Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਵਿਜੀਲੈਂਸ ਟੀਮ ਨੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ….

ਵਿਜੀਲੈਂਸ ਟੀਮ ਨੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ….

ਪੰਜਾਬ ਚ ਵਿਜੀਲੈਂਸ ਟੀਮ ਨੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਘਰ ਦੇ ਨੇੜਿਓ ਕੀਤਾ ਲਿਆ ਹਿਰਾਸਤ ਚ

ਲੁਧਿਆਣਾ : ਪੰਜਾਬ ਸਰਕਾਰ ਵਲੋਂ ਵੱਡਾ ਐਕਸ਼ਨ ਲੈਂਦਿਆਂ ਸ਼ਾਮ ਦੇ ਸਮੇਂ ਵਿਜੀਲੈਂਸ ਟੀਮ ਵਲੋਂ ਕਾਂਗਰਸ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਹਿਰਾਸਤ ਵਿਚ ਲਿਆ ਹੈ।

ਅੱਜ ਚੰਡੀਗੜ੍ਹ ਵਿਖੇ ਕਾਂਗਰਸ ਵਲੋਂ ਪੰਜਾਬ  ਸਰਕਾਰ ਵਲੋਂ ਕਥਿਤ ਧੱਕੇਸ਼ਾਹੀ ਖਿਲਾਫ ਪ੍ਰਦਰਸ਼ਨ ਕਰਕੇ ਪਰਤ ਰਹੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਜਦੋਂ ਆਪਣੇ ਘਰ ਦੇ ਨਜ਼ਦੀਕ ਸੈਲੂਨ ਵਿੱਚ ਪਹੁੰਚੇ ਤਾਂ ਅਚਾਨਕ ਵਿਜੀਲੈਂਸ ਟੀਮ ਨੇ ਉਨ੍ਹਾਂ ਨੂੰ ਘੇਰ ਲਿਆ।

ਸੂਚਨਾ ਮਿਲਦੇ ਮੌਕੇ ਤੇ ਪਹੁੰਚੇ ਸਾਂਸਦ ਰਵਨੀਤ ਸਿੰਘ ਬਿੱਟੂ ਨੇ ਵਿਜੀਲੈਂਸ ਟੀਮ ਦਾ ਤਿੱਖਾ ਵਿਰੁੱਧ ਕੀਤਾ। ਇਸ ਮੌਕੇ ਵਿਜੀਲੈਂਸ ਟੀਮ ਅਤੇ ਸਾਂਸਦ ਰਵਨੀਤ ਸਿੰਘ ਬਿੱਟੂ ਵਿਚਾਲੇ ਤਿੱਖੀ ਨੋਕ ਝੋਕ ਹੋਈ।

 

 

error: copy content is like crime its probhihated