Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing *ਪਿੰਡ ਰਾਣਾ ਦੀਆਂ ਮੁਟਿਆਰਾਂ ਨੇ ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ*

*ਪਿੰਡ ਰਾਣਾ ਦੀਆਂ ਮੁਟਿਆਰਾਂ ਨੇ ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ*

ਗੜ੍ਹਦੀਵਾਲਾ (ਚੌਧਰੀ) 

:  ਪਿੰਡ ਰਾਣਾ ਦੇ ਐਸ.ਸੀ.ਧਰਮਸ਼ਾਲਾ ਵਿਖੇ ਮੁਟਿਆਰਾਂ ਨੇ ਤੀਆਂ ਦਾ ਤਿਉਹਾਰ ਬੜੇ ਹੀ ਧੂਮ ਧਾਮ ਨਾਲ ਮਨਾਇਆ ਜਿਸ ਵਿੱਚ ਵੱਖ ਵੱਖ ਤਰ੍ਹਾਂ ਦੇ ਸੰਗੀਤਕ ਪ੍ਰੋਗਰਾਮ ਅਤੇ ਪੁਰਾਤਨ ਖੇਡਾਂ ਖੇਡੀਆਂ ਗਈਆਂ। ਇਸ ਵਿੱਚ ਹੇਠ ਲਿਖੀਆਂ ਬੀਬੀਆਂ ਅਤੇ ਮੁਟਿਆਰਾਂ ਨੇ ਭਾਗ ਲਿਆ। ਜਿਸ ਵਿਚ ਸਿਮਰਨਜੋਤ ਕੌਰ, ਕੋਮਲ, ਗਗਨਦੀਪ ਕੌਰ,ਜਗਦੀਪ ਕੌਰ, ਸੰਗੀਤਾ, ਜੈਸਮੀਨ ਕੌਰ, ਏਕਮਪ੍ਰੀਤ ਕੌਰ, ਜਸਪ੍ਰੀਤ ਕੌਰ, ਅਰਸ਼ਦੀਪ ਕੌਰ, ਗੁਰਨੂਰ, ਤਨੀਸ਼ਕਾ, ਵੰਸ਼ਿਕਾ,ਰਾਜਦੀਪ ਕੌਰ,ਬਲਵਿੰਦਰ ਕੌਰ,ਅਰਪਨਾ, ਪੁਸ਼ਪਿੰਦਰ ਕੌਰ,ਜੈਸਮੀਨ ਕੌਰ, ਸੰਦੀਪ ਕੌਰ,ਮਨਮੀਤ ਕੌਰ, ਮਨਰੀਤ ਕੌਰ,ਜਗਰੂਪ ਕੌਰ, ਸਿਮਰਨ, ਜਸਲੀਨ, ਦੀਪੀਕਾ, ਸਹਿਜ ਦੀਪ।

ਪ੍ਰਧਾਨ ਬਲਵੀਰ ਸਿੰਘ ਰਾਣਾ ਦੀ ਅਗਵਾਈ ਹੇਠ ਵਰਿੰਦਰ ਕੁਮਾਰ ਲੰਬਰਦਾਰ ,ਇਕਬਾਲ ਸਿੰਘ,ਅਰਸ਼ਦੀਪ ਸਿੰਘ, ਗੁਰਪ੍ਰੀਤ ਸਿੰਘ, ਦਰਸ਼ਵੀਰ ਸਿੰਘ, ਕੁਲਦੀਪ ਸਿੰਘ ਸਾਬਕਾ ਸਰਪੰਚ, ਬਲਜੀਤ ਸਿੰਘ, ਬੱਗਾ, ਅੰਸ਼ੂ, ਰਿੰਕੂ,ਸੋਨੂ ਖਾਲਸਾ, ਸੁਰਜੀਤ ਸਿੰਘ ਇਹਨਾਂ ਸਹਿਯੋਗੀ ਸੱਜਣਾਂ ਦੇ ਸਹਿਯੋਗ ਸਦਕਾ ਤੀਆਂ ਦਾ ਤਿਉਹਾਰ ਪੂਰੇ ਧੂਮ ਧਾਮ ਨਾਲ ਸੰਪੰਨ ਹੋਇਆ