Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਰੇਤ,ਬਜਰੀ ਦੀ ਮਾਈਨਿੰਗ ਲਈ ਆਪਣੀ ਜ਼ਮੀਨ ਨਿਲਾਮ ਕਰਨ ਦੇ ਇਛੁੱਕ ਕਰ ਸਕਦੇ ਨੇ ਅਪਲਾਈ

ਰੇਤ,ਬਜਰੀ ਦੀ ਮਾਈਨਿੰਗ ਲਈ ਆਪਣੀ ਜ਼ਮੀਨ ਨਿਲਾਮ ਕਰਨ ਦੇ ਇਛੁੱਕ ਕਰ ਸਕਦੇ ਨੇ ਅਪਲਾਈ

ਰੇਤ,ਬਜਰੀ ਦੀ ਮਾਈਨਿੰਗ ਲਈ ਆਪਣੀ ਜ਼ਮੀਨ ਨਿਲਾਮ ਕਰਨ ਦੇ ਇਛੁੱਕ ਕਰ ਸਕਦੇ ਨੇ ਅਪਲਾਈ

ਹੁਸ਼ਿਆਰਪੁਰ, 19 ਜੁਲਾਈ(ਬਿਊਰੋ) : ਕਾਰਜਕਾਰੀ ਇੰਜੀਨੀਅਰ ਜਲ ਨਿਕਾਸ-ਕਮ-ਜ਼ਿਲ੍ਹਾ ਮਾਈਨਿੰਗ ਅਫ਼ਸਰ ਸ੍ਰੀ ਸਰਤਾਜ ਸਿੰਘ ਰੰਧਾਵਾ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਜੇਕਰ ਕੋਈ ਜ਼ਮੀਨ ਮਾਲਕ ਆਪਣੀ ਜ਼ਮੀਨ ਰੇਤ ਤੇ ਬਜਰੀ ਦੀ ਮਾਈਨਿੰਗ ਲਈ ਨਿਲਾਮ ਕਰਨਾ ਚਾਹੁੰਦਾ ਹੈ, ਤਾਂ ਉਹ ਆਪਣੇ ਬਿਨੈ ਪੱਤਰ ਮਾਲ ਰਿਕਾਰਡ ਸਮੇਤ ਉਨ੍ਹਾਂ ਦੇ ਦਫ਼ਤਰ ਜਾਂ ਸਬੰਧਤ ਐਸ.ਡੀ.ਐਮਜ਼ (ਹੁਸ਼ਿਆਰਪੁਰ, ਦਸੂਹਾ, ਗੜ੍ਹਸ਼ੰਕਰ ਮੁਕੇਰੀਆਂ) ਕੋਲ ਜਲਦ ਤੋਂ ਜਲਦ ਜਮ੍ਹਾਂ ਕਰਵਾਉਣ, ਤਾਂ ਜੋ ਉਨ੍ਹਾਂ ਦੀ ਪ੍ਰਸਤਾਵਿਤ ਸਾਈਟ ਨੂੰ ਤਿਆਰ ਹੋ ਰਹੀ ਜ਼ਿਲ੍ਹਾ ਸਰਵੇਖਣ ਰਿਪੋਰਟ ਵਿਚ ਸ਼ਾਮਲ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਸਸਟੇਨੇਬਲ ਸੈਂਡ ਮਾਈਨਿੰਗ ਮੈਨੇਜਮੈਂਟ ਗਾਇਡਲਾਈਨਜ਼, 2016 ਤੇ ਇਨਫੋਰਸਮੈਂਟ ਐਂਡ ਮਾਨੀਟਰਿੰਗ ਗਾਈਡਲਾਈਨਜ਼ ਫਾਰ ਸੈਂਡ ਮਾਈਨਿੰਗ, 2020 ਇਸ਼ੂਡ ਐਮ.ਓ.ਈ.ਐਫ. ਐਂਡ ਸੀ.ਸੀ., ਮਾਨਯੋਗ ਸੁਪਰੀਮ ਕੋਰਟ ਆਫ਼ ਇੰਡੀਆ, ਮਾਨਯੋਗ ਹਾਈਕੋਰਟ ਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਵਲੋਂ ਜਾਰੀ ਵੱਖ-ਵੱਖ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਰਵੇਖਣ ਰਿਪੋਰਟ ਤਿਆਰ ਕੀਤੀ ਜਾਵੇਗੀ।