Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਪਿੰਡ ਹਰਦੋਪੱਟੀ ਵਿਖੇ ਇੱਕ ਹਵੇਲੀ ਚੋਂ ਤਿੰਨ ਮੱਝਾਂ ਚੋਰੀ, ਮਾਮਲਾ ਦਰਜ 

ਪਿੰਡ ਹਰਦੋਪੱਟੀ ਵਿਖੇ ਇੱਕ ਹਵੇਲੀ ਚੋਂ ਤਿੰਨ ਮੱਝਾਂ ਚੋਰੀ, ਮਾਮਲਾ ਦਰਜ 

ਪਿੰਡ ਹਰਦੋਪੱਟੀ ਵਿਖੇ ਚੋਰਾਂ ਨੇ ਹਵੇਲੀ ਨੂੰ ਲਾਈ ਸੰਨ੍ਹ,ਤਿੰਨ ਮੱਝਾਂ ਚੋਰੀ, ਮਾਮਲਾ ਦਰਜ 

ਗੜ੍ਹਦੀਵਾਲਾ 5 ਜੂਨ (ਚੌਧਰੀ) : ਸਧਾਨਕ ਪੁਲਿਸ ਨੇ ਤਿੰਨ ਮੱਝਾਂ ਚੋਰੀ ਹੋਣ ਤੇ ਨਾ ਮਾਲੂਮ ਵਿਅਕਤੀ ਤੇ ਮਾਮਲਾ ਦਰਜ ਕੀਤਾ ਹੈ।

ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਰਾਮ ਤੀਰਥ ਪੁੱਤਰ ਸੋਹਣ ਸਿੰਘ ਵਾਸੀ ਹਰਦੋਪੱਟੀ ਥਾਣਾ ਗੜਦੀਵਾਲਾ ਜਿਲਾ ਹੁਸਿਆਰਪੁਰ ਨੇ ਦੱਸਿਆ ਕਿ ਮਿਤੀ 03 06-2022 ਨੂੰ ਉਸ ਨੇ ਆਪਣੀਆਂ ਮੱਝਾ ਹਵੇਲੀ ਬੰਨੀਆ ਸਨ ਤਾਂ ਜਦੋਂ ਉਹ ਸਵੇਰੇ 03:00 ਵਜੇ ਹਵੇਲੀ ਗਏ ਤਾਂ 03 ਮੱਝਾਂ ਹਵੇਲੀ ਨਹੀਂ ਸਨ।ਉਸ ਨੂੰ ਲੱਗਦਾ ਹੈ ਕਿ ਸਾਡੀਆਂ ਮੱਝਾਂ ਕੋਈ ਨਾ ਮਾਲੂਮ ਵਿਅਕਤੀ ਖੋਲ ਕੇ ਲੈ ਗਏ ਸਨ ਜਿਸ ਸਬੰਧੀ ਮੁੱਕਦਮਾ ਦਰਜ ਰਜਿਸਟਰ ਕੀਤਾ ਗਿਆ।