Prime Punjab Times

Latest news
ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 
ADVERTISEMENT
You are currently viewing ਚੋਰੀ ਦੇ ਮੋਟਰਸਾਈਕਲ ਸਮੇਤ ਇਕ ਨੌਜਵਾਨ ਪੁਲਿਸ ਅੜਿੱਕੇ

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਨੌਜਵਾਨ ਪੁਲਿਸ ਅੜਿੱਕੇ

ਗੜ੍ਹਦੀਵਾਲਾ (ਚੌਧਰੀ) 

5 ਮਾਰਚ : ਬੀਤੇ ਦਿਨੀ ਗੜ੍ਹਦੀਵਾਲਾ ਮਾਰਕਿਟ ਚੋਂ ਚੋਰੀ ਹੋਏ ਮੋਟਰਸਾਈਕਲ ਸਮੇਤ ਇੱਕ ਨੌਜਵਾਨ ਨੂੰ ਗੜ੍ਹਦੀਵਾਲਾ ਪੁਲਿਸ ਨੇ ਕਾਬੂ ਕੀਤਾ ਹੈ।

ਮੋਟਰਸਾਈਕਲ ਚੋਰੀ ਕਰਦਿਆਂ ਚੋਰ ਸੀਸੀਟੀਵੀ ਫੁਟੇਜ ਹੋਇਆ ਕੈਦ… ਦੇਖੋ ਪੂਰੀ ਵੀਡੀਓ

ਸ.ਸਰਤਾਜ ਸਿੰਘ ਚਾਹਲ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਇਲਾਕਾ ਥਾਣਾ ਵਿੱਚ ਲੁੱਟ ਖੋਹ ਦੀਆਂ ਵਾਰਦਾਤਾਂ ਰੋਕਣ ਲਈ ਅਤੇ ਨਕਿਆਂ ਦੀ ਰੋਕ ਥਾਮ ਲਈ ਚਲ ਰਹੀ ਸਪੈਸਲ ਮੁਹਿੰਮ ਸਬੰਧੀ ਸ.ਕੁਲਵੰਤ ਸਿੰਘ PPS DSP ਸਬ ਡਵੀਜ਼ਨ ਟਾਂਡਾ ਵਲੋਂ ਦਿੱਤੀਆਂ ਹਾਦਾਇਤਾਂ ਮੁਤਾਬਿਕ ASI ਨਾਮਦੇਵ ਮੁੱਖ ਅਫਸਰ ਥਾਣਾ ਗੜਦੀਵਾਲਾ ਦੀ ਨਿਗਰਾਨੀ ਹੇਠ ਇਲਾਕਾ ਥਾਣਾ ਗੜਦੀਵਾਲਾ ਵਿੱਚ ਚਲ ਰਹੀ ਮੁਹਿੰਮ ASI ਨਾਮਦੇਵ ਸਮੇਤ ਪੁਲਿਸ ਪਾਰਟੀ ਜੀਆਂ ਸਹੋਤਾ ਕਲਾਂ ਮੌਜੂਦ ਸੀ ਤਾਂ ਅਨਿਲ ਕੁਮਾਰ ਸੇਠ ਪੁੱਤਰ ਧਰਮਪਾਲ ਸੇਠ ਵਾਸੀ ਸੇਠ ਮਾਰਿਕਟ ਵਾਰਡ ਨੰਬਰ 4 ਗੜਦੀਵਾਲਾ ਥਾਣਾ ਗੜਦੀਵਾਲ ਜਿਲ੍ਹਾ ਹੁਸ਼ਿਆਰਪੁਰ ਬਾਬਤ ਮਿਤੀ 1-3-2023 ਨੂੰ ਵਕਤ ਕਰੀਬ 9-50 PM ਵਜੇ ਕੋਈ ਵਿਅਕਤੀ ਉਸਦੇ ਘਰ ਵੜਿਆ। ਉਸ ਵਿਅਕਤੀ ਨੇ ਸਾਡਾ ਗੇਟ ਖੋਲ ਕੇ ਅੰਦਰ ਪਿਆ ਮੋਟਰ ਸਾਈਕਲ ਉਕਤ ਨੂੰ ਚੋਰੀ ਕਰਕੇ ਲੈ ਗਿਆ ਹੈ ।ਜਿਸ ਤੇ ASI ਨਾਮਦੇਵ ਨੇ ਦੋਰਾਨੇ ਨਾਕਾ ਬੰਦੀ ਸ਼ਾਮ ਸਿੰਘ ਉਰਫ ਸੰਨੀ ਪੁੱਤਰ ਬਲਵੀਰ ਸਿੰਘ ਵਾਸੀ ਕਾਲਰਾ ਥਾਣਾ ਗੜਦੀਵਾਲਾ ਜਿਲਾ ਹੁਸਿਆਰਪੁਰ ਨੂੰ ਗਿਫਤਾਰ ਕਰਕੇ ਉਸ ਪਾਸੋਂ ਮੋਟਰ ਸਾਈਕਲ ਨੰਬਰੀ PE-07-AT 2292 ਮਾਰਕਾ ਸਪਲੈਂਡਰ ਬਰਾਮਦ ਕੀਤਾ। ਦੋਸ਼ੀ ਨੂੰ ਪੇਸ ਅਦਾਲਤ ਕਰਕੇ ਉਸ ‘ਤੇ ਬਰੀਕੀ ਨਾਲ ਪੁੱਛ ਗਿੱਛ ਕੀਤੀ ਜਾਵੇਗੀ। ਸਬੰਧੀ ਮੁਕੱਦਮਾ ਨੰਬਰ 13 ਮਿਤੀ 03-03-20233 ਅਰਧ 457,380,411 ਭ/ਦ, ਥਾਣਾ ਗੜਦੀਵਾਲਾ ਜਿਲਾ ਹੁਸ਼ਿਆਰਪੁਰ ਦਰਜ ਰਜਿਸਟਰ ਕੀਤਾ ਗਿਆ.