Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਬਾਲ ਵਾਟਿਕਾ ਸਕੂਲ ਵਿੱਚ “ਸਮਰ ਕੈਂਪ 2022″ ਦੇ ਦੂਸਰੇ ਦਿਨ ਦਾ ਆਯੋਜਨ

ਬਾਲ ਵਾਟਿਕਾ ਸਕੂਲ ਵਿੱਚ “ਸਮਰ ਕੈਂਪ 2022″ ਦੇ ਦੂਸਰੇ ਦਿਨ ਦਾ ਆਯੋਜਨ

ਬਾਲ ਵਾਟਿਕਾ ਸਕੂਲ ਵਿੱਚ “ਸਮਰ ਕੈਂਪ 2022″ ਦੇ ਦੂਸਰੇ ਦਿਨ ਦਾ ਆਯੋਜਨ

ਗੜ੍ਹਦੀਵਾਲਾ 2 ਜੁਲਾਈ (ਚੌਧਰੀ) : ਬਾਲ ਵਾਟਿਕਾ ਸਕੂਲ ਵਿੱਚ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਨਰੇਸ਼ ਡਡਵਾਲ,ਡਾਇਰੈਕਟਰ ਮੈਡਮ ਰਿੰਪੀ ਡਡਵਾਲ ਅਤੇ ਸਕੂਲ ਦੇ ਮੁੱਖ ਅਧਿਆਪਕਾ ਮਿਸ ਆਂਚਲ ਠਾਕੁਰ ਦੀ ਦੇਖ-ਰੇਖ ਵਿਚ “ਸਮਰ ਕੈਂਪ ਦੇ ਦੂਜੇ ਦਿਨ ਦਾ ਆਯੋਜਨ ਕੀਤਾ ਗਿਆ | ਦਿਨ ਦੀ ਸ਼ੁਰੂਆਤ ਯੋਗ ਅਤੇ ਸਵੇਰ ਦੀ ਪ੍ਰਾਰਥਨਾ ਨਾਲ ਕੀਤੀ ਗਈ | ਅੱਜ ਬੱਚਿਆਂ ਨੂੰ ਅਧਿਆਪਕਾਂ ਵਲੋਂ Cooking without Fire (ਬਿਨਾਂ ਅੱਗ ਤੋਂ ਬਣਨ ਵਾਲ਼ਾ ਭੋਜਨ) ਕਿਰਿਆ ਕਰਵਾਈ ਗਈ। ਜਿਸ ਵਿੱਚ ਬੱਚਿਆਂ ਨੇ ਬੇਲਪੁਰੀ,ਸੈਂਡਵਿਚ ਅਤੇ ਨਿੰਬੂ ਪਾਈ ਬਣਾਉਣਾ ਸਿੱਖਿਆ ਗਿਆ | ਇਸ ਕਿਰਿਆ ਨੂੰ ਕਰਨ ਲਈ ਸਾਰੇ ਬੱਚੇ ਬਹੁਤ ਜ਼ਿਆਦਾ ਉਤਸ਼ਾਹਿਤ ਸਨ ਅਤੇ ਬੱਚਿਆਂ ਨੇ ਬੜੇ ਹੀ ਸਾਫ਼ ਸੁਥਰੇ ਢੰਗ ਨਾਲ ਇਹ ਕਿਰਿਆ ਕੀਤੀ | ਇਸ ਤੋਂ ਬਾਅਦ ਸਾਰੇ ਬੱਚਿਆਂ ਦਾ ਸੁੰਦਰ ਲਿਖਾਈ ਮੁਕਾਬਲਾ ਕਰਵਾਇਆ ਗਿਆ ਅਤੇ ਸਾਰੇ ਬੱਚਿਆਂ ਨੇ ਇਸ ਮੁਕਾਬਲੇ ਵਿੱਚ ਹਿੱਸਾ ਲੈ ਕੇ ਬਹੁਤ ਸੋਹਣੀ ਲਿਖਾਈ ਕੀਤੀ | ਕੈਂਪ ਦੇ ਦੂਸਰੇ ਦਿਨ ਦੀ ਸਮਾਪਤੀ ਵੀ ਰਾਸ਼ਟਰੀ ਗਾਣ ਨਾਲ ਕੀਤੀ ਗਈ |