Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਭਗਵਾਨ ਵਾਲਮੀਕਿ ਨੌਜਵਾਨ ਸਭਾ ਵਲੋਂ ਤੀਸਰਾ ਖੂਨਦਾਨ ਕੈਂਪ 28 ਸਿਤੰਬਰ ਨੂੰ

ਭਗਵਾਨ ਵਾਲਮੀਕਿ ਨੌਜਵਾਨ ਸਭਾ ਵਲੋਂ ਤੀਸਰਾ ਖੂਨਦਾਨ ਕੈਂਪ 28 ਸਿਤੰਬਰ ਨੂੰ

ਗੜ੍ਹਦੀਵਾਲਾ :(ਯੋਗੇਸ਼ ਗੁਪਤਾ)

ਸ੍ਰਿਸ਼ਟਿਕਰਤਾ ਭਗਵਾਨ ਵਾਲਮੀਕਿ ਨੌਜਵਾਨ ਸਭਾ ਗੜ੍ਹਦੀਵਾਲਾ ਵਲੋਂ ਭਗਵਾਨ ਵਾਲਮੀਕਿ ਜੀ ਦੇ ਪਾਵਨ ਪ੍ਰਗਟ ਦਿਵਸ ਨੂੰ ਸਮਰਪਿਤ ਤੀਸਰਾ ਖੂਨ ਦਾਨ ਕੈਂਪ ਭਾਈ ਘਨ੍ਹਈਆ ਚੈਰੀਟੇਬਲ ਬਲੱਡ ਬੈਂਕ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ । ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਭਗਵਾਨ ਵਾਲਮੀਕਿ ਨੌਜਵਾਨ ਸਭਾ ਦੇ ਪ੍ਰਧਾਨ ਵਿਨੋਦ ਕਲਿਆਣ ਨੇ ਦੱਸਿਆ ਕਿ ਇਹ ਖੂਨਦਾਨ ਕੈਂਪ 28 ਸਤੰਬਰ ਦਿਨ ਸ਼ਨੀਵਾਰ ਨੂੰ ਦੁਸ਼ਹਿਰਾ ਗਰਾਊਂਡ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 4 ਬਜੇ ਤੱਕ ਲਗਾਇਆ ਜਾਵੇਗਾ । ਓਹਨਾ ਅਪੀਲ ਕੀਤੀ ਕਿ ਇਸ ਖੂਨਦਾਨ ਕੈੰਪ ਚ ਪੁੱਜ ਕੇ ਭਗਵਾਨ ਵਾਲਮੀਕਿ ਜੀ ਦਾ ਅਸ਼ੀਰਵਾਦ ਪ੍ਰਾਪਤ ਕਰੋ ਤੇ ਜਿਸ ਨੇ ਵੀ ਖੂਨ ਦਾਨ ਕਰਨਾ ਹੋਵੇ ਉਹ ਇਸ ਕੈਂਪ ਚ ਜਰੂਰ ਪੁੱਜਣ । ਇਸ ਮੌਕੇ ਤੇ ਵਾਲਮੀਕ ਨੌਜਵਾਨ ਸਭਾ ਦੇ ਸਮੂਹ ਓਹਦੇਦਾਰ ਤੇ ਮੈਂਬਰ ਹਾਜ਼ਰ ਸਨ ।