Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing ਪੁਰਤਗਾਲ ‘ਚ ਦਸੂਹਾ ਦੇ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਹੋਈ ਮੌ+ਤ

ਪੁਰਤਗਾਲ ‘ਚ ਦਸੂਹਾ ਦੇ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਹੋਈ ਮੌ+ਤ

ਦਸੂਹਾ 5 ਫਰਵਰੀ (ਚੌਧਰੀ) 

: ਪੁਰਤਗਾਲ ‘ਚ ਦਸੂਹਾ ਦੇ ਪਿੰਡ ਉਸਮਾਨ ਸ਼ਹੀਦ ਦੇ ਨੌਜਵਾਨ ਦੀ ਬੀਤੇ ਦਿਨ ਸੜਕ ਹਾਦਸੇ ਦੌਰਾਨ ਮੌ+ਤ ਹੋ ਗਈ ਹੈ। ਰੋਜ਼ਗਾਰ ਲਈ 15 ਮਹੀਨੇ ਪਹਿਲੇ ਪੁਰਤਗਾਲ ਗਏ 26 ਵਰ੍ਹਿਆਂ ਦੇ ਨੌਜਵਾਨ ਤਜਿੰਦਰ ਸਿੰਘ ਤੇਜੀ ਪੁੱਤਰ ਭਗਵੰਤ ਸਿੰਘ ਦੀ ਸੜਕ ਹਾਦਸੇ ਵਿੱਚ ਮੌਤ ਦੀ ਖ਼ਬਰ ਮਿਲਣ ਉਪਰੰਤ ਪਿੰਡ ਵਿਚ ਸੋਗ ਦੀ ਲਹਿਰ ਹੈ ਤੇ ਪਰਿਵਾਰ ਸਦਮੇ ਵਿਚ ਹੈ । ਇਸ ਦੁਖਾਂਤ ਤੋਂ ਬਾਅਦ ਹਲਕਾ ਵਿਧਾਇਕ ਦਸੂਹਾ ਕਰਮਵੀਰ ਸਿੰਘ ਘੁੰਮਣ, ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਹਲਕਾ ਇੰਚਾਰਜ ਉੜਮੁੜ ਟਾਂਡਾ ਮਨਜੀਤ ਸਿੰਘ ਦਸੂਹਾ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁਖਵਿੰਦਰ ਸਿੰਘ ਮੂਨਕ ਅਤੇ ਯੁਵਕ ਸੇਵਾਵਾਂ ਕਲੱਬ ਦੀ ਸਮੂਹ ਟੀਮ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ| ਇਸ ਦੌਰਾਨ ਪਰਿਵਾਰ ਨੇ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਨੌਜਵਾਨ ਤਜਿੰਦਰ ਸਿੰਘ ਤੇਜੀ ਦੀ ਮ੍ਰਿਤਕ ਦੇਹ ਨੂੰ ਭਾਰਤ ਮੰਗਵਾਉਣ ਲਈ ਮਦਦ ਦੀ ਅਪੀਲ ਕੀਤੀ ਹੈ ।

error: copy content is like crime its probhihated