Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਗੜ੍ਹਦੀਵਾਲਾ ‘ਚ ਅਣਪਛਾਤਾ ਚੋਰ ਘਰ ਦੇ ਬਾਹਰੋਂ ਮੋਟਰਸਾਈਕਲ ਚੋਰੀ ਕਰਕੇ ਹੋਇਆ ਰਫੂਚੱਕਰ,ਸੀਸੀਟੀਵੀ ਫੁਟੇਜ ਕੈਦ ਹੋਈਆਂ ਤਸਵੀਰਾਂ…

ਗੜ੍ਹਦੀਵਾਲਾ ‘ਚ ਅਣਪਛਾਤਾ ਚੋਰ ਘਰ ਦੇ ਬਾਹਰੋਂ ਮੋਟਰਸਾਈਕਲ ਚੋਰੀ ਕਰਕੇ ਹੋਇਆ ਰਫੂਚੱਕਰ,ਸੀਸੀਟੀਵੀ ਫੁਟੇਜ ਕੈਦ ਹੋਈਆਂ ਤਸਵੀਰਾਂ…

ਗੜ੍ਹਦੀਵਾਲਾ 30 ਜਨਵਰੀ (ਚੌਧਰੀ / ਯੋਗੇਸ਼ ਗੁਪਤਾ / ਪ੍ਰਦੀਪ ਕੁਮਾਰ )

: ਗੜ੍ਹਦੀਵਾਲਾ ਸ਼ਹਿਰ ਦੇ ਇੱਕ ਘਰ ਦੇ ਸਾਹਮਣੇ ਤੋਂ ਅਣਪਛਾਤੇ ਚੋਰ ਵਲੋਂ  ਮੋਟਰਸਾਈਕਲ ਚੋਰੀ ਕਰਕੇ ਫਰਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰੋਹਿਤ ਕੁਮਾਰ ਪੁੱਤਰ ਰਾਮਗੋਪਾਲ ਵਾਸੀ ਗੜ੍ਹਦੀਵਾਲਾ ਤਹਿਸੀਲ ਦਸੂਹਾ ਜਿਲਾ ਹੁਸ਼ਿਆਰਪੁਰ ਨੇ ਦੱਸਿਆ ਕਿ ਮੈਂ ਉਕਤ ਪਤੇ ਦਾ ਰਹਿਣ ਵਾਲਾ ਹਾਂ। ਉਨ੍ਹਾਂ ਦੱਸਿਆ ਕਿ ਮਿਤੀ 25-01-2024 ਨੂੰ ਰਾਤ 12 ਵਜੇ ਦੇ ਕਰੀਬ ਇੱਕ ਅਣਪਛਾਤੇ ਚੋਰ ਮੇਰਾ ਮੋਟਰਸਾਈਕਲ ਮਾਰਕਾ ਹੀਰੋ ਸਪਲੈਂਡਰ ਨੂੰ ਪੀ ਬੀ – 07 – ਏ ਐਮ 8347 ਚੋਰੀ ਕਰਕੇ ਰਫੂਚੱਕਰ ਹੋ ਗਿਆ।

ਮੋਟਰਸਾਈਕਲ ਚੋਰੀ ਕਰਦਿਆਂ ਦੇਖੋ ਪੂਰੀ ਵੀਡੀਓ 

ਮੈਂ ਸਵੇਰੇ ਦੇਖਿਆ ਤਾਂ ਮੇਰਾ ਮੋਟਰਸਾਈਕਲ ਗਾਇਬ ਸੀ। ਜਦੋਂ ਮੈਂ ਸੀਸੀਟੀਵੀ ਫੁਟੇਜ ਚੈਕ ਕੀਤੀ ਤਾਂ ਮੈਂ ਦੇਖਿਆ ਕਿ ਇੱਕ ਅਣਪਛਾਤਾ ਨੌਜਵਾਨ ਮੇਰਾ ਮੋਟਰਸਾਈਕਲ ਚੋਰੀ ਕਰਕੇ ਰਫੂਚੱਕਰ ਹੋ ਗਿਆ।ਮੈਂ ਆਪਣੇ ਮੋਟਰਸਾਈਕਲ ਦੀ ਕਾਫੀ ਭਾਲ ਕੀਤੀ ਪਰ ਮੇਰਾ ਮੋਟਰਸਾਈਕਲ ਕਿਧਰੇ ਨਹੀਂ ਮਿਲਿਆ। ਮੇਰੇ ਮੋਟਰਸਾਈਕਲ ਦੀ ਆਰ ਸੀ ਮੇਰੇ ਭਰਾ ਮੋਹਿਤ ਸ਼ਰਮਾ ਦੇ ਨਾਂ ਤੇ ਹੈ। ਮੈਂ ਇਸ ਸਬੰਧੀ ਥਾਣਾ ਗੜਦੀਵਾਲਾ ਵਿਖੇ ਲਿਖਤੀ ਸ਼ਿਕਾਇਤ ਵੀ ਦਿੱਤੀ ਹੈ।