Prime Punjab Times

Latest news
*44ਵੇਂ ਮਾਤਾ ਚਿੰਤਪੂਰਨੀ ਮੇਲੇ 'ਚ ਲੰਗਰ ਦੀਆਂ ਤਿਆਰੀਆਂ ਮੁਕੰਮਲ,ਡਿਊਟੀਆਂ ਸੰਬੰਧੀ ਬੈਠਕ ਸੰਪੰਨ* ਨਗਰ ਨਿਗਮ ਨੂੰ ਉਡਾਉਣ ਦੀ ਧਮਕੀ ਨਾਲ ਮਚੀ ਹਫੜਾ-ਦਫੜੀ, ਵਿਕਾਸ ਮੀਟਿੰਗ ਅੱਧ ਵਿਚਾਲੇ ਰੋਕ ਕੇ ਖਾਲੀ ਕਰਵਾਇਆ ਦਫ਼ਤਰ KMS ਕਾਲਜ ਵਿਖੇ ‘ਵਿੱਦਿਆ ਆਰੰਭ 2026’ ਨਾਲ ਦੋ-ਦਿਨਾ ਸਮਾਗਮ ਦੀ ਸ਼ਾਨਦਾਰ ਸਮਾਪਤੀ ਸ੍ਰੀ ਖਾਟੂ ਸ਼ਯਾਮ -ਸਾਲਾਸਰ ਬਾਲਾਜੀ, ਮਥੁਰਾ-ਵਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਲਈ ਸ਼ੁਰੂ ਹੋਣਗੀਆਂ ਬੱਸਾਂ ਖ਼ਾਲਸਾ ਕਾਲਜ ਵਿਖੇ ‘ਨਸ਼ਾ ਮੁਕਤ ਭਾਰਤ’ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਵਿਖੇ ‘ਆਗਾਜ਼-ਏ-ਖ਼ਾਸ’ ਨਾਲ ਨਵੇਂ ਅਕਾਦਮਿਕ ਸੈਸ਼ਨ 2026-27 ਦਾ ਸ਼ਾਨਦਾਰ ਆਗਾਜ਼ ਸੋਸਾਇਟੀ ਨੇ 124 ਵੇਂ ਮਹੀਨਾਵਾਰ  ਸਮਾਰੋਹ ਦੌਰਾਨ 200 ਲੋੜਵੰਦਾਂ ਨੂੰ ਵੰਡਿਆ ਰਾਸ਼ਣ  ਸ.ਸ.ਸ.ਸਕੂਲ ਭੂੰਗਾ ਵਿਖੇ ਨੈਸ਼ਨਲ ਡੀ-ਵਾਰਿਮੰਗ ਦਿਵਸ ਮਨਾਇਆ ਗਿਆ  ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਵਿਖੇ ਨੈਸ਼ਨਲ ਡੀ ਵਾਰਮਿੰਗ ਡੇ ਮਨਾਇਆ गुरु मां की दिव्य संगत में साधकों ने किया सामूहिक ध्यान, 13 अगस्त को देश-विदेश में होगा विशेष योग नि...
ADVERTISEMENT
You are currently viewing ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ

ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ

ਦਸੂਹਾ 17 ਜੁਲਾਈ (ਚੌਧਰੀ)

: ਦਸੂਹਾ ਦੇ ਪਿੰਡ ਉਂਚੀ ਬੱਸੀ ਵਿਖ਼ੇ  ਬੀਤੀ ਰਾਤ ਇੱਕ ਪ੍ਰਵਾਸੀ ਚੋਰ ਵੱਲੋਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਖ਼ੇ ਗੋਲਕ ਤੋੜ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਜਿਸ ਦੀ ਗੁਰੂ ਘਰ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਦਾਖਿਲ ਹੁੰਦੇ ਅਤੇ ਗੋਲਕ ਵਿੱਚੋਂ ਚੋਰੀ ਕਰਦੇ ਦੀ ਫੁਟੇਜ ਦਿਖਾਈ ਦੇ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੋਰ ਕਿਸੇ ਤਰ੍ਹਾਂ ਦਾ ਕੋਈ ਨੁਕਸਾਨ ਗੁਰਦੁਆਰਾ ਸਾਹਿਬ ਵਿਖੇ ਨਹੀਂ ਹੋਇਆ ਹੈ ਗੁਰੂ ਘਰ ਵਿੱਚ ਮੌਜੂਦ ਗੁਰੂ ਸਾਹਿਬ ਜੀ ਦੇ ਪਾਵਨ ਸਰੂਪ ਪੂਰੀ ਤਰਾਂ ਸੁਰੱਖਿਅਤ ਹਨ। ਪਿੰਡ ਵਾਸੀਆਂ ਵੱਲੋਂ ਘਟਨਾ ਦੀ ਜਾਣਕਾਰੀ ਦਸੂਹਾ ਪੁਲਿਸ ਨੂੰ ਦਿੱਤੀ ਗਈ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ। ਗੌਰ ਹੈ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪਿੰਡ ਵਾਸੀਆਂ ਵੱਲੋਂ ਪ੍ਰਵਾਸੀ ਚੋਰ ਨੂੰ  ਮੌਕੇ ਤੇ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ। ਗੁਰਦੁਆਰਾ ਕਮੇਟੀ ਮੈਂਬਰਾਂ ਨੇ ਦੱਸਿਆ ਕਿ ਪੁਲਿਸ ਨੇ ਚੋਰ ਵਲੋਂ ਚੋਰੀ ਕੀਤੀ ਨਕਦੀ ਵੀ ਬਰਾਮਦ ਕਰ ਲਈ ਹੈ। ਪੁਲਿਸ ਵੱਲੋਂ  ਪਿੰਡ ਵਾਸੀਆਂ ਵਲੋਂ ਦਿੱਤੀ ਗਈ ਜਾਣਕਾਰੀ ਦੇ ਅਧਾਰ ਤੇ ਦਸੂਹਾ ਪਲਿਸ ਵਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

error: copy content is like crime its probhihated