Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸਿੱਧ ਬਾਬਾ ਜੰਬੂ ਜੀਤ ਦੇ ਮੇਲੇ ਸੰਬੰਧੀ ਤਿੰਨ ਦਿਨਾਂ ਸਮਾਗਮ 15 ਤੋਂ ਆਰੰਭ ਜੇਠੇ ਐਤਵਾਰ ਨੂੰ ਮੇਲੇ ਦੀ ਹੋਵੇਗੀ ਸਮਾਪਤੀ

ਸਿੱਧ ਬਾਬਾ ਜੰਬੂ ਜੀਤ ਦੇ ਮੇਲੇ ਸੰਬੰਧੀ ਤਿੰਨ ਦਿਨਾਂ ਸਮਾਗਮ 15 ਤੋਂ ਆਰੰਭ ਜੇਠੇ ਐਤਵਾਰ ਨੂੰ ਮੇਲੇ ਦੀ ਹੋਵੇਗੀ ਸਮਾਪਤੀ

ਸਿੱਧ ਬਾਬਾ ਜੰਬੂ ਜੀਤ ਦੇ ਮੇਲੇ ਸੰਬੰਧੀ ਤਿੰਨ ਦਿਨਾਂ ਸਮਾਗਮ 15 ਤੋਂ ਆਰੰਭ ਜੇਠੇ ਐਤਵਾਰ ਨੂੰ ਮੇਲੇ ਦੀ ਹੋਵੇਗੀ ਸਮਾਪਤੀ

ਬਲਾਚੌਰ, 10 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ )– ਸਿੱਧ ਪੀਠ ਤੇ ਇਤਿਹਾਸਿਕ ਧਾਰਮਿਕ ਅਸਥਾਨ ਸਿੱਧ ਬਾਬਾ ਜੰਬੂ ਜੀਤ ਪਿੰਡ ਮਾਲੇਵਾਲ ਵਿਖੇ ਸਿੱਧ ਬਾਬਾ ਜੰਬੂ ਜੀਤ ਮੰਦਰ ਕਮੇਟੀ ਵਲੋਂ ਪਿੰਡ ਮਾਲੇਵਾਲ, ਝੰਡੂਪੁਰ, ਬੂਥਗੜ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾਂਦਾ ਸਾਲਾਨਾ ਸਮਾਗਮ 15, 16 ਤੇ 17 ਜੁਲਾਈ ਨੂੰ ਹੋਵੇਗਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਰਪੰਚ ਠੇਕੇਦਾਰ ਦਰਸ਼ਨ ਲਾਲ ਨੇ ਦੱਸਿਆ ਕਿ 15 ਜੁਲਾਈ ਨੂੰ ਮੰਦਿਰ ਵਿਖੇ ਜਗਤ ਗੁਰੂ ਬਾਬਾ ਗਰੀਬਦਾਸ ਦੀ ਅੰਮਿ੍ਤਮਈ ਬਾਣੀ ਦਾ ਅਖੰਡ ਪਾਠ ਆਰੰਭ ਕੀਤਾ ਜਾਵੇਗਾ ਤੇ 16 ਨੂੰ ਮੱਧ ਦਾ ਭੋਗ ਪਾਇਆ ਜਾਵੇਗਾ ਤੇ ਅੰਤਿਮ ਦਿਨ 17 ਜੁਲਾਈ ਜੇਠੇ ਐਤਵਾਰ ਨੂੰ ਸਵਾਮੀ ਚੇਤਨਾ ਨੰਦ ਭੂਰੀਵਾਲਿਆਂ ਵਲੋਂ ਬਾਣੀ ਦੇ ਸੰਪੂਰਨ ਪਾਠ ਦਾ ਭੋਗ ਪਾਉਣ ਉਪਰੰਤ ਸੰਗਤਾਂ ਨੂੰ ਸਤਿਸੰਗ ਰਾਹੀ ਨਿਹਾਲ ਕੀਤਾ ਜਾਵੇਗਾ ਤੇ ਇਸ ਉਪਰੰਤ ਵੱਖ-ਵੱਖ ਭਜਨ ਮੰਡਲੀਆਂ ਵਲੋਂ ਧਾਰਮਿਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ |