Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਪੰਜਾਬ ਚ ਟੋਲਪਲਾਜੇ ਬੰਦ ਕਰਵਾਉਣ ਮਾਣ ਸਰਕਾਰ ਦਾ ਸ਼ਲਾਘਾਯੋਗ ਕਦਮ : ਚੌਧਰੀ ਰਾਜਵਿੰਦਰ ਰਾਜਾ

ਪੰਜਾਬ ਚ ਟੋਲਪਲਾਜੇ ਬੰਦ ਕਰਵਾਉਣ ਮਾਣ ਸਰਕਾਰ ਦਾ ਸ਼ਲਾਘਾਯੋਗ ਕਦਮ : ਚੌਧਰੀ ਰਾਜਵਿੰਦਰ ਰਾਜਾ

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ)

14 ਫਰਵਰੀ : ਪੰਜਾਬ ਵਿਚ ਵੱਖ-ਵੱਖ ਥਾਵਾਂ ਤੇ ਲੱਗੇ ਟੋਲਪਲਾਜੇ ਬੰਦ ਕਰਵਾਉਣ ਮਾਣ ਸਰਕਾਰ ਵਲੋਂ ਸ਼ਲਾਘਾਯੋਗ ਕਦਮ ਉਠਾਇਆ ਜਾ ਰਿਹਾ ਹੈ।ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਜਿਲਾ ਯੂਥ ਪ੍ਰੈਜੀਡੈਂਟ ਚੌਧਰੀ ਰਾਜਵਿੰਦਰ ਸਿੰਘ ਰਾਜਾ ਵਲੋਂ ਪ੍ਰੈਸ ਨੋਟ ਜਾਰੀ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮਾਣ ਸਰਕਾਰ ਵਲੋਂ ਕੁਝ ਮਹੀਨੇ ਪਹਿਲਾਂ ਹੁਸ਼ਿਆਰਪੁਰ ਵਿਖੇ ਲਾਚੋਵਾਲ ਟੋਲਪਲਾਜਾ ਬੰਦ ਕਰਵਾਇਆ ਗਿਆ ਸੀ ਤੇ ਹੁਣ ਹੁਸ਼ਿਆਰਪੁਰ ਜਿਲੇ ਵਿਚ ਦੋ ਹੋਰ ਟੋਲਪਲਾਜੇ, ਜਿਸ ਵਿਚ ਹੁਸ਼ਿਆਰਪੁਰ ਨਜਦੀਕ ਪਿੰਡ ਨੰਗਲ ਸ਼ਹੀਦਾਂ ਅਤੇ ਗੜ੍ਹਦੀਵਾਲਾ ਦੇ ਨਜ਼ਦੀਕ ਮਾਨਗੜ੍ਹ ਟੋਲ ਪਲਾਜ਼ਾ ਅਤੇ ਇੱਕ ਟੋਲਪਲਾਜਾ ਜਿਲਾ ਨਵਾਂਸ਼ਹਿਰ ਚ ਜਿਸ ਦੀ ਸਮਾਂ ਸੀਮਾ ਅੱਜ ਰਾਤ 12 ਵਜੇ ਸਮਾਪਤ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਚ ਮਾਣ ਸਰਕਾਰ ਵਲੋਂ ਇਹ ਸਖਤੀ ਨਾਲ ਕਿਹਾ ਗਿਆ ਹੈ ਕਿ ਜਿਸ ਟੋਲ ਪਲਾਜ਼ਾ ਦੀ ਸਮੇਂ ਸੀਮਾ ਜਿਸ ਦਿਨ ਸਮਾਪਤ ਹੋਵੇਗੀ ਉਸੇ ਦਿਨ ਉਸ ਟੋਲਪਲਾਜੇ ਨੂੰ ਬੰਦ ਕੀਤਾ ਜਾਵੇਗਾ ਅਤੇ ਹੋਰ ਵਾਧੂ ਸਮਾਂ ਨਹੀਂ ਦਿੱਤਾ ਜਾਵੇਗਾ। ਜਿਸ ਨਾਲ ਆਮ ਜਨਤਾ ਨੂੰ ਭਾਰੀ ਰਾਹਤ ਮਿਲੇਗੀ।