Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਜਲ ਸਪਲਾਈ ਠੇਕਾ ਕਾਮੇ ਨਿਗਰਾਨ ਇੰਜੀਨੀਅਰ ਦੇ ਲਗਾਉਣਗੇ….

ਜਲ ਸਪਲਾਈ ਠੇਕਾ ਕਾਮੇ ਨਿਗਰਾਨ ਇੰਜੀਨੀਅਰ ਦੇ ਲਗਾਉਣਗੇ….

ਗੜਦੀਵਾਲ(ਚੌਧਰੀ) 

*ਜਲ ਸਪਲਾਈ ਠੇਕਾ ਕਾਮੇ ਨਿਗਰਾਨ ਇੰਜੀਨੀਅਰ ਦੇ ਲਗਾਉਣਗੇ ਦਿਨ ਰਾਤ ਦਾ ਧਰਨਾ*

*ਮਸਲਾ ਤਨਖਾਹਾਂ ਦੇ ਫੰਡ ਨਾ ਜਾਰੀ ਕਰਵਉਣ ਦਾ ਕਰਨ ਦਾ*

6 ਸਤੰਬਰ : ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਜਿਲਾ ਹੁਸ਼ਿਆਰਪੁਰ ਵਲੋਂ ਜਿਲ੍ਹਾ ਪ੍ਰਧਾਨ ਦਰਸ਼ਵੀਰ ਸਿੰਘ ਰਾਣਾ ਅਤੇ ਜਿਲ੍ਹਾ ਜਰਨਲ ਸਕੱਤਰ ਕੁਲਦੀਪ ਸਿੰਘ ਵਲੋ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਜਲ ਸਪਲਾਈ ਵਿਭਾਗ ਵਿੱਚ ਕੰਮ ਕਰਦੇ ਵਰਕਰਾਂ ਨੂੰ ਪਿਛਲੇ ਕਈ ਮਹੀਨਿਆਂ ਤੋਂ ਸਮੇਂ ਸਿਰ ਤਨਖਾਹਾਂ ਨਹੀਂ ਮਿਲ ਰਹੀਆਂ ਹਨ ਜਿਸਦਾ ਮੁੱਖ ਕਾਰਨ ਤਨਖਾਹਾਂ ਦਾ ਫੰਡ ਉਪਲਬਧ ਨਾ ਹੋਣਾ ਨਾ ਹੈ ।ਇਸ ਸਬੰਧੀ ਨਿਗਰਾਨ ਇੰਜੀਨੀਅਰ ਨੂੰ ਪਿਛਲੇ ਦਿਨੀਂ ਮੰਗ ਪੱਤਰ ਭੇਜਿਆ ਗਿਆ ਸੀ ਪਰੰਤੂ ਇਸ ਅਧਿਕਾਰੀ ਵਲੋ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ ਜੋ ਕਿ ਸਰਾਸਰ ਇਹਨਾ ਵਰਕਰਾਂ ਨਾਲ ਧੱਕਾ ਹੈ ਕਿਉਂਕਿ ਇਹ ਵਰਕਰ ਪਹਿਲਾਂ ਹੀ ਨਿਗੁਣੀਆ ਤਨਖਾਹਾਂ ਤੇ ਕੰਮ ਕਰ ਰਹੇ ਹਨ ਬੜੀ ਮੁਸ਼ਕਿਲ ਨਾਲ ਆਪਣੇ ਘਰਾਂ ਦਾ ਗੁਜਾਰਾ ਚਲਾਉਂਦੇ ਹਨ।ਇਸ ਤੋਂ ਇਲਾਵਾ ਇਹਨਾ ਵਰਕਰਾਂ ਦੀ ਤਨਖਾਹ ਵਿਚ ਵਾਧਾ ਅਤੇ ਇਕਸਾਰਤਾ ਲਈ ਜੋ ਕਮੇਟੀ ਵਿਭਾਗੀ ਮੁਖੀ ਵੱਲੋਂ ਬਣਾਈ ਗਈ ਹੈ ਇਹ ਅਧਿਕਾਰੀ ਉਸ ਕਮੇਟੀ ਦਾ ਮੈਬਰ ਵੀ ਹੈ ਇਸ ਕਮੇਟੀ ਨੂੰ ਕਈ ਮਹੀਨਿਆਂ ਦਾ ਸਮਾਂ ਹੋ ਗਿਆ ਹੈ ਪਰ ਹਜੇ ਤਕ ਕੋਈ ਵੀ ਫੈਸਲਾ ਨਹੀ ਕੀਤਾ ਹੈ ਇਸ ਤੋਂ ਸਾਫ ਪਤਾ ਚਲਦਾ ਹੈ ਕਿ ਇਹ ਕਮੇਟੀ ਸਿਰਫ ਸਮਾਂ ਖਰਾਬ ਕਰਨ ਲਈ ਬਣਾਈ ਗਈ ਹੈ।ਇਸ ਤੋਂ ਇਲਾਵਾ ਇਸ ਕਮੇਟੀ ਨੇ ਫੰਡਾ ਬਾਰੇ ਵੀ ਫੈਸਲਾ ਕਰਨਾ ਹੈ ਜੌ ਨਹੀ ਕਰ ਰਹੇ ਇਸ ਲਈ ਵਰਕਰਾਂ ਦੇ ਭਵਿੱਖ ਨੂੰ ਦੇਖਦੇ ਹੋਏ ਜਥੇਬੰਦੀ ਵਲੋ ਆਪਣੀਆ ਜਾਇਜ ਮੰਗਾਂ ਨੂੰ ਹੱਲ ਕਰਨ ਲਈ ਰੋਸ ਵਜੋਂ ਨਿਗਰਾਨ ਇੰਜੀਨੀਅਰ ਦੇ ਦਫਤਰ ਅੱਗੇ ਵੀਰਵਾਰ 8ਸਤੰਬਰ ਨੂੰ ਦਿਨ ਰਾਤ ਦਾ ਧਰਨਾ ਦਿੱਤਾ ਜਾਵੇਗਾ ਜਿਸ ਦੀ ਸਾਰੀ ਜਿੰਮੇਵਾਰੀ ਇਸ ਦਫਤਰ ਤੇ ਪੰਜਾਬ ਸਰਕਾਰ ਦੀ ਹੋਵੇਗੀ।