Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਦੀ ਵਰਕਿੰਗ ਰਿਪੋਰਟਿੰਗ ਐਸੋਸੀਏਸ਼ਨ ਰਜਿ. ਪੰਜਾਬ (ਇੰਡੀਆ) ਨੇ ਮੇਹਟੀਆਣਾ ਯੂਨਿਟ ਦੀ ਕੀਤੀ ਚੋਣ

ਦੀ ਵਰਕਿੰਗ ਰਿਪੋਰਟਿੰਗ ਐਸੋਸੀਏਸ਼ਨ ਰਜਿ. ਪੰਜਾਬ (ਇੰਡੀਆ) ਨੇ ਮੇਹਟੀਆਣਾ ਯੂਨਿਟ ਦੀ ਕੀਤੀ ਚੋਣ

ਹੁਸ਼ਿਆਰਪੁਰ, 26 ਫਰਵਰੀ (ਤਰਸੇਮ ਦੀਵਾਨਾ )

: ਕਸਬਾ ਮੇਹਟੀਆਣਾ ਵਿਖੇ “ਦਿ ਵਰਕਿੰਗ ਰਿਪੋਰਟਿੰਗ ਐਸੋਸੀਏਸ਼ਨ ਰਜਿ: ਪੰਜਾਬ ਇੰਡੀਆ” ਦੀ ਇੱਕ ਵਿਸ਼ੇਸ਼ ਮੀਟਿੰਗ ਪੰਜਾਬ ਪ੍ਰਧਾਨ ਬਲਵੀਰ ਸਿੰਘ ਸੈਣੀ ਹੁਸ਼ਿਆਰਪੁਰ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਮੌਕੇ ਰਾਸ਼ਟਰੀ ਜੁਆਇਟ ਸਕੱਤਰ ਤਰਸੇਮ ਦੀਵਾਨਾ , ਅਸ਼ਵਨੀ ਸ਼ਰਮਾ ਉਪ ਪ੍ਰਧਾਨ, ਚੇਅਰਮੈਨ ਗੁਰਵਿੰਦਰ ਸਿੰਘ ਪਲਾਹਾ ਨੇ ਵਿਸੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਦੀ ਵਰਕਿੰਗ ਰਿਪੋਰਟਿੰਗ ਐਸੋਸੀਏਸ਼ਨ ਰਜਿ: ਪੰਜਾਬ ਇੰਡੀਆ ਵਲੋ ਯੂਨਿਟ ਮੇਹਟੀਆਣਾ ਵਿਖੇ  ਪੱਤਰਕਾਰਾ ਦੀ ਟੀਮ ਦੀ ਚੋਣ ਕੀਤੀ ਗਈ। ਇਸ ਮੌਕੇ  ਪੱਤਰਕਾਰਾਂ ਨੂੰ ਫੀਲਡ ਵਿੱਚ ਆ ਰਹੀਆਂ ਸਮੱਸਿਆ ਸਬੰਧੀ ਵੀ ਚਰਚਾ ਕੀਤੀ ਗਈ। ਇਸ ਮੌਕੇ ਮੀਟਿੰਗ ਦੌਰਾਨ ਚੇਅਰਮੈਨ ਚੰਦਰ ਪਾਲ ਹੈਪੀ ਮਾਨਾ , ਉਪ-ਚੇਅਰਮੈਨ ਜਗਤਾਰ ਸਿੰਘ ਭੁੰਗਰਨੀ, ਹਰਵਿੰਦਰ ਸਿੰਘ ਭੁੰਗਰਨੀ ਯੂਨਿਟ ਪ੍ਰਧਾਨ ਮੇਹਟੀਆਣਾ, ਮੀਤ ਪ੍ਰਧਾਨ ਦਿਲਬਾਗ ਸਿੰਘ ਹਾਰਟਾ, ਜਨਰਲ ਸਕੱਤਰ ਪਰਮਜੀਤ ਸਿੰਘ,ਖਜਾਨਚੀ ਸੰਜੀਵ ਕੁਮਾਰ ਅੱਤੋਵਾਲ, ਮੁੱਖ ਸਲਾਹਕਾਰ ਗੁਰਨਾਮ ਸਿੰਘ ਗਾਮਾ, ਸਲਾਹਕਾਰ ਜਸਵੀਰ ਸਿੰਘ ਮੁੱਖਲਿਆਣਾ, ਪ੍ਰੈਸ ਸਕੱਤਰ ਮਨਵੀਰ ਸਿੰਘ ਬੱਡਲਾ, ਮੀਤ ਪ੍ਰੈਸ ਸਕੱਤਰ ਮਾਸਟਰ ਮੋਹਨ ਸਿੰਘ ਡਾਡੀਆਂ, ਮੈਂਬਰ ਜਸਵੀਰ ਸਿੰਘ ਹੇੜੀਆ, ਮੈਂਬਰ ਗੁਰਪਾਲ ਸਿੰਘ ਮੇਹਟੀਆਣਾ, ਮੈਂਬਰ  ਗੋਪੀ ਚੰਦ ਰਾਜਪੁਰ ਭਾਈਆਂ ਨੂੰ ਨਿਯੁਕਤ ਕੀਤਾ ਗਿਆ। ਇਸ ਮੌਕੇ ਪ੍ਰਧਾਨ ਪੰਜਾਬ ਬਲਵੀਰ ਸਿੰਘ ਸੈਣੀ ਵਲੋ ਨਵਨਿਯੁਕਤ ਮੈਂਬਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ।

ਫੋਟੋ ਕੈਪਸਨ-ਪਿੰਡ ਮੇਹਟੀਆਣਾ ਵਿਖੇ ਦੀ ਵਰਕਿੰਗ ਰਿਪੋਰਟਿੰਗ ਐਸੋਸੀਏਸ਼ਨ ਰਜਿ: ਯੂਨਿਟ ਮੇਹਟੀਆਣਾ ਦੀ ਚੋਣ ਮੌਕੇ ਪੰਜਾਬ ਪ੍ਰਧਾਨ ਬਲਵੀਰ ਸਿੰਘ ਸੈਣੀ ਹੁਸ਼ਿਆਰਪੁਰ ਨਵਨਿਯੁਕਤ ਮੈਂਬਰਾਂ ਨੂੰ ਨਿਯੁਕਤੀ ਪੱਤਰ ਦਿੰਦੇ ਹੋਏ ਤੇ ਹੋਰ।