Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਘੰਟਿਆਂ ਬੱਧੀ ਹੋਈ ਮੂਸਲਾਧਾਰ ਬਾਰਿਸ਼ ਕਾਰਨ ਤਹਿਸੀਲ ਦਸੂਹਾ ਹੋਈ ਹਾਲੋ ਬੇਹਾਲ

ਘੰਟਿਆਂ ਬੱਧੀ ਹੋਈ ਮੂਸਲਾਧਾਰ ਬਾਰਿਸ਼ ਕਾਰਨ ਤਹਿਸੀਲ ਦਸੂਹਾ ਹੋਈ ਹਾਲੋ ਬੇਹਾਲ

ਦਸੂਹਾ 19 ਅਗਸਤ (ਚੌਧਰੀ)

ਨਿਕਾਸੀ ਦਾ ਨਹੀਂ ਹੈ ਕੋਈ ਪੁਖਤਾ ਇੰਤਜ਼ਾਮ, ਤਹਿਸੀਲ ਅੰਦਰਲੇ ਦਫਤਰਾਂ ਵਿੱਚ ਵੀ ਭਰਿਆ ਪਾਣੀ

ਕੰਮਾਂ ਸਬੰਧੀ ਲੋਕ ਡਾਢੇ ਹੋਏ ਪਰੇਸ਼ਾਨ

: ਬੀਤੀ ਰਾਤ ਤੋਂ ਲਗਾਤਾਰ ਹੋਈ ਵਾਰਿਸ਼ ਨੇ ਤਹਿਸੀਲ ਕੰਪਲੈਕਸ ਦਸੂਹਾ ਪਾਣੀ ਵਿਚ ਡੁੱਬਦਾ ਨਜ਼ਰ ਆਇਆ। ਪਾਣੀ ਦੀ ਸਹੀ ਤਰੀਕੇ ਨਾਲ ਨਿਕਾਸੀ ਨਾ ਹੋਣ ਕਾਰਣ ਪ੍ਰਸ਼ਾਸਨ ਦੀ ਪੋਲ ਖੁਲਦੀ ਨਜਰ ਆਈ। ਅੱਜ ਕੰਮਾਂ ਸਬੰਧੀ ਤਹਿਸੀਲ ਕੰਪਲੈਕਸ ਵਿਚ ਪੁੱਜੇ ਲੋਕ ਇਸ ਸਮਸਿਆ ਤੋਂ ਡਾਢੇ ਪਰੇਸ਼ਾਨ ਰਹੇ। ਜੇਕਰ ਅੱਜ ਲੋਕਾਂ ਲਈ ਮੁਸ਼ਕਲ ਦਾ ਸਮਾਂ ਸੀ ਇਸ ਦਾ ਅਸਲ ਜਿਮੇਦਾਰ ਕੌਣ ਹੈ, ਇਹ ਤਾਂ ਅਸਲ ਵਿੱਚ ਪ੍ਰਸ਼ਾਸ਼ਨ ਹੀ ਦੱਸ ਸਕਦਾ ਹੈ। ਕਿ ਇਹੀ ਪੰਜਾਬ ਦਾ ਅਸਲੀ ਬਦਲਾਅ ਹੈ।