Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing *ਚੋਰੀ ਦੇ ਮੋਟਰਸਾਈਕਲਾਂ ਸਮੇਤ 02 ਆਰੋਪੀ ਆਏ ਪੁਲਿਸ ਅੜਿੱਕੇ* 

*ਚੋਰੀ ਦੇ ਮੋਟਰਸਾਈਕਲਾਂ ਸਮੇਤ 02 ਆਰੋਪੀ ਆਏ ਪੁਲਿਸ ਅੜਿੱਕੇ* 

ਮੁਕੇਰੀਆਂ / ਦਸੂਹਾ 9 ਫਰਵਰੀ (ਚੌਧਰੀ) 

: ਚੋਰੀ ਦੇ ਮੋਟਰਸਾਈਕਲਾਂ ਸਮੇਤ 02 ਆਰੋਪੀਆਂ ਨੂੰ ਮੁਕੇਰੀਆਂ ਪੁਲਿਸ ਨੇ ਕਾਬੂ ਕੀਤਾ ਹੈ।

ਐਸ ਆਈ ਦਲਜੀਤ ਸਿੰਘ ਮੁੱਖ ਅਫਸਰ ਥਾਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਹੀਕਲ ਚੋਰੀ ਕਰਨ ਵਾਲਿਆਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ASI ਅਮਰਜੀਤ ਸਿੰਘ ਵਲੋਂ ਸਮੇਤ ਸਾਥੀ ਕਰਮਚਾਰੀਆਂ ਦੇ ਦੋਰਾਨੇ ਨਾਕਾਬੰਦੀ ਬਲੀ ਰਾਮ ਪੁੱਤਰ ਸਾਹਿਬ ਸਿੰਘ ਵਾਸੀ ਪਿੰਡ ਮੋਜਪੁਰ ਥਾਣਾ ਭੈਣੀ ਮੀਆਂ ਖਾਂ ਜਿਲਾ ਗੁਰਦਾਸਪੁਰ ਅਤੇ ਮਨਪ੍ਰੀਤ ਸਿੰਘ ਪੁੱਤਰ ਕਿਰਪਾਲ ਸਿੰਘ ਵਾਸੀ ਪਿੰਡ ਫੇਰੋਚੇਚੀ ਥਾਣਾ ਭੈਣੀ ਮੀਆਂ ਖਾਂ ਜਿਲਾ ਗੁਰਦਾਸਪੁਰ ਨੂੰ ਚੋਰੀ ਦੇ ਮੋਟਰਸਾਈਕਲਾਂ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਜੋ ਦੋਸ਼ੀਆਨ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਪੁੱਛ-ਗਿੱਛ ਕਰਕੇ ਕੁੱਲ 09 ਮੋਟਰਸਾਈਕਲ ਬ੍ਰਾਮਦ ਕੀਤੇ ਗਏ ਹਨ। ਅਰੋਪੀ ਬਲੀ ਰਾਮ ਅਤੇ ਮਨਪ੍ਰੀਤ ਸਿੰਘ ਉਕਤਾਨ ਦੇ ਖਿਲਾਫ ਮੁਕੱਦਮਾ ਨੰਬਰ 27 ਮਿਤੀ 05.02.26 ਜੁਰਮ 303(2),317(2) BNS ਥਾਣਾ ਮੁਕੇਰੀਆਂ ਦਰਜ ਕਰਕੇ ਪੁਲਿਸ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਆਰੋਪੀ ਬਲੀ ਰਾਮ ਅਤੇ ਮਨਪ੍ਰੀਤ ਸਿੰਘ ਉਕਤ ਦੇ ਖਿਲਾਫ ਪਹਿਲਾਂ ਵੀ ਕੀ ਮੁਕੱਦਮੇ ਦਰਜ ਹਨ।