ਤਿੰਨ ਨਾਮਜ਼ਦ

ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 5.50 ਲੱਖ ਦੀ ਠੱਗੀ,ਤਿੰਨ ਨਾਮਜ਼ਦ

ਗੁਰਦਾਸਪੁਰ ( ਅਸ਼ਵਨੀ )

14 ਮਾਰਚ – ਨੋਕਰੀ ਦਿਵਾਉਣ ਦਾ ਝਾਂਸਾ ਦੇ ਕੇ 5.50 ਲੱਖ ਦੀ ਠੱਗੀ ਮਾਰਨ ਤੇ ਪੁਲਿਸ ਸਟੇਸ਼ਨ ਭੈਣੀ ਮੀਆਂ ਖਾ ਦੀ ਪੁਲਿਸ ਵਲੋ ਤਿੰਨ ਵਿਅਕਤੀਆ ਨੂੰ ਨਾਮਜ਼ਦ ਕਰਕੇ ਅੱਗੇ ਕਾਰਵਾਈ ਕੀਤੀ ਜਾ ਰਹੀ ਹੈ । ਗੁਰਵਿੰਦਰ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਨਾਨੋਵਾਲ ਜ਼ਿੰਦੜ ਨੇ ਪੁਲਿਸ ਨੂੰ ਕੀਤੀ ਸ਼ਿਕਾਇਤ ਰਾਹੀ ਦੱਸਿਆ ਕਿ ਕੁਲਦੀਪ ਸਿੰਘ ਅਤੇ ਕੁਲਵੰਤ ਸਿੰਘ ਪੁੱਤਰਾਨ ਨਿਸ਼ਾਨ ਸਿੰਘ ਅਤੇ ਜਸਬੀਰ ਕੋਰ ਪਤਨੀ ਕੁਲਦੀਪ ਸਿੰਘ ਵਾਸੀਆਨ ਪਸਵਾਲ ਨੇ ਉਸ ਨਾਲ ਨੋਕਰੀ ਦਿਵਾਉਣ ਦਾ ਝਾਂਸਾ ਦੇ ਕੇ 5.50 ਲੱਖ ਰੁਪਏ ਦੀ ਠੱਗੀ ਮਾਰੀ ਹੈ । ਇੰਸਪੈਕਟਰ ਬਲਬੀਰ ਸਿੰਘ ਤਫਤੀਸ਼ੀ ਅਫਸਰ ਨੇ ਦੱਸਿਆ ਕਿ ਗੁਰਵਿੰਦਰ ਸਿੰਘ ਵੱਲੋਂ ਕੀਤੀ ਸ਼ਿਕਾਇਤ ਦੀ ਜਾਂਚ ਉਪ ਕਪਤਾਨ ਪੁਲਿਸ ਦਿਹਾਤੀ ਗੁਰਦਾਸਪੁਰ ਵਲੋ ਕਰਨ ਉਪਰੰਤ ਉਕਤ ਤਿੰਨ ਵਿਅਕਤੀਆ ਦੇ ਵਿਰੁੱਧ ਮਾਮਲਾ ਦਰਜ ਕਰਕੇ ਅੱਗੇ ਕਾਰਵਾਈ ਕੀਤੀ ਜਾ ਰਹੀ ਹੈ ।