Prime Punjab Times

Latest news
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ -ਪਿੰਡ ਦਿਖਾਈ ਜਾ ਰਹੀ ਡਾਕੂਮੈਂਟਰੀ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਬੀ.ਬੀ.ਐਮ.ਬੀ. ਹਸਪਤਾਲ ਨੂੰ ਪੀ.ਜੀ.ਆਈ. ਚੰਡੀਗੜ੍ਹ ਦੀ ਤਰਜ਼ 'ਤੇ ਅਪਗ੍ਰ... ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ
ADVERTISEMENT
You are currently viewing ਮਹੀਨਾਵਾਰ ਸਮਾਗਮ ਦੌਰਾਨ 300 ਲੋੜਵੰਦਾਂ ਨੂੰ ਵੰਡਿਆ ਰਾਸ਼ਣ

ਮਹੀਨਾਵਾਰ ਸਮਾਗਮ ਦੌਰਾਨ 300 ਲੋੜਵੰਦਾਂ ਨੂੰ ਵੰਡਿਆ ਰਾਸ਼ਣ

ਗੜ੍ਹਦੀਵਾਲਾ 10 ਮਈ (ਚੌਧਰੀ)

: ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੋਸਾਇਟੀ ਗੜਦੀਵਾਲਾ ਵੱਲੋਂ ਅੱਜ 111 ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਕਰਵਾਇਆ ਗਿਆ। ਜਿਸ ਵਿਚ ਸੋਸਾਇਟੀ ਵੱਲੋਂ ਲਗਭਗ 300 ਦੇ ਕਰੀਬ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। ਜਿਨ੍ਹਾਂ ‘ਚ ਵਿਧਵਾ ਔਰਤਾਂ, ਅਨਾਥ ਬੱਚਿਆਂ, ਬਜੁਰਗ ਆਦਿ ਸ਼ਾਮਲ ਸਨ। ਇਸ ਮੌਕੇ ਸੁਸਾਇਟੀ ਦੇ ਸੇਵਾਦਾਰ ਮਨਜੋਤ ਸਿੰਘ ਤਲਵੰਡੀ  ਵਲੋਂ ਸਮੂਹ ਐਨ ਆਰ ਆਈ ਵੀਰਾਂ ਦਾ ਧੰਨਵਾਦ ਕੀਤਾ ਗਿਆ ਜੋ ਹਰ ਮਹੀਨੇ ਆਪਣੀ ਨੇਕ ਕਮਾਈ ਵਿੱਚੋਂ ਦਸਬੰਧ ਕੱਢ ਕੇ ਇਸ ਰਾਸ਼ਨ ਵੰਡ ਸਮਾਰੋਹ ਵਿਚ ਸਹਿਯੋਗ ਪਾਉਂਦੇ ਹਨ। ਜਿਨਾਂ ਵਿਚ ਵੀਰ ਗੁਰਿੰਦਰ ਸਿੰਘ ਮੈਲਬੋਰਨ, ਹਰਜੀਤ ਸਿੰਘ ਕਨੇਡਾ ਤੇ ਮੈਲਬੋਰਨ ਦੀ ਸੰਗਤ ਦਾ ਵਿਸ਼ੇਸ਼ ਸਹਿਯੋਗ ਰਹਿੰਦਾ ਹੈ।ਉਨ੍ਹਾਂ ਐਨ ਆਰ ਆਈ ਵੀਰਾਂ ਦੀ ਚੜਦੀਕਲਾ ਲਈ ਅਰਦਾਸ ਵੀ ਕੀਤੀ। ਇਸ ਮੌਕੇ ਉਨ੍ਹਾਂ ਇਸ ਰਾਸ਼ਣ ਵੰਡ ਸਮਾਰੋਹ ਦੀ ਸ਼ੁਰੂਆਤ ਚ ਸਰਬੱਤ ਦੇ ਭਲੇ ਲਈ ਅਰਦਾਸ ਬੇਨਤੀ ਕੀਤੀ ਗਈ ਤਾਂ ਜੋ ਇਸ ਜੰਗ ਦੇ ਮਾਹੌਲ ਵਿਚ ਪੰਜਾਬ ਵਾਸੀਆਂ ਦਾ ਨੁਕਸਾਨ ਨਾ ਹੋ ਹੋਏ ਅਤੇ ਸਭ ਸ਼ਾਂਤੀ ਪੂਰਨ ਮਾਹੌਲ ਪਹਿਲਾਂ ਦੀ ਤਰਾਂ ਰਹੇ। ਇਸ ਮੌਕੇ ਸੁਸਾਇਟੀ ਤੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ,ਕੈਸ਼ੀਅਰ ਪਰਸ਼ੋਤਮ ਸਿੰਘ ਬਾਹਗਾ, ਹਰਪ੍ਰੀਤ ਸਿੰਘ, ਲਵਦੀਪ ਸਿੰਘ, ਮਨਜੀਤ ਸਿੰਘ, ਬਿੱਟੂ ਬਾਹਗਾ ਸਮੇਤ ਸੁਸਾਇਟੀ ਦੇ ਹੋਰ ਸੇਵਾਦਾਰ ਹਾਜਰ ਸਨ।

error: copy content is like crime its probhihated