Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਸੀਹਵਾਂ ਸਕੂਲ ਦੀ ਵਿਦਿਆਰਥਣ ਮਨਪ੍ਰੀਤ ਕੌਰ ਨੂੰ…..

ਸੀਹਵਾਂ ਸਕੂਲ ਦੀ ਵਿਦਿਆਰਥਣ ਮਨਪ੍ਰੀਤ ਕੌਰ ਨੂੰ…..

ਗੜ੍ਹਸ਼ੰਕਰ (ਜਤਿੰਦਰ ਪਾਲ ਸਿੰਘ ਕਲੇਰ )

ਸੀਹਵਾਂ ਸਕੂਲ ਦੀ ਵਿਦਿਆਰਥਣ ਮਨਪ੍ਰੀਤ ਕੌਰ ਨੂੰ ਜਵਾਹਰ ਨਵੋਦਿਆ ਵਿਦਿਆਲਾ ਦੀ ਪ੍ਰੀਖਿਆ ਪਾਸ ਕਰਨ ’ਤੇ ਕੀਤਾ ਸਨਮਾਨਿਤ

5 ਅਗਸਤ : ਸਰਕਾਰੀ ਐਲੀਮੈਂਟਰੀ ਸਕੂਲ ਸੀਹਵਾਂ ਤੋਂ ਪੰਜਵੀਂ ਜਮਾਤ ਪਾਸ ਕਰਨ ਵਾਲੀ ਹੋਣਹਾਰ ਵਿਦਿਆਰਥਣ ਮਨਪ੍ਰੀਤ ਕੌਰ ਸਪੁੱਤਰੀ ਤੀਰਥ ਸਿੰਘ, ਕਮਲਜੀਤ ਕੌਰ ਵਾਸੀ ਪਿੰਡ ਸੇਖੋਵਾਲ ਨੇ ਜਵਾਹਰ ਨਵੋਦਿਆ ਵਿਦਿਆਲਾ ਵਲੋਂ ਸੈਸ਼ਨ 2022-23 ਲਈ ਛੇਵੀਂ ਜਮਾਤ ਦੇ ਦਾਖਲੇ ਵਾਸਤੇ ਆਯੋਜਿਤ ਪ੍ਰਵੇਸ਼ ਪ੍ਰੀਖਿਆ ਪਾਸ ਕਰ ਕੇ ਸਕੂਲ, ਪਿੰਡ ਅਤੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ।ਇਸ ਸੰਬੰਧੀ ਸਕੂਲ ਇੰਚਾਰਜ਼ ਮੈਡਮ ਨਰਿੰਦਰ ਕੌਰ ਨੇ ਦੱਸਿਆ ਕਿ ਕਿ ਮਨਪ੍ਰੀਤ ਬਹੁਤ ਮਿਹਨਤੀ ਹੈ ਅਤੇ ਪੜ੍ਹਾਈ ਦੇ ਨਾਲ਼-ਨਾਲ਼ ਪਾਠਾਂਤਰ ਕਿਰਿਆਵਾਂ ਵਿੱਚ ਵੀ ਸਮਰਪਿਤ ਹੈ।ਉਹਨਾਂ ਇਸ ਹੋਣਹਾਰ ਵਿਦਿਆਰਥਣ ਦੇ ਚੰਗੇਰੇ ਭਵਿੱਖ ਦੀ ਕਾਮਨਾ ਕੀਤੀ।ਸਕੂਲ ਮੈਨੇਜ਼ਮੈਂਟ ਕਮੇਟੀ ਅਤੇ ਪਤਵੰਤਿਆਂ ਦੀ ਹਾਜ਼ਰੀ ਵਿੱਚ ਸਕੂਲ ਵਲੋਂ ਵਿਦਿਆਰਥਣ ਨੂੰ ਮੈਮੈਂਟੋ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਸਕੂਲ ਇੰਚਾਰਜ਼ ਨਰਿੰਦਰ ਕੌਰ, ਮਨਜੀਤ ਕੌਰ ਚੇਅਰਪਰਸਨ ਸਕੂਲ ਮੈਨੇਜ਼ਮੈਂਟ ਕਮੇਟੀ, ਅਧਿਆਪਕ ਦੀਪਕ ਕੁਮਾਰ ਵਾਲੀਆ, ਰਾਜ ਕਿਰਨ ਆਂਗਨਵਾੜੀ ਵਰਕਰ, ਸੁਰਜੀਤ ਕੌਰ, ਬਲਵੀਰ ਕੌਰ, ਜੀਤ ਕੌਰ, ਰਾਜਵਿੰਦਰ ਕੌਰ ਹਾਜ਼ਰ ਸਨ।