Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਸੋਸਾਇਟੀ ਨੇ ਮਹੀਨਾਵਾਰ ਸਮਾਗਮ ਦੌਰਾਨ 300 ਲੋੜਵੰਦਾਂ ਨੂੰ ਵੰਡਿਆ ਰਾਸ਼ਣ

ਸੋਸਾਇਟੀ ਨੇ ਮਹੀਨਾਵਾਰ ਸਮਾਗਮ ਦੌਰਾਨ 300 ਲੋੜਵੰਦਾਂ ਨੂੰ ਵੰਡਿਆ ਰਾਸ਼ਣ

ਗੜ੍ਹਦੀਵਾਲਾ 10 ਦਸੰਬਰ (ਚੌਧਰੀ) 

: ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੋਸਾਇਟੀ ਗੜਦੀਵਾਲਾ ਵੱਲੋਂ ਅੱਜ 118 ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਕਰਵਾਇਆ ਗਿਆ। ਜਿਸ ਵਿਚ ਸੋਸਾਇਟੀ ਵੱਲੋਂ ਲਗਭਗ 300 ਦੇ ਕਰੀਬ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। ਜਿਨ੍ਹਾਂ ‘ਚ ਵਿਧਵਾ ਔਰਤਾਂ, ਅਨਾਥ ਬੱਚਿਆਂ, ਬਜੁਰਗ ਆਦਿ ਸ਼ਾਮਲ ਸਨ। ਇਸ ਮੌਕੇ ਸੁਸਾਇਟੀ ਦੇ ਸੇਵਾਦਾਰ ਮਨਜੋਤ ਸਿੰਘ ਤਲਵੰਡੀ  ਵਲੋਂ ਸਮੂਹ ਐਨ ਆਰ ਆਈ ਵੀਰਾਂ ਦਾ ਧੰਨਵਾਦ ਕੀਤਾ ਗਿਆ ਜੋ ਹਰ ਮਹੀਨੇ ਆਪਣੀ ਨੇਕ ਕਮਾਈ ਵਿੱਚੋਂ ਦਸਬੰਧ ਕੱਢ ਕੇ ਇਸ ਰਾਸ਼ਨ ਵੰਡ ਸਮਾਰੋਹ ਵਿਚ ਸਹਿਯੋਗ ਪਾਉਂਦੇ ਹਨ। ਜਿਨਾਂ ਵਿਚ ਵੀਰ ਹਰਜੀਤ ਸਿੰਘ ਕਨੇਡਾ,ਗੁਰਿੰਦਰ ਸਿੰਘ ਮੈਲਬੋਰਨ ਤੇ ਮੈਲਬੋਰਨ ਦੀ ਸਮੂਹ ਸੰਗਤ ਦਾ ਵਿਸ਼ੇਸ਼ ਸਹਿਯੋਗ ਰਹਿੰਦਾ ਹੈ। ਇਸ ਮੌਕੇ ਉਨ੍ਹਾਂ ਹੋਰ ਸਮੂਹ ਸੰਗਤਾਂ ਦਾ ਧੰਨਵਾਦ ਵੀ ਕੀਤਾ ਜੋ ਸੋਸਾਇਟੀ ਵਲੋਂ ਹੋਰ ਕੀਤੇ ਜਾ ਰਹੇ ਕਾਰਜਾਂ ਵਿੱਚ ਸਹਿਯੋਗ ਪਾਉਂਦੇ ਹਨ। ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ,ਕੈਸ਼ੀਅਰ ਪਰਸ਼ੋਤਮ ਸਿੰਘ ਬਾਹਗਾ,ਮਨਿੰਦਰ ਸਿੰਘ,ਜਸਵਿੰਦਰ ਸਿੰਘ, ਬਿੱਟੂ ਬਾਹਗਾ, ਲਖਵਿੰਦਰ ਸਿੰਘ,ਕਮਲਜੀਤ ਸਿੰਘ, ਵਿਪਨ ਪਹਿਲਵਾਨ ਸਮੇਤ ਸੁਸਾਇਟੀ ਦੇ ਹੋਰ ਸੇਵਾਦਾਰ ਹਾਜਰ ਸਨ।