Prime Punjab Times

Latest news
ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ
ADVERTISEMENT
You are currently viewing ਅੱਜ ਜ਼ਿਲ੍ਹੇ ਵਿੱਚ ਕੋਵਿਡ-19 ਦੇ 172 ਪਾਜੇਟਿਵ ਮਰੀਜ ਅਤੇ 04 ਮੌਤਾਂ

ਅੱਜ ਜ਼ਿਲ੍ਹੇ ਵਿੱਚ ਕੋਵਿਡ-19 ਦੇ 172 ਪਾਜੇਟਿਵ ਮਰੀਜ ਅਤੇ 04 ਮੌਤਾਂ

ਹੁਸ਼ਿਆਰਪੁਰ 02 ਫਰਵਰੀ (ਬਿਊਰੋ) : ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1829 ਨਵੇਂ ਸੈਪਲ ਲੈਣ ਨਾਲ ਅਤੇ 1932 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 172 ਪਾਜੇਟਿਵ ਮਰੀਜ ਆਏ ਹਨ ਅਤੇ 04 ਮੌਤਾਂ ਵੀ ਹੋਈਆਂ ਹਨ। ਉਨਾਂ ਦੱਸਿਆ ਕਿ ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਪਲਾਂ ਵਿੱਚੋ 37197 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2735 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 39932 ਹੋ ਗਏ ਹਨ । ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1067047 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 1026243 ਸੈਪਲ ਨੈਗਟਿਵ ਹਨ । ਜਦ ਕਿ 5414 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 1058 ਹੈ । ਐਕਟਿਵ ਕੇਸਾ ਦੀ ਗਿਣਤੀ 1120 ਹੈ, ਜਦਕਿ ਠੀਕ ਹੋਏ ਮਰੀਜਾਂ ਦੀ ਗਿਣਤੀ 37754 ਹੈ।

 

error: copy content is like crime its probhihated