Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਦੇ ਤਿੰਨ ਵਿਦਿਆਰਥੀ ਰਾਸ਼ਟਰੀ ਏਕਤਾ ਕੈੰਪ ਲਈ ਰਵਾਨਾ

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਦੇ ਤਿੰਨ ਵਿਦਿਆਰਥੀ ਰਾਸ਼ਟਰੀ ਏਕਤਾ ਕੈੰਪ ਲਈ ਰਵਾਨਾ

ਗੜ੍ਹਦੀਵਾਲਾ (ਚੌਧਰੀ) 

5 ਜਨਵਰੀ : ਪ੍ਰਿੰਸੀਪਲ ਜਤਿੰਦਰ ਸਿੰਘ ਦੀ ਯੋਗ ਅਗਵਾਈ ਹੇਠਾਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਦੇ ਤਿੰਨ ਐਨ ਐਸ ਐਸ ਵਲੰਟੀਅਰ, ਰਾਸ਼ਟਰੀ ਏਕਤਾ ਕੈੰਪ ਲਈ ਰਵਾਨਾ ਹੋਏ। ਇਸ ਸੰਬਧੀ ਜਾਣਕਾਰੀ ਦਿੰਦੇ ਹੋਏ ਐਨ ਐਸ ਐਸ ਪ੍ਰੋਗਰਾਮ ਅਫ਼ਸਰ ਡਾ ਕੁਲਦੀਪ ਸਿੰਘ ਮਨਹਾਸ ਨੇ ਕਿਹਾ ਕੀ ਸਹਾਇਕ ਡਾਇਰੈਕਟਰ ਪ੍ਰੀਤ ਕੋਹਲੀ ਜੀ ਦੀ ਰਹਿਨੁਮਾਈ ਹੇਠਾਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਵਿਖੇ ਐਨ ਐਸ ਐਸ ਦੀ ਯੂਨਿਟ ਸਫਲਤਾਪੂਰਵਕ ਚਲ ਰਹੀ ਹੈ | ਓਹਨਾ ਦੀ ਹੀ ਰਹਿਨੁਮਾਈ ਹੇਠਾਂ ਸਾਡੇ ਸਕੂਲ ਦੇ ਤਿੰਨ ਵਿਦਿਆਰਥੀ ਰਣਯੋਧ ਸਿੰਘ , ਅਨਿਕੇਤ ਸਿੰਘ ਭੱਟੀ ਅਤੇ ਪਰਮਵੀਰ ਸਿੰਘ , ਰਾਸ਼ਟਰੀ ਏਕਤਾ ਕੈੰਪ ਜੋ ਮਿਤੀ 6 ਜਨਵਰੀ ਤੋਂ ਲੈਕੇ 12 ਜਨਵਰੀ ਤੱਕ ਡਾਇਰੈਕਟਰ ਹਾਈਅਰ ਐਜੂਕੇਸ਼ਨ ਹਿਮਾਚਲ ਪ੍ਰਦੇਸ਼ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਏਪੁਰ ਮੈਦਾਨ, ਊਨਾ ਹਿਮਾਚਲ ਪ੍ਰਦੇਸ਼ ਵਿੱਚ ਭਾਗ ਲੈਣ ਜਾ ਰਹੇ ਹਨ | ਇਹ ਵਿਦਿਆਰਥੀ ਪੰਜਾਬ ਪ੍ਰਦੇਸ਼ ਦੀ ਪ੍ਰਤੀਨਿਧਤਾ ਕਰਨਗੇ | ਇਹਨਾਂ ਵਿਦਿਆਰਥੀਆਂ ਨੂੰ ਓਥੇ ਵੱਖ ਵੱਖ ਰਾਜਾਂ ਤੋਂ ਆਏ ਹੋਏ ਵਿਦਿਆਰਥੀਆਂ ਨਾਲ ਅਪਣੇ ਰਾਜ ਸੰਬਧੀ ਰੀਤੀ ਰਿਬਾਜ ਸਾਂਝੇ ਕਰਨਗੇ | ਜਿਸ ਨਾਲ ਵਿਦਿਆਰਥੀਆਂ ਦਾ ਆਤਮਵਿਸ਼ਵਾਸ਼ ਵੱਧਦਾ ਹੈ |