Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਅੱਜ ਜ਼ਿਲ੍ਹੇ ਵਿੱਚ ਕੋਵਿਡ-19 ਦੇ  643 ਪਾਜੇਟਿਵ ਮਰੀਜ ਅਤੇ 01 ਮੌਤ

ਅੱਜ ਜ਼ਿਲ੍ਹੇ ਵਿੱਚ ਕੋਵਿਡ-19 ਦੇ  643 ਪਾਜੇਟਿਵ ਮਰੀਜ ਅਤੇ 01 ਮੌਤ

ਹੁਸ਼ਿਆਰਪੁਰ 19 ਜਨਵਰੀ (ਬਿਊਰੋ) : ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 3033 ਨਵੇਂ ਸੈਪਲ ਲੈਣ  ਨਾਲ ਅਤੇ 2912 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 643 ਪਾਜੇਟਿਵ ਮਰੀਜ ਆਏ ਹਨ ਅਤੇ 01 ਮੌਤ ਵੀ ਹੋਈ ਹੈ । ਉਨਾਂ ਦੱਸਿਆ ਕਿ ਹੁਣ ਤੱਕ  ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ   ਜ਼ਿਲ੍ਹੇ ਦੇ ਸੈਪਲਾਂ ਵਿੱਚੋ 32838ਹੈ  ਅਤੇ ਬਾਹਰਲੇ ਜ਼ਿਲਿਆਂ ਤੋਂ 2406 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 35244 ਹੋ ਗਏ ਹਨ । ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1035800 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ, 998679 ਸੈਪਲ  ਨੈਗਟਿਵ ਹਨ । ਜਦ ਕਿ 6090 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 1013 ਹੈ । ਐਕਟਿਵ ਕੇਸਾ ਦੀ ਗਿਣਤੀ  2448 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 31783 ਹੈ ।