Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਗੁਰਦੁਆਰਾ ਸਾਹਿਬ ਦੀ ਚੋਰੀ ਕੀਤੀ ਗਰਿਲ ਸਮੇਤ ਦੋ ਨੌਜਵਾਨ ਆਏ ਪੁਲਿਸ ਅੜਿੱਕੇ

ਗੁਰਦੁਆਰਾ ਸਾਹਿਬ ਦੀ ਚੋਰੀ ਕੀਤੀ ਗਰਿਲ ਸਮੇਤ ਦੋ ਨੌਜਵਾਨ ਆਏ ਪੁਲਿਸ ਅੜਿੱਕੇ

ਗੜ੍ਹਦੀਵਾਲਾ (ਚੌਧਰੀ / ਪ੍ਰਦੀਪ ਕੁਮਾਰ) 

17 ਅਕਤੂਬਰ : ਜੀਆ ਸਹੋਤਾ ਕਲਾਂ ਵਿਖੇ ਗੁਰਦੁਆਰਾ ਸਾਹਿਬ ਦੇ ਪਿਛਲੇ ਵਾਲੀ ਗਰਿੱਲ ਲੋਹਾ ਪੁੱਟ ਕੇ ਚੋਰੀ ਕਰਨ ਦੇ ਸਬੰਧ ਵਿੱਚ ਦੋ ਨੌਜਵਾਨਾਂ ਨੂੰ ਗੜ੍ਹਦੀਵਾਲਾ ਪੁਲਿਸ ਨੇ ਕਾਬੂ ਕੀਤਾ ਹੈ ।ਮੁਲਜ਼ਮ ਦੀ ਪਛਾਣ ਗੁਰਵਿੰਦਰ ਸਿੰਘ ਉਰਫ ਘੁੱਗੀ ਪੁੱਤਰ ਲੇਟ ਜਸਪਾਲ ਸਿੰਘ ਵਾਸੀ ਚੋਹਕਾ ਥਾਣਾ ਗੜ੍ਹਦੀਵਾਲਾ ਜਿਲ੍ਹਾ ਹੁਸ਼ਿਆਰਪੁਰ ਅਤੇ ਜਗਦੀਪ ਸਿੰਘ ਉਰਫ ਗੋਰਾ ਪੁੱਤਰ ਲੇਟ ਜਸਪਾਲ ਸਿੰਘ ਵਾਸੀ ਚੋਹਕਾ ਥਾਣਾ ਗੜ੍ਹਦੀਵਾਲਾ ਜਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ ।

ਮਾਨਯੋਗ ਐੱਸ.ਐੱਸ.ਪੀ ਸਾਹਿਬ ਸ: ਸਰਤਾਜ ਸਿੰਘ ਚਾਹਲ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸਿਆਰਪੁਰ ਦੇ ਦਿਸ਼ਾ ਨਿਰਦੇਸਾ ਮੁਤਾਬਿਕ ਇਲਾਕਾ ਥਾਣਾ ਵਿੱਚ ਲੁੱਟ ਖੋਹ ਦੀਆਂ ਵਾਰਦਾਤਾਂ ਰੋਕਣ ਲਈ ਅਤੇ ਨਸ਼ਿਆ ਦੀ ਰੋਕਥਾਮ ਲਈ ਚਲ ਰਹੀ ਸਪੈਸਲ ਮੁਹਿੰਮ ਸਬੰਧੀ ਸ.ਕੁਲਵੰਤ ਸਿੰਘ ਪੀਪੀਐਸ ਡੀਐਸਪੀ ਸਬ ਡਵੀਜ਼ਨ ਟਾਂਡਾ ਵਲੋਂ ਦਿੱਤੀਆਂ ਹਦਾਇਤਾਂ ਮੁਤਾਬਿਕ ਸਬ ਇੰਸਪੈਕਟਰ ਮਲਕੀਤ ਸਿੰਘ ਮੁੱਖ ਅਫਸਰ ਥਾਣਾ ਗੜਦੀਵਾਲਾ ਦੀ ਨਿਗਰਾਨੀ ਹੇਠ ਇਲਾਕਾ ਥਾਣਾ ਗੁੜਦੀਵਾਲਾ ਵਿੱਚ ਚਲ ਰਹੀ ਚੈਕਿੰਗ ਦੌਰਾਨ ਸਬ ਇੰਸਪੈਕਟਰ ਅਵਤਾਰ ਸਿੰਘ ਸਮੇਤ ਪੁਲਿਸ ਪਾਰਟੀ ਨੇ ਪਿੰਡ ਜੀਆ ਸਹੋਤਾ ਕਲਾਂ ਥਾਣਾ ਗੜਦੀਵਾਲਾ ਜਿਲਾ ਹੁਸਿਆਰਪੁਰ ਵਿਖੇ ਮਿਤੀ 16-10-23 ਨੂੰ ਵਕਤ ਕਰੀਬ 400 PM ਵਜੇ ਗੁਰਦੁਆਰਾ ਸਾਹਿਬ ਦੇ ਪਿਛਲੇ ਵਾਲੀ ਗਰਿੱਲ ਲੋਹਾ ਪੁੱਟ ਕੇ ਚੋਰੀ ਕਰਨ ਸੰਬੰਧੀ ਦੋਸ਼ੀਆਂ ਗੁਰਵਿੰਦਰ ਸਿੰਘ ਉਰਫ ਘੁੱਗੀ ਪੁੱਤਰ ਲੇਟ ਜਸਪਾਲ ਸਿੰਘ ਵਾਸੀ ਚੋਹਕਾ ਥਾਣਾ ਗੜ੍ਹਦੀਵਾਲਾ ਜਿਲ੍ਹਾ ਹੁਸ਼ਿਆਰਪੁਰ, ਜਗਦੀਪ ਸਿੰਘ ਉਰਫ ਗੋਰਾ ਪੁੱਤਰ ਲੇਟ ਜਸਪਾਲ ਸਿੰਘ ਵਾਸੀ ਚੋਹਕਾ ਥਾਣਾ ਗੜ੍ਹਦੀਵਾਲਾ ਜਿਲ੍ਹਾ ਹੁਸ਼ਿਆਰਪੁਰ ਖਿਲਾਫ FIR NO 99 ਮਿਤੀ 16-10-2023 ਅ/ਧ 380 IPC ਥਾਣਾ ਗੜਦੀਵਾਲਾ ਦਰਜ ਰਜਿਸਟਰ ਕਰਕੇ ਦੋਸ਼ੀਆ ਨੂੰ ਕਾਬੂ ਕਰਕੇ ਚੋਰੀ ਹੋਈ ਗਰਿੱਲ ਲੋਹਾ ਅਤੇ ਚੋਰੀ ਵੇਲੇ ਵਰਤੇ ਮੋਟਰਸਾਇਕਲ ਬਰਾਮਦ ਕੀਤੇ |