Prime Punjab Times

Latest news
ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ
ADVERTISEMENT
You are currently viewing ਕਾਬੂ ਕੀਤੇ ਦੋਸ਼ੀਆਂ ਤੋਂ 4 ਐਕਟਿਵਾ ਪੁਲਿਸ ਨੇ ਕੀਤੀਆਂ ਬਰਾਮਦ

ਕਾਬੂ ਕੀਤੇ ਦੋਸ਼ੀਆਂ ਤੋਂ 4 ਐਕਟਿਵਾ ਪੁਲਿਸ ਨੇ ਕੀਤੀਆਂ ਬਰਾਮਦ

ਹੁਸ਼ਿਆਰਪੁਰ (ਬਿਊਰੋ) 

23 ਮਈ :  2 ਦੋਸ਼ੀਆਂ ਨੂੰ ਸਿਟੀ ਪੁਲਿਸ ਨੇ ਕਾਬੂ ਕਰਕੇ ਉਨ੍ਹਾਂ ਪਾਸੋਂ 4 ਐਕਟਿਵਾ ਬਰਾਮਦ ਕੀਤੀਆਂ ਹਨ। ਦੋਸ਼ੀਆਂ ਦੀ ਪਛਾਣ ਰਾਜ ਕਾਲਪਨਿਕ ਨਾਮ ਅਤੇ ਦਲਜੀਤ ਕਾਲਪਨਿਕ ਨਾਮ ਵਜੋਂ ਹੋਈ ਹੈ।

ਸਰਤਾਜ ਸਿੰਘ ਚਾਹਲ ਆਈ.ਪੀ.ਐਸ. ਐਸ.ਐਸ.ਪੀ. ਜ਼ਿਲ੍ਹਾ ਹੁਸ਼ਿਆਰਪੁਰ ਦੀ ਅਗਵਾਈ ਹੇਠ ਤੇ ਸਰਬਜੀਤ ਸਿੰਘ ਐਸ.ਪੀ. ਤਫਤੀਸ਼ ਜੀ ਅਤੇ ਪਲਵਿੰਦਰ ਸਿੰਘ ਡੀ.ਐਸ. ਪੀ. ਸਿਟੀ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ ਪਰ ਐਸ.ਆਈ ਸੰਜੀਵਨ ਸਿੰਘ ਮੁੱਖ ਅਫਸਰ ਥਾਣਾ ਸਿਟੀ, ਹੁਸ਼ਿਆਰਪੁਰ ਨੂੰ ਉਸ ਸਮੇਂ ਵੱਡੀ ਸਫ਼ਤਲਾ ਮਿਲੀ, ਜਦ ਏ.ਐਸ.ਆਈ ਦਿਪੰਕਰ ਸਿੰਘ ਸਮੇਤ ਪੁਲਿਸ ਪਾਰਟੀ ਨਾਲ ਦੋਰਾਨੇ ਗਸ਼ਤ ਪਰ ਸੀ ਤਾਂ ਮੁੱਕਦਮਾ ਨੰਬਰ-175 ਮਿਤੀ 21-05-2023 ਅ/ਧ 379 ਭ:ਦ: ਥਾਣਾ ਸਿਟੀ, ਹੁਸ਼ਿਆਰਪੁਰ ਵਿੱਚ ਦੋਸ਼ੀਆਨ ਰਾਜ ਕਾਲਪਨਿਕ ਨਾਮ ਅਤੇ ਦਲਜੀਤ ਕਾਲਪਨਿਕ ਨਾਮ ਨੂੰ ਗ੍ਰਿਫਤਾਰ ਕੀਤਾ ਗਿਆ। ਜਿਨ੍ਹਾਂ ਪਾਸੋਂ ਦੌਰਾਨੇ ਪੁੱਛ-ਗਿੱਛ ਤਫਤੀਸ਼ 4 ਐਕਟਿਵਾ ਬਰਾਮਦ ਕੀਤੀਆਂ ਗਈਆਂ ਹਨ।

error: copy content is like crime its probhihated