Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਵੱਡੀ ਖਬਰ.. ਦਸੂਹਾ ਦੇ ਪਿੰਡ ਜਲਾਲ ਚੱਕ ਵਿਖੇ ਚੋਰਾਂ ਨੇ ਇੱਕ ਘਰ ਨੂੰ ਬਣਾਇਆ ਨਿਸ਼ਾਨਾ 6 ਤੋਲੇ ਸੋਨਾ ਤੇ 80 ਹਜਾਰ ਰੁਪਏ ਦੀ ਨਕਦੀ ਲੈ ਕੇ ਹੋਏ ਫਰਾਰ

ਵੱਡੀ ਖਬਰ.. ਦਸੂਹਾ ਦੇ ਪਿੰਡ ਜਲਾਲ ਚੱਕ ਵਿਖੇ ਚੋਰਾਂ ਨੇ ਇੱਕ ਘਰ ਨੂੰ ਬਣਾਇਆ ਨਿਸ਼ਾਨਾ 6 ਤੋਲੇ ਸੋਨਾ ਤੇ 80 ਹਜਾਰ ਰੁਪਏ ਦੀ ਨਕਦੀ ਲੈ ਕੇ ਹੋਏ ਫਰਾਰ

ਵੱਡੀ ਖਬਰ.. ਦਸੂਹਾ ਦੇ ਪਿੰਡ ਜਲਾਲ ਚੱਕ ਵਿਖੇ ਚੋਰਾਂ ਨੇ ਇੱਕ ਘਰ ਨੂੰ ਬਣਾਇਆ ਨਿਸ਼ਾਨਾ, 6 ਤੋਲੇ ਸੋਨਾ ਤੇ 80 ਹਜਾਰ ਰੁਪਏ ਦੀ ਨਕਦੀ ਲੈ ਕੇ ਹੋਏ ਫਰਾਰ

ਦਸੂਹਾ 9 ਮਈ(ਬਿਊਰੋ) : ਦਸੂਹਾ ਦੇ ਪਿੰਡ ਜਲਾਲ ਚੱਕ ਦੇ ਇੱਕ ਘਰ ਨੂੰ ਅਣਪਛਾਤੇ ਚੋਰਾਂ ਨੇ ਇੱਕ ਘਰ ਨੂੰ ਆਪਣਾ ਨਿਸ਼ਾਨਾ ਬਣਾਇਆ ਹੈ। ਜਿਸ ਵਿੱਚ 6 ਤੋਲੇ ਸੋਨਾ ਤੇ 80 ਹਜਾਰ ਰੁਪਏ ਦੀ ਨਕਦੀ ਲੈਕੇ ਫਰਾਰ ਹੋ ਗਏ ਹਨ।

ਮਿਲੀ ਜਾਣਕਾਰੀ ਅਨੁਸਾਰ ਜੋਗਿੰਦਰ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਪਿੰਡ ਜਲਾਲ ਚੱਕ ਨੇ ਦਸੂਹਾ ਪੁਲਿਸ ਨੂੰ ਦੱਸਿਆ ਬੀਤੀ ਰਾਤ ਕੁਝ ਅਣਪਛਾਤੇ ਚੋਰਾਂ ਵਲੋਂ ਮੇਰੇ ਘਰ ਦੇ ਬਾਹਰਲੇ ਪਾਸੋਂ ਖੇਤਾਂ ਵਲੋਂ ਘਰ ਦੀ ਖਿੜਕੀ ਤੋੜ ਕੇ ਘਰ ਅੰਦਰੋਂ ਅਲਮਾਰੀ ਚੋਂ 6 ਤੋਲੇ ਸੋਨਾ ਤੇ 80 ਹਜਾਰ ਰੁਪਏ ਦੀ ਨਕਦੀ ਲੈ ਕੇ ਫਰਾਰ ਹੋ ਗਏ ਹਨ। ਪ੍ਰੀੜਤ ਪਰਿਵਾਰ ਦੂਜੇ ਪਾਸੇ ਘਰ ਦੀ ਲੋਬੀ ਵਿਚ ਸੂਤਾ ਪਿਆ ਸੀ ਜਦੋਂ ਸਵੇਰੇ ਚਾਰ ਵਜੇ ਉੱਠੇ ਤਾਂ ਇਸ ਘਟਨਾ ਸਬੰਧੀ ਪਤਾ ਚੱਲਿਆ।

ਇਸ ਘਟਨਾ ਸਬੰਧੀ ਸਾਨੂੰ ਸਵੇਰੇ ਪਤਾ ਲੱਗਾ। ਸੂਚਨਾ ਮਿਲਦੇ ਹੀ ਦਸੂਹਾ ਪੁਲਸ ਨੇ ਸਵੇਰੇ 7.15 ਦੇ ਕਰੀਬ ਘਟਨਾ ਵਾਲੀ ਥਾਂ ਤੇ ਪਹੁੰਚਕੇ ਘਟਨਾ ਦਾ ਜਾਇਜਾ ਲਿਆ। ਪੁਲਿਸ ਨੂੰ ਇਸ ਘਟਨਾ ਸਬੰਧੀ ਕੁਝ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ ਜਿਸ ਵਿਚ ਕੁਝ 5/6 ਅਣਪਛਾਤੇ ਲੋਕ ਰਾਤ ਸਮੇਂ ਇੱਧਰ ਉੱਧਰ ਘੁਮਦੇ ਨਜਰ ਆ ਰਹੇ ਹਨ। ਘਟਨਾ ਦੀ ਜਾਂਚ ਕਰ ਰਹੇ ਅਧਿਕਾਰੀ ਨੇ ਕਿਹਾ ਕਿ ਇਸ ਘਟਨਾ ਸਬੰਧੀ ਤਬਦੀਸ਼ ਜਾਰੀ ਹੈ।