Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing 10 ਗ੍ਰਾਮ ਹੈਰੋਇਨ ਸਮੇਤ ਮੋਟਰਸਾਈਕਲ ਸਵਾਰ ਨੌਜਵਾਨ ਪੁਲਿਸ ਅੜਿੱਕੇ

10 ਗ੍ਰਾਮ ਹੈਰੋਇਨ ਸਮੇਤ ਮੋਟਰਸਾਈਕਲ ਸਵਾਰ ਨੌਜਵਾਨ ਪੁਲਿਸ ਅੜਿੱਕੇ

ਗੜਸ਼ੰਕਰ / ਹੁਸ਼ਿਆਰਪੁਰ (ਬਿਊਰੋ) 

20 ਫਰਵਰੀ : ਸਰਤਾਜ ਸਿੰਘ ਚਾਹਲ ਆਈ.ਪੀ. ਐਸ. ਐਸ. ਐਸ.ਪੀ ਹੁਸ਼ਿਆਰਪੁਰ ਜੀ ਵਲੋ ਨਸ਼ੇ ਦੇ ਤਸਕਰਾਂ ਦੇ ਖਿਲਾਫ ਵਿੱਢੀ ਮੁਹਿੰਮ ਤਹਿਤ  ਦਲਜੀਤ ਸਿੰਘ ਖੱਖ ਉਪ ਕਪਤਾਨ ਪੁਲਿਸ ਸਬ ਡਵੀਜਨ ਗੜ੍ਹਸ਼ੰਕਰ ਦੀ ਹਦਾਇਤ ਅਨੁਸਾਰ ਇੰਸਪੈਕਟਰ ਕਰਨੈਲ ਸਿੰਘ ਮੁੱਖ ਅਫਸਰ ਥਾਣਾ ਗੜ੍ਹਸ਼ੰਕਰ ਦੀ ਨਿਗਰਾਨੀ ਹੇਠ ਐਸ.ਆਈ. ਕੁਲਦੀਪ ਸਿੰਘ ਥਾਣਾ ਗੜ੍ਹਸ਼ੰਕਰ ਵੱਲੋ ਸਮੇਤ ਪੁਲਿਸ ਪਾਰਟੀ ਇੰਟਰਸਟੇਟ ਨਾਕਾ ਕੋਕੋਵਾਲ ਮਜਾਰੀ ਤੇ ਦੋਰਾਨੇ ਚੈਕਿੰਗ ਮੋਟਰਸਾਇਕਲ ਮਾਰਕਾ ਹੀਰੋ ਸਪਲੈਡਰ ਨੰਬਰੀ PB-24-D-8377 ਪਰ ਸਵਾਰ ਹੋ ਕੇ ਆ ਰਹੇ ਇੱਕ ਨੋਜਵਾਨ ਰਾਜੀਵ ਕੁਮਾਰ ਪੁੱਤਰ ਦਰਸ਼ਨ ਲਾਲ ਵਾਸੀ ਟਿੱਬੀਆਂ ਥਾਣਾ ਗੜਸ਼ੰਕਰ ਜਿਲਾ ਹੁਸ਼ਿਆਰਪੁਰ ਨੂੰ ਸ਼ੱਕ ਦੀ ਬਿਨ੍ਹਾ ਤੇ ਰੋਕ ਕੇ ਚੈੱਕ ਕਰਨ ਤੇ ਰਾਜੀਵ ਕੁਮਾਰ ਪਾਸੋਂ 10 ਗ੍ਰਾਮ ਹੈਰੋਇਨ ਬ੍ਰਾਮਦ ਹੋਣ ਤੇ ਮੁੱਕਦਮਾ ਨੰਬਰ 21 ਮਿਤੀ 19-02-2023 ਅ/ਧ 21-61-85 NDPS ACT ਥਾਣਾ ਗੜਸ਼ੰਕਰ ਦਰਜ ਰਜਿਸਟਰ ਕਰਵਾ ਕੇ ਗ੍ਰਿਫਤਾਰ ਕੀਤਾ ਅਤੇ ਦੋਸ਼ੀ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁੱਛਗਿਛ ਕੀਤੀ ਜਾ ਰਹੀ ਹੈ ਕਿ ਉਕਤ ਦੋਸ਼ੀ ਇਹ ਹੈਰੋਇਨ ਕਿਸ ਪਾਸੋਂ ਖਰੀਦ ਕਰਦਾ ਹੈ ਅਤੇ ਅੱਗੇ ਕਿਹੜੇ ਕਿਹੜੇ ਵਿਅਕਤੀਆ ਨੂੰ ਵੇਚਦਾ ਹੈ ।